couponatlas.

Гуру Грантх Сахиб (гурмукхи): Анг 1429

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਿਜ ਕਰਿ ਦੇਖਿਓ. ਜਗਤੁ ਮੈ; ਕੋ ਕਾਹੂ ਕੋ ਨਾਹਿ ॥ ਨਾਨਕ. ਥਿਰੁ ਹਰਿ ਭਗਤਿ ਹੈ; ਤਿਹ ਰਾਖੋ ਮਨ ਮਾਹਿ ॥੪੮॥ ਜਗ ਰਚਨਾ ਸਭ ਝੂਠ ਹੈ; ਜਾਨਿ ਲੇਹੁ ਰੇ ਮੀਤ ॥ ਕਹਿ ਨਾਨਕ. ਥਿਰੁ ਨਾ ਰਹੈ; ਜਿਉ ਬਾਲੂ ਕੀ ਭੀਤਿ ॥੪੯॥ ਰਾਮੁ ਗਇਓ; ਰਾਵਨੁ ਗਇਓ; ਜਾ ਕਉ ਬਹੁ ਪਰਵਾਰੁ ॥ ਕਹੁ ਨਾਨਕ. ਥਿਰੁ ਕਛੁ ਨਹੀ; ਸੁਪਨੇ ਜਿਉ ਸੰਸਾਰੁ ॥੫੦॥ ਚਿੰਤਾ. ਤਾ ਕੀ ਕੀਜੀਐ; ਜੋ ਅਨਹੋਨੀ ਹੋਇ ॥ ਇਹੁ ਮਾਰਗੁ ਸੰਸਾਰ ਕੋ; ਨਾਨਕ. ਥਿਰੁ ਨਹੀ ਕੋਇ ॥੫੧॥ ਜੋ ਉਪਜਿਓ. ਸੋ ਬਿਨਸਿ ਹੈ; ਪਰੋ ਆਜੁ ਕੈ ਕਾਲਿ ॥ ਨਾਨਕ. ਹਰਿ ਗੁਨ ਗਾਇ ਲੇ; ਛਾਡਿ ਸਗਲ ਜੰਜਾਲ ॥੫੨॥ ਦੋਹਰਾ ॥ ਬਲੁ ਛੁਟਕਿਓ, ਬੰਧਨ ਪਰੇ; ਕਛੂ ਨ ਹੋਤ ਉਪਾਇ ॥ ਕਹੁ ਨਾਨਕ. ਅਬ ਓਟ ਹਰਿ; ਗਜ ਜਿਉ ਹੋਹੁ ਸਹਾਇ ॥੫੩॥ ਬਲੁ ਹੋਆ ਬੰਧਨ ਛੁਟੇ; ਸਭੁ ਕਿਛੁ ਹੋਤ ਉਪਾਇ ॥ ਨਾਨਕ. ਸਭੁ ਕਿਛੁ ਤੁਮਰੈ ਹਾਥ ਮੈ; ਤੁਮ ਹੀ ਹੋਤ ਸਹਾਇ ॥੫੪॥ ਸੰਗ ਸਖਾ ਸਭਿ ਤਜਿ ਗਏ; ਕੋਊ. ਨ ਨਿਬਹਿਓ ਸਾਥਿ ॥ ਕਹੁ ਨਾਨਕ. ਇਹ ਬਿਪਤਿ ਮੈ; ਟੇਕ ਏਕ ਰਘੁਨਾਥ ॥੫੫॥ ਨਾਮੁ ਰਹਿਓ. ਸਾਧੂ ਰਹਿਓ; ਰਹਿਓ ਗੁਰੁ ਗੋਬਿੰਦੁ ॥ ਕਹੁ ਨਾਨਕ. ਇਹ ਜਗਤ ਮੈ; ਕਿਨ ਜਪਿਓ ਗੁਰ ਮੰਤੁ ॥੫੬॥ ਰਾਮ ਨਾਮੁ ਉਰ ਮੈ ਗਹਿਓ; ਜਾ ਕੈ ਸਮ. ਨਹੀ ਕੋਇ ॥ ਜਿਹ ਸਿਮਰਤ. ਸੰਕਟ ਮਿਟੈ; ਦਰਸੁ ਤੁਹਾਰੋ ਹੋਇ ॥੫੭॥੧॥ ਮੁੰਦਾਵਣੀ ਮਹਲਾ ੫ ॥ ਥਾਲ ਵਿਚਿ. ਤਿੰਨਿ ਵਸਤੂ ਪਈਓ; ਸਤੁ ਸੰਤੋਖੁ ਵੀਚਾਰੋ ॥ ਅੰਮ੍ਰਿਤ ਨਾਮੁ. ਠਾਕੁਰ ਕਾ ਪਇਓ; ਜਿਸ ਕਾ ਸਭਸੁ ਅਧਾਰੋ ॥ ਜੇ ਕੋ ਖਾਵੈ. ਜੇ ਕੋ ਭੁੰਚੈ; ਤਿਸ ਕਾ ਹੋਇ ਉਧਾਰੋ ॥ ਏਹ ਵਸਤੁ. ਤਜੀ ਨਹ ਜਾਈ; ਨਿਤ ਨਿਤ ਰਖੁ ਉਰਿ ਧਾਰੋ ॥ ਤਮ ਸੰਸਾਰੁ. ਚਰਨ ਲਗਿ ਤਰੀਐ; ਸਭੁ ਨਾਨਕ ਬ੍ਰਹਮ ਪਸਾਰੋ ॥੧॥ ਸਲੋਕ ਮਹਲਾ ੫ ॥ ਤੇਰਾ ਕੀਤਾ. ਜਾਤੋ ਨਾਹੀ; ਮੈਨੋ ਜੋਗੁ ਕੀਤੋਈ ॥ ਮੈ ਨਿਰਗੁਣਿਆਰੇ. ਕੋ ਗੁਣੁ ਨਾਹੀ; ਆਪੇ ਤਰਸੁ ਪਇਓਈ ॥ ਤਰਸੁ ਪਇਆ. ਮਿਹਰਾਮਤਿ ਹੋਈ; ਸਤਿਗੁਰੁ ਸਜਣੁ ਮਿਲਿਆ ॥ ਨਾਨਕ. ਨਾਮੁ ਮਿਲੈ ਤਾਂ ਜੀਵਾਂ; ਤਨੁ ਮਨੁ ਥੀਵੈ ਹਰਿਆ ॥੧॥ ੴ ਸਤਿਗੁਰ ਪ੍ਰਸਾਦਿ ॥ ਰਾਗ ਮਾਲਾ ॥ ਰਾਗ ਏਕ ਸੰਗਿ; ਪੰਚ ਬਰੰਗਨ ॥ ਸੰਗਿ ਅਲਾਪਹਿ. ਆਠਉ ਨੰਦਨ ॥ ਪ੍ਰਥਮ ਰਾਗ ਭੈਰਉ. ਵੈ ਕਰਹੀ ॥
Источники и права