couponatlas.

Гуру Грантх Сахиб (гурмукхи): Анг 176

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਸਤੀ ਘੋੜੇ; ਦੇਖਿ ਵਿਗਾਸਾ ॥ ਲਸਕਰ ਜੋੜੇ; ਨੇਬ ਖਵਾਸਾ ॥ ਗਲਿ ਜੇਵੜੀ; ਹਉਮੈ ਕੇ ਫਾਸਾ ॥੨॥ ਰਾਜੁ ਕਮਾਵੈ; ਦਹ ਦਿਸ ਸਾਰੀ ॥ ਮਾਣੈ ਰੰਗ; ਭੋਗ ਬਹੁ ਨਾਰੀ ॥ ਜਿਉ ਨਰਪਤਿ; ਸੁਪਨੈ ਭੇਖਾਰੀ ॥੩॥ ਏਕੁ ਕੁਸਲੁ; ਮੋ ਕਉ ਸਤਿਗੁਰੂ ਬਤਾਇਆ ॥ ਹਰਿ ਜੋ ਕਿਛੁ ਕਰੇ; ਸੁ ਹਰਿ ਕਿਆ ਭਗਤਾ ਭਾਇਆ ॥ ਜਨ ਨਾਨਕ; ਹਉਮੈ ਮਾਰਿ. ਸਮਾਇਆ ॥੪॥ ਇਨਿ ਬਿਧਿ ਕੁਸਲ ਹੋਤ; ਮੇਰੇ ਭਾਈ ॥ ਇਉ ਪਾਈਐ; ਹਰਿ ਰਾਮ ਸਹਾਈ ॥੧॥ ਰਹਾਉ ਦੂਜਾ ॥ ਗਉੜੀ ਗੁਆਰੇਰੀ ਮਹਲਾ ੫ ॥ ਕਿਉ ਭ੍ਰਮੀਐ; ਭ੍ਰਮੁ ਕਿਸ ਕਾ ਹੋਈ ॥ ਜਾ ਜਲਿ ਥਲਿ ਮਹੀਅਲਿ; ਰਵਿਆ ਸੋਈ ॥ ਗੁਰਮੁਖਿ ਉਬਰੇ; ਮਨਮੁਖ ਪਤਿ ਖੋਈ ॥੧॥ ਜਿਸੁ ਰਾਖੈ ਆਪਿ; ਰਾਮੁ ਦਇਆਰਾ ॥ ਤਿਸੁ; ਨਹੀ ਦੂਜਾ ਕੋ ਪਹੁਚਨਹਾਰਾ ॥੧॥ ਰਹਾਉ ॥ ਸਭ ਮਹਿ ਵਰਤੈ; ਏਕੁ ਅਨੰਤਾ ॥ ਤਾ ਤੂੰ ਸੁਖਿ ਸੋਉ; ਹੋਇ ਅਚਿੰਤਾ ॥ ਓਹੁ ਸਭੁ ਕਿਛੁ ਜਾਣੈ; ਜੋ ਵਰਤੰਤਾ ॥੨॥ ਮਨਮੁਖ ਮੁਏ; ਜਿਨ ਦੂਜੀ ਪਿਆਸਾ ॥ ਬਹੁ ਜੋਨੀ ਭਵਹਿ; ਧੁਰਿ ਕਿਰਤਿ ਲਿਖਿਆਸਾ ॥ ਜੈਸਾ ਬੀਜਹਿ; ਤੈਸਾ ਖਾਸਾ ॥੩॥ ਦੇਖਿ ਦਰਸੁ; ਮਨਿ ਭਇਆ ਵਿਗਾਸਾ ॥ ਸਭੁ ਨਦਰੀ ਆਇਆ; ਬ੍ਰਹਮੁ ਪਰਗਾਸਾ ॥ ਜਨ ਨਾਨਕ ਕੀ; ਹਰਿ ਪੂਰਨ ਆਸਾ ॥੪॥੨॥੭੧॥ ਗਉੜੀ ਗੁਆਰੇਰੀ ਮਹਲਾ ੫ ॥ ਕਈ ਜਨਮ; ਭਏ ਕੀਟ ਪਤੰਗਾ ॥ ਕਈ ਜਨਮ; ਗਜ ਮੀਨ ਕੁਰੰਗਾ ॥ ਕਈ ਜਨਮ; ਪੰਖੀ ਸਰਪ ਹੋਇਓ ॥ ਕਈ ਜਨਮ; ਹੈਵਰ ਬ੍ਰਿਖ ਜੋਇਓ ॥੧॥ ਮਿਲੁ ਜਗਦੀਸ; ਮਿਲਨ ਕੀ ਬਰੀਆ ॥ ਚਿਰੰਕਾਲ; ਇਹ ਦੇਹ ਸੰਜਰੀਆ ॥੧॥ ਰਹਾਉ ॥ ਕਈ ਜਨਮ; ਸੈਲ ਗਿਰਿ ਕਰਿਆ ॥ ਕਈ ਜਨਮ; ਗਰਭ ਹਿਰਿ ਖਰਿਆ ॥ ਕਈ ਜਨਮ; ਸਾਖ ਕਰਿ ਉਪਾਇਆ ॥ ਲਖ ਚਉਰਾਸੀਹ; ਜੋਨਿ ਭ੍ਰਮਾਇਆ ॥੨॥ ਸਾਧਸੰਗਿ; ਭਇਓ ਜਨਮੁ ਪਰਾਪਤਿ ॥ ਕਰਿ ਸੇਵਾ; ਭਜੁ ਹਰਿ ਹਰਿ ਗੁਰਮਤਿ ॥ ਤਿਆਗਿ ਮਾਨੁ; ਝੂਠੁ ਅਭਿਮਾਨੁ ॥ ਜੀਵਤ ਮਰਹਿ; ਦਰਗਹ ਪਰਵਾਨੁ ॥੩॥ ਜੋ ਕਿਛੁ ਹੋਆ; ਸੁ ਤੁਝ ਤੇ ਹੋਗੁ ॥ ਅਵਰੁ; ਨ ਦੂਜਾ ਕਰਣੈ ਜੋਗੁ ॥ ਤਾ ਮਿਲੀਐ; ਜਾ ਲੈਹਿ ਮਿਲਾਇ ॥ ਕਹੁ ਨਾਨਕ; ਹਰਿ ਹਰਿ ਗੁਣ ਗਾਇ ॥੪॥੩॥੭੨॥ ਗਉੜੀ ਗੁਆਰੇਰੀ ਮਹਲਾ ੫ ॥ ਕਰਮ ਭੂਮਿ ਮਹਿ; ਬੋਅਹੁ ਨਾਮੁ ॥ ਪੂਰਨ ਹੋਇ; ਤੁਮਾਰਾ ਕਾਮੁ ॥ ਫਲ ਪਾਵਹਿ; ਮਿਟੈ ਜਮ ਤ੍ਰਾਸ ॥ ਨਿਤ ਗਾਵਹਿ; ਹਰਿ ਹਰਿ ਗੁਣ ਜਾਸ ॥੧॥ ਹਰਿ ਹਰਿ ਨਾਮੁ; ਅੰਤਰਿ ਉਰਿ ਧਾਰਿ ॥ ਸੀਘਰ; ਕਾਰਜੁ ਲੇਹੁ ਸਵਾਰਿ ॥੧॥ ਰਹਾਉ ॥ ਅਪਨੇ ਪ੍ਰਭ ਸਿਉ; ਹੋਹੁ ਸਾਵਧਾਨੁ ॥ ਤਾ ਤੂੰ; ਦਰਗਹ ਪਾਵਹਿ ਮਾਨੁ ॥
Источники и права