couponatlas.

Гуру Грантх Сахиб (гурмукхи): Анг 144

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਕ ਤੁਈ. ਏਕ ਤੁਈ ॥੨॥ ਮਃ ੧ ॥ ਨ ਦਾਦੇ ਦਿਹੰਦ; ਆਦਮੀ ॥ ਨ ਸਪਤ; ਜੇਰ ਜਿਮੀ ॥ ਅਸਤਿ ਏਕ; ਦਿਗਰਿ ਕੁਈ ॥ ਏਕ ਤੁਈ. ਏਕ ਤੁਈ ॥੩॥ ਮਃ ੧ ॥ ਨ ਸੂਰ ਸਸਿ; ਮੰਡਲੋ ॥ ਨ ਸਪਤ ਦੀਪ; ਨਹ ਜਲੋ ॥ ਅੰਨ ਪਉਣ; ਥਿਰੁ ਨ ਕੁਈ ॥ ਏਕੁ ਤੁਈ. ਏਕੁ ਤੁਈ ॥੪॥ ਮਃ ੧ ॥ ਨ ਰਿਜਕੁ ਦਸਤ; ਆ ਕਸੇ ॥ ਹਮਾ ਰਾ; ਏਕੁ ਆਸ ਵਸੇ ॥ ਅਸਤਿ ਏਕੁ; ਦਿਗਰ ਕੁਈ ॥ ਏਕ ਤੁਈ. ਏਕੁ ਤੁਈ ॥੫॥ ਮਃ ੧ ॥ ਪਰੰਦਏ; ਨ ਗਿਰਾਹ ਜਰ ॥ ਦਰਖਤ ਆਬ; ਆਸ ਕਰ ॥ ਦਿਹੰਦ ਸੁਈ ॥ ਏਕ ਤੁਈ. ਏਕ ਤੁਈ ॥੬॥ ਮਃ ੧ ॥ ਨਾਨਕ; ਲਿਲਾਰਿ ਲਿਖਿਆ ਸੋਇ ॥ ਮੇਟਿ. ਨ ਸਾਕੈ ਕੋਇ ॥ ਕਲਾ ਧਰੈ; ਹਿਰੈ ਸੁਈ ॥ ਏਕੁ ਤੁਈ. ਏਕੁ ਤੁਈ ॥੭॥ ਪਉੜੀ ॥ ਸਚਾ ਤੇਰਾ ਹੁਕਮੁ; ਗੁਰਮੁਖਿ ਜਾਣਿਆ ॥ ਗੁਰਮਤੀ ਆਪੁ ਗਵਾਇ; ਸਚੁ ਪਛਾਣਿਆ ॥ ਸਚੁ ਤੇਰਾ ਦਰਬਾਰੁ; ਸਬਦੁ ਨੀਸਾਣਿਆ ॥ ਸਚਾ ਸਬਦੁ ਵੀਚਾਰਿ; ਸਚਿ ਸਮਾਣਿਆ ॥ ਮਨਮੁਖ ਸਦਾ ਕੂੜਿਆਰ; ਭਰਮਿ ਭੁਲਾਣਿਆ ॥ ਵਿਸਟਾ ਅੰਦਰਿ ਵਾਸੁ; ਸਾਦੁ. ਨ ਜਾਣਿਆ ॥ ਵਿਣੁ ਨਾਵੈ ਦੁਖੁ ਪਾਇ; ਆਵਣ ਜਾਣਿਆ ॥ ਨਾਨਕ. ਪਾਰਖੁ ਆਪਿ; ਜਿਨਿ. ਖੋਟਾ ਖਰਾ ਪਛਾਣਿਆ ॥੧੩॥ ਸਲੋਕੁ ਮਃ ੧ ॥ ਸੀਹਾ ਬਾਜਾ ਚਰਗਾ ਕੁਹੀਆ; ਏਨਾ ਖਵਾਲੇ ਘਾਹ ॥ ਘਾਹੁ ਖਾਨਿ. ਤਿਨਾ ਮਾਸੁ ਖਵਾਲੇ; ਏਹਿ ਚਲਾਏ ਰਾਹ ॥ ਨਦੀਆ ਵਿਚਿ. ਟਿਬੇ ਦੇਖਾਲੇ; ਥਲੀ ਕਰੇ ਅਸਗਾਹ ॥ ਕੀੜਾ ਥਾਪਿ ਦੇਇ ਪਾਤਿਸਾਹੀ; ਲਸਕਰ ਕਰੇ ਸੁਆਹ ॥ ਜੇਤੇ ਜੀਅ. ਜੀਵਹਿ ਲੈ ਸਾਹਾ; ਜੀਵਾਲੇ. ਤਾ ਕਿ ਅਸਾਹ ॥ ਨਾਨਕ. ਜਿਉ ਜਿਉ ਸਚੇ ਭਾਵੈ; ਤਿਉ ਤਿਉ ਦੇਇ ਗਿਰਾਹ ॥੧॥ ਮਃ ੧ ॥ ਇਕਿ ਮਾਸਹਾਰੀ; ਇਕਿ ਤ੍ਰਿਣੁ ਖਾਹਿ ॥ ਇਕਨਾ; ਛਤੀਹ ਅੰਮ੍ਰਿਤ ਪਾਹਿ ॥ ਇਕਿ ਮਿਟੀਆ ਮਹਿ; ਮਿਟੀਆ ਖਾਹਿ ॥ ਇਕਿ ਪਉਣ ਸੁਮਾਰੀ; ਪਉਣ ਸੁਮਾਰਿ ॥ ਇਕਿ; ਨਿਰੰਕਾਰੀ ਨਾਮ ਆਧਾਰਿ ॥ ਜੀਵੈ ਦਾਤਾ; ਮਰੈ ਨ ਕੋਇ ॥ ਨਾਨਕ. ਮੁਠੇ ਜਾਹਿ; ਨਾਹੀ. ਮਨਿ ਸੋਇ ॥੨॥ ਪਉੜੀ ॥ ਪੂਰੇ ਗੁਰ ਕੀ ਕਾਰ; ਕਰਮਿ ਕਮਾਈਐ ॥ ਗੁਰਮਤੀ. ਆਪੁ ਗਵਾਇ; ਨਾਮੁ ਧਿਆਈਐ ॥ ਦੂਜੀ ਕਾਰੈ ਲਗਿ; ਜਨਮੁ ਗਵਾਈਐ ॥ ਵਿਣੁ ਨਾਵੈ. ਸਭ ਵਿਸੁ; ਪੈਝੈ ਖਾਈਐ ॥ ਸਚਾ ਸਬਦੁ ਸਾਲਾਹਿ; ਸਚਿ ਸਮਾਈਐ ॥ ਵਿਣੁ ਸਤਿਗੁਰੁ ਸੇਵੇ. ਨਾਹੀ ਸੁਖਿ ਨਿਵਾਸੁ; ਫਿਰਿ ਫਿਰਿ ਆਈਐ ॥ ਦੁਨੀਆ ਖੋਟੀ ਰਾਸਿ; ਕੂੜੁ ਕਮਾਈਐ ॥ ਨਾਨਕ. ਸਚੁ ਖਰਾ ਸਾਲਾਹਿ; ਪਤਿ ਸਿਉ ਜਾਈਐ ॥੧੪॥ ਸਲੋਕੁ ਮਃ ੧ ॥ ਤੁਧੁ ਭਾਵੈ. ਤਾ ਵਾਵਹਿ ਗਾਵਹਿ; ਤੁਧੁ ਭਾਵੈ. ਜਲਿ ਨਾਵਹਿ ॥
Источники и права