couponatlas.

Гуру Грантх Сахиб (гурмукхи): Анг 1430

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪੰਚ ਰਾਗਨੀ; ਸੰਗਿ ਉਚਰਹੀ ॥ ਪ੍ਰਥਮ ਭੈਰਵੀ ਬਿਲਾਵਲੀ ॥ ਪੁੰਨਿਆਕੀ ਗਾਵਹਿ ਬੰਗਲੀ ॥ ਪੁਨਿ ਅਸਲੇਖੀ ਕੀ ਭਈ ਬਾਰੀ ॥ ਏ ਭੈਰਉ ਕੀ. ਪਾਚਉ ਨਾਰੀ ॥ ਪੰਚਮ ਹਰਖ; ਦਿਸਾਖ ਸੁਨਾਵਹਿ ॥ ਬੰਗਾਲਮ ਮਧੁ ਮਾਧਵ ਗਾਵਹਿ ॥੧॥ ਲਲਤ ਬਿਲਾਵਲ ਗਾਵਹੀ; ਅਪੁਨੀ ਅਪੁਨੀ ਭਾਂਤਿ ॥ ਅਸਟ ਪੁਤ੍ਰ ਭੈਰਵ ਕੇ. ਗਾਵਹਿ ਗਾਇਨ ਪਾਤ੍ਰ ॥੧॥ ਦੁਤੀਆ; ਮਾਲਕਉਸਕ ਆਲਾਪਹਿ ॥ ਸੰਗਿ ਰਾਗਨੀ ਪਾਚਉ ਥਾਪਹਿ ॥ ਗੋਂਡਕਰੀ ਅਰੁ ਦੇਵਗੰਧਾਰੀ ॥ ਗੰਧਾਰੀ. ਸੀਹੁਤੀ ਉਚਾਰੀ ॥ ਧਨਾਸਰੀ ਏ ਪਾਚਉ ਗਾਈ ॥ ਮਾਲ ਰਾਗ ਕਉਸਕ ਸੰਗਿ ਲਾਈ ॥ ਮਾਰੂ ਮਸਤਅੰਗ; ਮੇਵਾਰਾ ॥ ਪ੍ਰਬਲਚੰਡ ਕਉਸਕ ਉਭਾਰਾ ॥ ਖਉਖਟ. ਅਉ ਭਉਰਾਨਦ ਗਾਏ ॥ ਅਸਟ ਮਾਲਕਉਸਕ ਸੰਗਿ ਲਾਏ ॥੧॥ ਪੁਨਿ ਆਇਅਉ ਹਿੰਡੋਲੁ. ਪੰਚ ਨਾਰਿ ਸੰਗਿ ਅਸਟ ਸੁਤ ॥ ਉਠਹਿ ਤਾਨ ਕਲੋਲ. ਗਾਇਨ ਤਾਰ ਮਿਲਾਵਹੀ ॥੧॥ ਤੇਲੰਗੀ ਦੇਵਕਰੀ ਆਈ ॥ ਬਸੰਤੀ ਸੰਦੂਰ ਸੁਹਾਈ ॥ ਸਰਸ ਅਹੀਰੀ ਲੈ ਭਾਰਜਾ ॥ ਸੰਗਿ ਲਾਈ ਪਾਂਚਉ ਆਰਜਾ ॥ ਸੁਰਮਾਨੰਦ ਭਾਸਕਰ ਆਏ ॥ ਚੰਦ੍ਰਬਿੰਬ; ਮੰਗਲਨ ਸੁਹਾਏ ॥ ਸਰਸਬਾਨ ਅਉ ਆਹਿ ਬਿਨੋਦਾ ॥ ਗਾਵਹਿ ਸਰਸ ਬਸੰਤ ਕਮੋਦਾ ॥ ਅਸਟ ਪੁਤ੍ਰ. ਮੈ ਕਹੇ ਸਵਾਰੀ ॥ ਪੁਨਿ ਆਈ. ਦੀਪਕ ਕੀ ਬਾਰੀ ॥੧॥ ਕਛੇਲੀ ਪਟਮੰਜਰੀ. ਟੋਡੀ ਕਹੀ ਅਲਾਪਿ ॥ ਕਾਮੋਦੀ ਅਉ ਗੂਜਰੀ. ਸੰਗਿ ਦੀਪਕ ਕੇ ਥਾਪਿ ॥੧॥ ਕਾਲੰਕਾ ਕੁੰਤਲ ਅਉ ਰਾਮਾ ॥ ਕਮਲਕੁਸਮ ਚੰਪਕ ਕੇ ਨਾਮਾ ॥ ਗਉਰਾ ਅਉ ਕਾਨਰਾ ਕਲੵਾਨਾ ॥ ਅਸਟ ਪੁਤ੍ਰ. ਦੀਪਕ ਕੇ ਜਾਨਾ ॥੧॥ ਸਭ ਮਿਲਿ. ਸਿਰੀਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਬੈਰਾਰੀ ਕਰਨਾਟੀ ਧਰੀ ॥ ਗਵਰੀ ਗਾਵਹਿ ਆਸਾਵਰੀ ॥ ਤਿਹ ਪਾਛੈ ਸਿੰਧਵੀ ਅਲਾਪੀ ॥ ਸਿਰੀਰਾਗ ਸਿਉ ਪਾਂਚਉ ਥਾਪੀ ॥੧॥ ਸਾਲੂ ਸਾਰਗ ਸਾਗਰਾ. ਅਉਰ ਗੋਂਡ ਗੰਭੀਰ ॥ ਅਸਟ ਪੁਤ੍ਰ ਸ੍ਰੀਰਾਗ ਕੇ. ਗੁੰਡ ਕੁੰਭ ਹਮੀਰ ॥੧॥ ਖਸਟਮ ਮੇਘ ਰਾਗ ਵੈ ਗਾਵਹਿ ॥ ਪਾਂਚਉ ਸੰਗਿ ਬਰੰਗਨ ਲਾਵਹਿ ॥ ਸੋਰਠਿ ਗੋਂਡ ਮਲਾਰੀ ਧੁਨੀ ॥ ਪੁਨਿ ਗਾਵਹਿ ਆਸਾ ਗੁਨ ਗੁਨੀ ॥ ਊਚੈ ਸੁਰਿ ਸੂਹਉ ਪੁਨਿ ਕੀਨੀ ॥ ਮੇਘ ਰਾਗ ਸਿਉ ਪਾਂਚਉ ਚੀਨੀ ॥੧॥ ਬੈਰਾਧਰ ਗਜਧਰ ਕੇਦਾਰਾ ॥ ਜਬਲੀਧਰ ਨਟ ਅਉ ਜਲਧਾਰਾ ॥ ਪੁਨਿ ਗਾਵਹਿ. ਸੰਕਰ ਅਉ ਸਿਆਮਾ ॥ ਮੇਘ ਰਾਗ ਪੁਤ੍ਰਨ ਕੇ ਨਾਮਾ ॥੧॥ ਖਸਟ ਰਾਗ ਉਨਿ ਗਾਏ; ਸੰਗਿ ਰਾਗਨੀ ਤੀਸ ॥ ਸਭੈ ਪੁਤ੍ਰ ਰਾਗੰਨ ਕੇ; ਅਠਾਰਹ ਦਸ ਬੀਸ ॥੧॥੧॥
Источники и права