couponatlas.

Гуру Грантх Сахиб (гурмукхи): Анг 156

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਏਕਸੁ ਚਰਣੀ. ਜੇ ਚਿਤੁ ਲਾਵਹਿ; ਲਬਿ ਲੋਭਿ ਕੀ ਧਾਵਸਿਤਾ ॥੩॥ ਜਪਸਿ ਨਿਰੰਜਨੁ; ਰਚਸਿ ਮਨਾ ॥ ਕਾਹੇ ਬੋਲਹਿ ਜੋਗੀ; ਕਪਟੁ ਘਨਾ ॥੧॥ ਰਹਾਉ ॥ ਕਾਇਆ ਕਮਲੀ. ਹੰਸੁ ਇਆਣਾ; ਮੇਰੀ ਮੇਰੀ ਕਰਤ ਬਿਹਾਣੀਤਾ ॥ ਪ੍ਰਣਵਤਿ ਨਾਨਕੁ. ਨਾਗੀ ਦਾਝੈ; ਫਿਰਿ ਪਾਛੈ. ਪਛੁਤਾਣੀਤਾ ॥੪॥੩॥੧੫॥ ਗਉੜੀ ਚੇਤੀ ਮਹਲਾ ੧ ॥ ਅਉਖਧ ਮੰਤ੍ਰ ਮੂਲੁ. ਮਨ ਏਕੈ; ਜੇ ਕਰਿ. ਦ੍ਰਿੜੁ ਚਿਤੁ ਕੀਜੈ ਰੇ ॥ ਜਨਮ ਜਨਮ ਕੇ. ਪਾਪ ਕਰਮ ਕੇ; ਕਾਟਨਹਾਰਾ ਲੀਜੈ ਰੇ ॥੧॥ ਮਨ; ਏਕੋ ਸਾਹਿਬੁ ਭਾਈ ਰੇ ॥ ਤੇਰੇ ਤੀਨਿ ਗੁਣਾ, ਸੰਸਾਰਿ ਸਮਾਵਹਿ; ਅਲਖੁ. ਨ ਲਖਣਾ ਜਾਈ ਰੇ ॥੧॥ ਰਹਾਉ ॥ ਸਕਰ ਖੰਡੁ ਮਾਇਆ ਤਨਿ ਮੀਠੀ; ਹਮ ਤਉ ਪੰਡ ਉਚਾਈ ਰੇ ॥ ਰਾਤਿ ਅਨੇਰੀ. ਸੂਝਸਿ ਨਾਹੀ; ਲਜੁ ਟੂਕਸਿ ਮੂਸਾ. ਭਾਈ ਰੇ ॥੨॥ ਮਨਮੁਖਿ ਕਰਹਿ. ਤੇਤਾ ਦੁਖੁ ਲਾਗੈ; ਗੁਰਮੁਖਿ ਮਿਲੈ ਵਡਾਈ ਰੇ ॥ ਜੋ ਤਿਨਿ ਕੀਆ. ਸੋਈ ਹੋਆ; ਕਿਰਤੁ. ਨ ਮੇਟਿਆ ਜਾਈ ਰੇ ॥੩॥ ਸੁਭਰ ਭਰੇ. ਨ ਹੋਵਹਿ ਊਣੇ; ਜੋ ਰਾਤੇ ਰੰਗੁ ਲਾਈ ਰੇ ॥ ਤਿਨ ਕੀ ਪੰਕ ਹੋਵੈ. ਜੇ ਨਾਨਕੁ; ਤਉ ਮੂੜਾ. ਕਿਛੁ ਪਾਈ ਰੇ ॥੪॥੪॥੧੬॥ ਗਉੜੀ ਚੇਤੀ ਮਹਲਾ ੧ ॥ ਕਤ ਕੀ ਮਾਈ. ਬਾਪੁ ਕਤ ਕੇਰਾ; ਕਿਦੂ ਥਾਵਹੁ. ਹਮ ਆਏ ॥ ਅਗਨਿ ਬਿੰਬ ਜਲ ਭੀਤਰਿ ਨਿਪਜੇ; ਕਾਹੇ ਕੰਮਿ ਉਪਾਏ ॥੧॥ ਮੇਰੇ ਸਾਹਿਬਾ; ਕਉਣੁ ਜਾਣੈ ਗੁਣ ਤੇਰੇ ॥ ਕਹੇ ਨ ਜਾਨੀ; ਅਉਗਣ ਮੇਰੇ ॥੧॥ ਰਹਾਉ ॥ ਕੇਤੇ ਰੁਖ ਬਿਰਖ. ਹਮ ਚੀਨੇ; ਕੇਤੇ ਪਸੂ ਉਪਾਏ ॥ ਕੇਤੇ. ਨਾਗ ਕੁਲੀ ਮਹਿ ਆਏ; ਕੇਤੇ ਪੰਖ ਉਡਾਏ ॥੨॥ ਹਟ ਪਟਣ. ਬਿਜ ਮੰਦਰ ਭੰਨੈ; ਕਰਿ ਚੋਰੀ. ਘਰਿ ਆਵੈ ॥ ਅਗਹੁ ਦੇਖੈ. ਪਿਛਹੁ ਦੇਖੈ; ਤੁਝ ਤੇ. ਕਹਾ ਛਪਾਵੈ ॥੩॥ ਤਟ ਤੀਰਥ. ਹਮ ਨਵ ਖੰਡ ਦੇਖੇ; ਹਟ ਪਟਣ ਬਾਜਾਰਾ ॥ ਲੈ ਕੈ ਤਕੜੀ. ਤੋਲਣਿ ਲਾਗਾ; ਘਟ ਹੀ ਮਹਿ ਵਣਜਾਰਾ ॥੪॥ ਜੇਤਾ ਸਮੁੰਦੁ ਸਾਗਰੁ ਨੀਰਿ ਭਰਿਆ; ਤੇਤੇ ਅਉਗਣ ਹਮਾਰੇ ॥ ਦਇਆ ਕਰਹੁ. ਕਿਛੁ ਮਿਹਰ ਉਪਾਵਹੁ; ਡੁਬਦੇ ਪਥਰ ਤਾਰੇ ॥੫॥ ਜੀਅੜਾ. ਅਗਨਿ ਬਰਾਬਰਿ ਤਪੈ; ਭੀਤਰਿ ਵਗੈ ਕਾਤੀ ॥ ਪ੍ਰਣਵਤਿ ਨਾਨਕੁ. ਹੁਕਮੁ ਪਛਾਣੈ; ਸੁਖੁ ਹੋਵੈ ਦਿਨੁ ਰਾਤੀ ॥੬॥੫॥੧੭॥ ਗਉੜੀ ਬੈਰਾਗਣਿ ਮਹਲਾ ੧ ॥ ਰੈਣਿ ਗਵਾਈ ਸੋਇ ਕੈ; ਦਿਵਸੁ ਗਵਾਇਆ ਖਾਇ ॥ ਹੀਰੇ ਜੈਸਾ ਜਨਮੁ ਹੈ; ਕਉਡੀ ਬਦਲੇ ਜਾਇ ॥੧॥ ਨਾਮੁ ਨ ਜਾਨਿਆ; ਰਾਮ ਕਾ ॥ ਮੂੜੇ; ਫਿਰਿ ਪਾਛੈ ਪਛੁਤਾਹਿ ਰੇ ॥੧॥ ਰਹਾਉ ॥ ਅਨਤਾ ਧਨੁ. ਧਰਣੀ ਧਰੇ; ਅਨਤ ਨ ਚਾਹਿਆ ਜਾਇ ॥ ਅਨਤ ਕਉ ਚਾਹਨ. ਜੋ ਗਏ; ਸੇ ਆਏ ਅਨਤ ਗਵਾਇ ॥੨॥ ਆਪਣ ਲੀਆ ਜੇ ਮਿਲੈ; ਤਾ ਸਭੁ ਕੋ ਭਾਗਠੁ ਹੋਇ ॥
Источники и права