couponatlas.

Гуру Грантх Сахиб (гурмукхи): Анг 1427

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਹ ਸਿਮਰਤ. ਗਤਿ ਪਾਈਐ; ਤਿਹ ਭਜੁ ਰੇ ਤੈ ਮੀਤ ॥ ਕਹੁ ਨਾਨਕ. ਸੁਨੁ ਰੇ ਮਨਾ; ਅਉਧ ਘਟਤ ਹੈ ਨੀਤ ॥੧੦॥ ਪਾਂਚ ਤਤ ਕੋ ਤਨੁ ਰਚਿਓ; ਜਾਨਹੁ ਚਤੁਰ ਸੁਜਾਨ ॥ ਜਿਹ ਤੇ ਉਪਜਿਓ ਨਾਨਕਾ; ਲੀਨ ਤਾਹਿ ਮੈ ਮਾਨੁ ॥੧੧॥ ਘਟ ਘਟ ਮੈ ਹਰਿ ਜੂ ਬਸੈ; ਸੰਤਨ; ਕਹਿਓ ਪੁਕਾਰਿ ॥ ਕਹੁ ਨਾਨਕ. ਤਿਹ ਭਜੁ ਮਨਾ; ਭਉ ਨਿਧਿ ਉਤਰਹਿ ਪਾਰਿ ॥੧੨॥ ਸੁਖੁ ਦੁਖੁ ਜਿਹ ਪਰਸੈ ਨਹੀ; ਲੋਭੁ ਮੋਹੁ ਅਭਿਮਾਨੁ ॥ ਕਹੁ ਨਾਨਕ. ਸੁਨੁ ਰੇ ਮਨਾ; ਸੋ ਮੂਰਤਿ ਭਗਵਾਨ ॥੧੩॥ ਉਸਤਤਿ ਨਿੰਦਿਆ ਨਾਹਿ ਜਿਹਿ; ਕੰਚਨ ਲੋਹ ਸਮਾਨਿ ॥ ਕਹੁ ਨਾਨਕ. ਸੁਨਿ ਰੇ ਮਨਾ; ਮੁਕਤਿ ਤਾਹਿ ਤੈ ਜਾਨਿ ॥੧੪॥ ਹਰਖੁ ਸੋਗੁ ਜਾ ਕੈ ਨਹੀ; ਬੈਰੀ ਮੀਤ ਸਮਾਨਿ ॥ ਕਹੁ ਨਾਨਕ. ਸੁਨਿ ਰੇ ਮਨਾ; ਮੁਕਤਿ ਤਾਹਿ ਤੈ ਜਾਨਿ ॥੧੫॥ ਭੈ ਕਾਹੂ ਕਉ ਦੇਤ ਨਹਿ; ਨਹਿ ਭੈ ਮਾਨਤ ਆਨ ॥ ਕਹੁ ਨਾਨਕ. ਸੁਨਿ ਰੇ ਮਨਾ; ਗਿਆਨੀ ਤਾਹਿ ਬਖਾਨਿ ॥੧੬॥ ਜਿਹਿ ਬਿਖਿਆ ਸਗਲੀ ਤਜੀ; ਲੀਓ ਭੇਖ ਬੈਰਾਗ ॥ ਕਹੁ ਨਾਨਕ. ਸੁਨੁ ਰੇ ਮਨਾ; ਤਿਹ ਨਰ ਮਾਥੈ ਭਾਗੁ ॥੧੭॥ ਜਿਹਿ ਮਾਇਆ ਮਮਤਾ ਤਜੀ; ਸਭ ਤੇ ਭਇਓ ਉਦਾਸੁ ॥ ਕਹੁ ਨਾਨਕ. ਸੁਨੁ ਰੇ ਮਨਾ; ਤਿਹ ਘਟਿ ਬ੍ਰਹਮ ਨਿਵਾਸੁ ॥੧੮॥ ਜਿਹਿ ਪ੍ਰਾਨੀ ਹਉਮੈ ਤਜੀ; ਕਰਤਾ ਰਾਮੁ ਪਛਾਨਿ ॥ ਕਹੁ ਨਾਨਕ. ਵਹੁ ਮੁਕਤਿ ਨਰੁ; ਇਹ ਮਨ ਸਾਚੀ ਮਾਨੁ ॥੧੯॥ ਭੈ ਨਾਸਨ. ਦੁਰਮਤਿ ਹਰਨ; ਕਲਿ ਮੈ ਹਰਿ ਕੋ ਨਾਮੁ ॥ ਨਿਸਿ ਦਿਨੁ ਜੋ ਨਾਨਕ ਭਜੈ; ਸਫਲ ਹੋਹਿ ਤਿਹ ਕਾਮ ॥੨੦॥ ਜਿਹਬਾ ਗੁਨ ਗੋਬਿੰਦ ਭਜਹੁ; ਕਰਨ ਸੁਨਹੁ ਹਰਿ ਨਾਮੁ ॥ ਕਹੁ ਨਾਨਕ. ਸੁਨਿ ਰੇ ਮਨਾ; ਪਰਹਿ ਨ ਜਮ ਕੈ ਧਾਮ ॥੨੧॥ ਜੋ ਪ੍ਰਾਨੀ ਮਮਤਾ ਤਜੈ; ਲੋਭ ਮੋਹ ਅਹੰਕਾਰ ॥ ਕਹੁ ਨਾਨਕ. ਆਪਨ ਤਰੈ; ਅਉਰਨ ਲੇਤ ਉਧਾਰ ॥੨੨॥ ਜਿਉ ਸੁਪਨਾ ਅਰੁ ਪੇਖਨਾ; ਐਸੇ ਜਗ ਕਉ ਜਾਨਿ ॥ ਇਨ ਮੈ ਕਛੁ ਸਾਚੋ ਨਹੀ; ਨਾਨਕ. ਬਿਨੁ ਭਗਵਾਨ ॥੨੩॥ ਨਿਸਿ ਦਿਨੁ ਮਾਇਆ ਕਾਰਨੇ; ਪ੍ਰਾਨੀ ਡੋਲਤ ਨੀਤ ॥ ਕੋਟਨ ਮੈ. ਨਾਨਕ ਕੋਊ; ਨਾਰਾਇਨੁ ਜਿਹ ਚੀਤਿ ॥੨੪॥ ਜੈਸੇ ਜਲ ਤੇ ਬੁਦਬੁਦਾ; ਉਪਜੈ ਬਿਨਸੈ ਨੀਤ ॥ ਜਗ ਰਚਨਾ ਤੈਸੇ ਰਚੀ; ਕਹੁ ਨਾਨਕ. ਸੁਨਿ ਮੀਤ ॥੨੫॥ ਪ੍ਰਾਨੀ ਕਛੂ. ਨ ਚੇਤਈ; ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ. ਬਿਨੁ ਹਰਿ ਭਜਨ; ਪਰਤ ਤਾਹਿ ਜਮ ਫੰਧ ॥੨੬॥ ਜਉ ਸੁਖ ਕਉ ਚਾਹੈ ਸਦਾ; ਸਰਨਿ ਰਾਮ ਕੀ ਲੇਹ ॥ ਕਹੁ ਨਾਨਕ. ਸੁਨਿ ਰੇ ਮਨਾ; ਦੁਰਲਭ ਮਾਨੁਖ ਦੇਹ ॥੨੭॥ ਮਾਇਆ ਕਾਰਨਿ ਧਾਵਹੀ; ਮੂਰਖ ਲੋਗ ਅਜਾਨ ॥ ਕਹੁ ਨਾਨਕ. ਬਿਨੁ ਹਰਿ ਭਜਨ ਬਿਰਥਾ; ਜਨਮੁ ਸਿਰਾਨ ॥੨੮॥ ਜੋ ਪ੍ਰਾਨੀ. ਨਿਸਿ ਦਿਨੁ ਭਜੈ; ਰੂਪ ਰਾਮ ਤਿਹ ਜਾਨੁ ॥
Источники и права