couponatlas.

Гуру Грантх Сахиб (гурмукхи): Анг 1406

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਵਿ ਕੀਰਤ. ਜੋ ਸੰਤ ਚਰਨ ਮੁੜਿ ਲਾਗਹਿ; ਤਿਨੑ ਕਾਮ ਕ੍ਰੋਧ ਜਮ ਕੋ. ਨਹੀ ਤ੍ਰਾਸੁ ॥ ਜਿਵ ਅੰਗਦੁ. ਅੰਗਿ ਸੰਗਿ ਨਾਨਕ ਗੁਰ; ਤਿਵ ਗੁਰ ਅਮਰਦਾਸ ਕੈ. ਗੁਰੁ ਰਾਮਦਾਸੁ ॥੧॥ ਜਿਨਿ ਸਤਿਗੁਰੁ ਸੇਵਿ. ਪਦਾਰਥੁ ਪਾਯਉ; ਨਿਸਿ ਬਾਸੁਰ ਹਰਿ ਚਰਨ ਨਿਵਾਸੁ ॥ ਤਾ ਤੇ ਸੰਗਤਿ ਸਘਨ, ਭਾਇ ਭਉ ਮਾਨਹਿ; ਤੁਮ ਮਲੀਆਗਰ, ਪ੍ਰਗਟ ਸੁਬਾਸੁ ॥ ਧ੍ਰੂ ਪ੍ਰਹਲਾਦ ਕਬੀਰ ਤਿਲੋਚਨ; ਨਾਮੁ ਲੈਤ. ਉਪਜੵੋ ਜੁ ਪ੍ਰਗਾਸੁ ॥ ਜਿਹ ਪਿਖਤ, ਅਤਿ ਹੋਇ ਰਹਸੁ ਮਨਿ; ਸੋਈ ਸੰਤ ਸਹਾਰੁ, ਗੁਰੂ ਰਾਮਦਾਸੁ ॥੨॥ ਨਾਨਕਿ ਨਾਮੁ ਨਿਰੰਜਨ ਜਾਨੵਉ; ਕੀਨੀ ਭਗਤਿ ਪ੍ਰੇਮ ਲਿਵ ਲਾਈ ॥ ਤਾ ਤੇ, ਅੰਗਦੁ ਅੰਗ ਸੰਗਿ ਭਯੋ ਸਾਇਰੁ; ਤਿਨਿ, ਸਬਦ ਸੁਰਤਿ ਕੀ ਨੀਵ ਰਖਾਈ ॥ ਗੁਰ ਅਮਰਦਾਸ ਕੀ ਅਕਥ ਕਥਾ ਹੈ; ਇਕ ਜੀਹ ਕਛੁ ਕਹੀ, ਨ ਜਾਈ ॥ ਸੋਢੀ ਸ੍ਰਿਸ੍ਟਿ ਸਕਲ ਤਾਰਣ ਕਉ; ਅਬ ਗੁਰ ਰਾਮਦਾਸ ਕਉ ਮਿਲੀ ਬਡਾਈ ॥੩॥ ਹਮ ਅਵਗੁਣਿ ਭਰੇ. ਏਕੁ ਗੁਣੁ ਨਾਹੀ; ਅੰਮ੍ਰਿਤੁ ਛਾਡਿ. ਬਿਖੈ ਬਿਖੁ ਖਾਈ ॥ ਮਾਯਾ ਮੋਹ ਭਰਮ ਪੈ ਭੂਲੇ; ਸੁਤ ਦਾਰਾ ਸਿਉ ਪ੍ਰੀਤਿ ਲਗਾਈ ॥ ਇਕੁ ਉਤਮ ਪੰਥੁ ਸੁਨਿਓ ਗੁਰ ਸੰਗਤਿ; ਤਿਹ ਮਿਲੰਤ ਜਮ ਤ੍ਰਾਸ ਮਿਟਾਈ ॥ ਇਕ ਅਰਦਾਸਿ, ਭਾਟ ਕੀਰਤਿ ਕੀ; ਗੁਰ ਰਾਮਦਾਸ ਰਾਖਹੁ ਸਰਣਾਈ ॥੪॥੫੮॥ ਮੋਹੁ ਮਲਿ ਬਿਵਸਿ ਕੀਅਉ; ਕਾਮੁ ਗਹਿ ਕੇਸ. ਪਛਾੜੵਉ ॥ ਕ੍ਰੋਧੁ ਖੰਡਿ ਪਰਚੰਡਿ; ਲੋਭੁ ਅਪਮਾਨ ਸਿਉ ਝਾੜੵਉ ॥ ਜਨਮੁ ਕਾਲੁ ਕਰ ਜੋੜਿ; ਹੁਕਮੁ ਜੋ ਹੋਇ ਸੁ ਮੰਨੈ ॥ ਭਵ ਸਾਗਰੁ ਬੰਧਿਅਉ; ਸਿਖ ਤਾਰੇ ਸੁਪ੍ਰਸੰਨੈ ॥ ਸਿਰਿ ਆਤਪਤੁ. ਸਚੌ ਤਖਤੁ; ਜੋਗ ਭੋਗ ਸੰਜੁਤੁ ਬਲਿ ॥ ਗੁਰ ਰਾਮਦਾਸ. ਸਚੁ ਸਲੵ ਭਣਿ; ਤੂ ਅਟਲੁ ਰਾਜਿ. ਅਭਗੁ ਦਲਿ ॥੧॥ ਤੂ ਸਤਿਗੁਰੁ ਚਹੁ ਜੁਗੀ; ਆਪਿ ਆਪੇ ਪਰਮੇਸਰੁ ॥ ਸੁਰਿ ਨਰ ਸਾਧਿਕ ਸਿਧ; ਸਿਖ ਸੇਵੰਤ ਧੁਰਹ ਧੁਰੁ ॥ ਆਦਿ ਜੁਗਾਦਿ ਅਨਾਦਿ; ਕਲਾ ਧਾਰੀ ਤ੍ਰਿਹੁ ਲੋਅਹ ॥ ਅਗਮ ਨਿਗਮ ਉਧਰਣ; ਜਰਾ ਜੰਮਿਹਿ ਆਰੋਅਹ ॥ ਗੁਰ ਅਮਰਦਾਸਿ, ਥਿਰੁ ਥਪਿਅਉ; ਪਰਗਾਮੀ ਤਾਰਣ ਤਰਣ ॥ ਅਘ ਅੰਤਕ ਬਦੈ ਨ, ਸਲੵ ਕਵਿ; ਗੁਰ ਰਾਮਦਾਸ ਤੇਰੀ ਸਰਣ ॥੨॥੬੦॥ ਸਵਈਏ ਮਹਲੇ ਪੰਜਵੇ ਕੇ ੫ ॥ ੴ ਸਤਿਗੁਰ ਪ੍ਰਸਾਦਿ ॥ ਸਿਮਰੰ ਸੋਈ ਪੁਰਖੁ ਅਚਲੁ ਅਬਿਨਾਸੀ ॥ ਜਿਸੁ ਸਿਮਰਤ; ਦੁਰਮਤਿ ਮਲੁ ਨਾਸੀ ॥ ਸਤਿਗੁਰ ਚਰਣ ਕਵਲ; ਰਿਦਿ ਧਾਰੰ ॥
Источники и права