couponatlas.

Гуру Грантх Сахиб (гурмукхи): Анг 155

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਉ ਤੁਧੁ ਆਖਾ. ਮੇਰੀ ਕਾਇਆ; ਤੂੰ ਸੁਣਿ ਸਿਖ ਹਮਾਰੀ ॥ ਨਿੰਦਾ ਚਿੰਦਾ. ਕਰਹਿ ਪਰਾਈ; ਝੂਠੀ ਲਾਇਤਬਾਰੀ ॥ ਵੇਲਿ ਪਰਾਈ ਜੋਹਹਿ ਜੀਅੜੇ; ਕਰਹਿ ਚੋਰੀ ਬੁਰਿਆਰੀ ॥ ਹੰਸੁ ਚਲਿਆ. ਤੂੰ ਪਿਛੈ ਰਹੀਏਹਿ; ਛੁਟੜਿ ਹੋਈਅਹਿ ਨਾਰੀ ॥੨॥ ਤੂੰ ਕਾਇਆ ਰਹੀਅਹਿ ਸੁਪਨੰਤਰਿ; ਤੁਧੁ ਕਿਆ ਕਰਮ ਕਮਾਇਆ ॥ ਕਰਿ ਚੋਰੀ. ਮੈ ਜਾ ਕਿਛੁ ਲੀਆ; ਤਾ ਮਨਿ ਭਲਾ ਭਾਇਆ ॥ ਹਲਤਿ ਨ ਸੋਭਾ. ਪਲਤਿ ਨ ਢੋਈ; ਅਹਿਲਾ ਜਨਮੁ ਗਵਾਇਆ ॥੩॥ ਹਉ ਖਰੀ ਦੁਹੇਲੀ ਹੋਈ, ਬਾਬਾ ਨਾਨਕ; ਮੇਰੀ ਬਾਤ. ਨ ਪੁਛੈ ਕੋਈ ॥੧॥ ਰਹਾਉ ॥ ਤਾਜੀ ਤੁਰਕੀ ਸੁਇਨਾ ਰੁਪਾ; ਕਪੜ ਕੇਰੇ ਭਾਰਾ ॥ ਕਿਸ ਹੀ ਨਾਲਿ. ਨ ਚਲੇ ਨਾਨਕ; ਝੜਿ ਝੜਿ ਪਏ ਗਵਾਰਾ ॥ ਕੂਜਾ ਮੇਵਾ. ਮੈ ਸਭ ਕਿਛੁ ਚਾਖਿਆ; ਇਕੁ ਅੰਮ੍ਰਿਤੁ ਨਾਮੁ ਤੁਮਾਰਾ ॥੪॥ ਦੇ ਦੇ ਨੀਵ. ਦਿਵਾਲ ਉਸਾਰੀ; ਭਸਮੰਦਰ ਕੀ ਢੇਰੀ ॥ ਸੰਚੇ ਸੰਚਿ. ਨ ਦੇਈ ਕਿਸ ਹੀ; ਅੰਧੁ ਜਾਣੈ ਸਭ ਮੇਰੀ ॥ ਸੋਇਨ ਲੰਕਾ ਸੋਇਨ ਮਾੜੀ; ਸੰਪੈ. ਕਿਸੈ ਨ ਕੇਰੀ ॥੫॥ ਸੁਣਿ ਮੂਰਖ ਮੰਨ ਅਜਾਣਾ ॥ ਹੋਗੁ; ਤਿਸੈ ਕਾ ਭਾਣਾ ॥੧॥ ਰਹਾਉ ॥ ਸਾਹੁ ਹਮਾਰਾ ਠਾਕੁਰੁ ਭਾਰਾ; ਹਮ ਤਿਸ ਕੇ ਵਣਜਾਰੇ ॥ ਜੀਉ ਪਿੰਡੁ ਸਭ ਰਾਸਿ ਤਿਸੈ ਕੀ; ਮਾਰਿ ਆਪੇ ਜੀਵਾਲੇ ॥੬॥੧॥੧੩॥ ਗਉੜੀ ਚੇਤੀ ਮਹਲਾ ੧ ॥ ਅਵਰਿ ਪੰਚ. ਹਮ ਏਕ ਜਨਾ; ਕਿਉ ਰਾਖਉ. ਘਰ ਬਾਰੁ ਮਨਾ ॥ ਮਾਰਹਿ ਲੂਟਹਿ ਨੀਤ ਨੀਤ; ਕਿਸੁ ਆਗੈ ਕਰੀ ਪੁਕਾਰ ਜਨਾ ॥੧॥ ਸ੍ਰੀ ਰਾਮ ਨਾਮਾ; ਉਚਰੁ ਮਨਾ ॥ ਆਗੈ; ਜਮ ਦਲੁ ਬਿਖਮੁ ਘਨਾ ॥੧॥ ਰਹਾਉ ॥ ਉਸਾਰਿ ਮੜੋਲੀ ਰਾਖੈ ਦੁਆਰਾ; ਭੀਤਰਿ ਬੈਠੀ ਸਾ ਧਨਾ ॥ ਅੰਮ੍ਰਿਤ ਕੇਲ ਕਰੇ ਨਿਤ ਕਾਮਣਿ; ਅਵਰਿ ਲੁਟੇਨਿ. ਸੁ ਪੰਚ ਜਨਾ ॥੨॥ ਢਾਹਿ ਮੜੋਲੀ ਲੂਟਿਆ ਦੇਹੁਰਾ; ਸਾ ਧਨ ਪਕੜੀ ਏਕ ਜਨਾ ॥ ਜਮ ਡੰਡਾ ਗਲਿ ਸੰਗਲੁ ਪੜਿਆ; ਭਾਗਿ ਗਏ. ਸੇ ਪੰਚ ਜਨਾ ॥੩॥ ਕਾਮਣਿ ਲੋੜੈ. ਸੁਇਨਾ ਰੁਪਾ; ਮਿਤ੍ਰ ਲੁੜੇਨਿ, ਸੁ ਖਾਧਾਤਾ ॥ ਨਾਨਕ. ਪਾਪ ਕਰੇ ਤਿਨ ਕਾਰਣਿ; ਜਾਸੀ ਜਮਪੁਰਿ ਬਾਧਾਤਾ ॥੪॥੨॥੧੪॥ ਗਉੜੀ ਚੇਤੀ ਮਹਲਾ ੧ ॥ ਮੁੰਦ੍ਰਾ ਤੇ ਘਟ ਭੀਤਰਿ ਮੁੰਦ੍ਰਾ; ਕਾਂਇਆ ਕੀਜੈ ਖਿੰਥਾਤਾ ॥ ਪੰਚ ਚੇਲੇ ਵਸਿ ਕੀਜਹਿ ਰਾਵਲ; ਇਹੁ ਮਨੁ ਕੀਜੈ ਡੰਡਾਤਾ ॥੧॥ ਜੋਗ ਜੁਗਤਿ; ਇਵ ਪਾਵਸਿਤਾ ॥ ਏਕੁ ਸਬਦੁ. ਦੂਜਾ ਹੋਰੁ ਨਾਸਤਿ; ਕੰਦ ਮੂਲਿ. ਮਨੁ ਲਾਵਸਿਤਾ ॥੧॥ ਰਹਾਉ ॥ ਮੂੰਡਿ ਮੁੰਡਾਇਐ. ਜੇ ਗੁਰੁ ਪਾਈਐ; ਹਮ ਗੁਰੁ ਕੀਨੀ ਗੰਗਾਤਾ ॥ ਤ੍ਰਿਭਵਣ ਤਾਰਣਹਾਰੁ ਸੁਆਮੀ; ਏਕੁ. ਨ ਚੇਤਸਿ ਅੰਧਾਤਾ ॥੨॥ ਕਰਿ ਪਟੰਬੁ. ਗਲੀ ਮਨੁ ਲਾਵਸਿ; ਸੰਸਾ. ਮੂਲਿ ਨ ਜਾਵਸਿਤਾ ॥
Источники и права