couponatlas.

Гуру Грантх Сахиб (гурмукхи): Анг 1428

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਜਨ ਹਰਿ ਅੰਤਰੁ ਨਹੀ; ਨਾਨਕ. ਸਾਚੀ ਮਾਨੁ ॥੨੯॥ ਮਨੁ ਮਾਇਆ ਮੈ ਫਧਿ ਰਹਿਓ; ਬਿਸਰਿਓ ਗੋਬਿੰਦ ਨਾਮੁ ॥ ਕਹੁ ਨਾਨਕ. ਬਿਨੁ ਹਰਿ ਭਜਨ; ਜੀਵਨ ਕਉਨੇ ਕਾਮ ॥੩੦॥ ਪ੍ਰਾਨੀ ਰਾਮੁ. ਨ ਚੇਤਈ; ਮਦਿ ਮਾਇਆ ਕੈ ਅੰਧੁ ॥ ਕਹੁ ਨਾਨਕ. ਹਰਿ ਭਜਨ ਬਿਨੁ; ਪਰਤ ਤਾਹਿ ਜਮ ਫੰਧ ॥੩੧॥ ਸੁਖ ਮੈ ਬਹੁ ਸੰਗੀ ਭਏ; ਦੁਖ ਮੈ ਸੰਗਿ. ਨ ਕੋਇ ॥ ਕਹੁ ਨਾਨਕ. ਹਰਿ ਭਜੁ ਮਨਾ; ਅੰਤਿ ਸਹਾਈ ਹੋਇ ॥੩੨॥ ਜਨਮ ਜਨਮ ਭਰਮਤ ਫਿਰਿਓ; ਮਿਟਿਓ ਨ. ਜਮ ਕੋ ਤ੍ਰਾਸੁ ॥ ਕਹੁ ਨਾਨਕ. ਹਰਿ ਭਜੁ ਮਨਾ; ਨਿਰਭੈ ਪਾਵਹਿ ਬਾਸੁ ॥੩੩॥ ਜਤਨ ਬਹੁਤੁ ਮੈ ਕਰਿ ਰਹਿਓ; ਮਿਟਿਓ ਨ. ਮਨ ਕੋ ਮਾਨੁ ॥ ਦੁਰਮਤਿ ਸਿਉ. ਨਾਨਕ ਫਧਿਓ; ਰਾਖਿ ਲੇਹੁ ਭਗਵਾਨ ॥੩੪॥ ਬਾਲ ਜੁਆਨੀ ਅਰੁ ਬਿਰਧਿ ਫੁਨਿ; ਤੀਨਿ ਅਵਸਥਾ ਜਾਨਿ ॥ ਕਹੁ ਨਾਨਕ. ਹਰਿ ਭਜਨ ਬਿਨੁ; ਬਿਰਥਾ ਸਭ ਹੀ ਮਾਨੁ ॥੩੫॥ ਕਰਣੋ ਹੁਤੋ. ਸੁ ਨਾ ਕੀਓ; ਪਰਿਓ ਲੋਭ ਕੈ ਫੰਧ ॥ ਨਾਨਕ. ਸਮਿਓ ਰਮਿ ਗਇਓ; ਅਬ ਕਿਉ ਰੋਵਤ ਅੰਧ ॥੩੬॥ ਮਨੁ ਮਾਇਆ ਮੈ ਰਮਿ ਰਹਿਓ; ਨਿਕਸਤ ਨਾਹਿਨ. ਮੀਤ ॥ ਨਾਨਕ. ਮੂਰਤਿ ਚਿਤ੍ਰ ਜਿਉ; ਛਾਡਿਤ ਨਾਹਿਨ ਭੀਤਿ ॥੩੭॥ ਨਰ ਚਾਹਤ ਕਛੁ ਅਉਰ; ਅਉਰੈ ਕੀ ਅਉਰੈ ਭਈ ॥ ਚਿਤਵਤ ਰਹਿਓ ਠਗਉਰ; ਨਾਨਕ. ਫਾਸੀ ਗਲਿ ਪਰੀ ॥੩੮॥ ਜਤਨ ਬਹੁਤ ਸੁਖ ਕੇ ਕੀਏ; ਦੁਖ ਕੋ ਕੀਓ. ਨ ਕੋਇ ॥ ਕਹੁ ਨਾਨਕ. ਸੁਨਿ ਰੇ ਮਨਾ; ਹਰਿ ਭਾਵੈ ਸੋ ਹੋਇ ॥੩੯॥ ਜਗਤੁ ਭਿਖਾਰੀ ਫਿਰਤੁ ਹੈ; ਸਭ ਕੋ ਦਾਤਾ ਰਾਮੁ ॥ ਕਹੁ ਨਾਨਕ. ਮਨ ਸਿਮਰੁ ਤਿਹ; ਪੂਰਨ ਹੋਵਹਿ ਕਾਮ ॥੪੦॥ ਝੂਠੈ ਮਾਨੁ. ਕਹਾ ਕਰੈ; ਜਗੁ ਸੁਪਨੇ ਜਿਉ ਜਾਨੁ ॥ ਇਨ ਮੈ ਕਛੁ ਤੇਰੋ ਨਹੀ; ਨਾਨਕ. ਕਹਿਓ ਬਖਾਨਿ ॥੪੧॥ ਗਰਬੁ ਕਰਤੁ ਹੈ ਦੇਹ ਕੋ; ਬਿਨਸੈ ਛਿਨ ਮੈ ਮੀਤ ॥ ਜਿਹਿ ਪ੍ਰਾਨੀ. ਹਰਿ ਜਸੁ ਕਹਿਓ; ਨਾਨਕ. ਤਿਹਿ ਜਗੁ ਜੀਤਿ ॥੪੨॥ ਜਿਹ ਘਟਿ ਸਿਮਰਨੁ ਰਾਮ ਕੋ; ਸੋ ਨਰੁ ਮੁਕਤਾ ਜਾਨੁ ॥ ਤਿਹਿ ਨਰ ਹਰਿ ਅੰਤਰੁ ਨਹੀ; ਨਾਨਕ. ਸਾਚੀ ਮਾਨੁ ॥੪੩॥ ਏਕ ਭਗਤਿ ਭਗਵਾਨ; ਜਿਹ ਪ੍ਰਾਨੀ ਕੈ ਨਾਹਿ ਮਨਿ ॥ ਜੈਸੇ ਸੂਕਰ ਸੁਆਨ; ਨਾਨਕ. ਮਾਨੋ ਤਾਹਿ ਤਨੁ ॥੪੪॥ ਸੁਆਮੀ ਕੋ ਗ੍ਰਿਹੁ ਜਿਉ ਸਦਾ; ਸੁਆਨ ਤਜਤ ਨਹੀ ਨਿਤ ॥ ਨਾਨਕ. ਇਹ ਬਿਧਿ ਹਰਿ ਭਜਉ; ਇਕ ਮਨਿ ਹੁਇ ਇਕ ਚਿਤਿ ॥੪੫॥ ਤੀਰਥ ਬਰਤ ਅਰੁ ਦਾਨ ਕਰਿ; ਮਨ ਮੈ ਧਰੈ ਗੁਮਾਨੁ ॥ ਨਾਨਕ. ਨਿਹਫਲ ਜਾਤ ਤਿਹ; ਜਿਉ ਕੁੰਚਰ ਇਸਨਾਨੁ ॥੪੬॥ ਸਿਰੁ ਕੰਪਿਓ, ਪਗ ਡਗਮਗੇ; ਨੈਨ ਜੋਤਿ. ਤੇ ਹੀਨ ॥ ਕਹੁ ਨਾਨਕ. ਇਹ ਬਿਧਿ ਭਈ; ਤਊ. ਨ ਹਰਿ ਰਸਿ ਲੀਨ ॥੪੭॥
Источники и права