couponatlas.

Гуру Грантх Сахиб (гурмукхи): Анг 178

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰ ਕਾ ਸਬਦੁ; ਅੰਮ੍ਰਿਤ ਰਸੁ ਚਾਖੁ ॥ ਅਵਰਿ ਜਤਨ; ਕਹਹੁ ਕਉਨ ਕਾਜ ॥ ਕਰਿ ਕਿਰਪਾ; ਰਾਖੈ ਆਪਿ ਲਾਜ ॥੨॥ ਕਿਆ ਮਾਨੁਖ; ਕਹਹੁ ਕਿਆ ਜੋਰੁ ॥ ਝੂਠਾ; ਮਾਇਆ ਕਾ ਸਭੁ ਸੋਰੁ ॥ ਕਰਣ ਕਰਾਵਨਹਾਰ; ਸੁਆਮੀ ॥ ਸਗਲ ਘਟਾ ਕੇ ਅੰਤਰਜਾਮੀ ॥੩॥ ਸਰਬ ਸੁਖਾ ਸੁਖੁ ਸਾਚਾ ਏਹੁ ॥ ਗੁਰ ਉਪਦੇਸੁ; ਮਨੈ ਮਹਿ ਲੇਹੁ ॥ ਜਾ ਕਉ; ਰਾਮ ਨਾਮ ਲਿਵ ਲਾਗੀ ॥ ਕਹੁ ਨਾਨਕ; ਸੋ ਧੰਨੁ ਵਡਭਾਗੀ ॥੪॥੭॥੭੬॥ ਗਉੜੀ ਗੁਆਰੇਰੀ ਮਹਲਾ ੫ ॥ ਸੁਣਿ ਹਰਿ ਕਥਾ; ਉਤਾਰੀ ਮੈਲੁ ॥ ਮਹਾ ਪੁਨੀਤ; ਭਏ ਸੁਖ ਸੈਲੁ ॥ ਵਡੈ ਭਾਗਿ; ਪਾਇਆ ਸਾਧਸੰਗੁ ॥ ਪਾਰਬ੍ਰਹਮ ਸਿਉ; ਲਾਗੋ ਰੰਗੁ ॥੧॥ ਹਰਿ ਹਰਿ ਨਾਮੁ ਜਪਤ; ਜਨੁ ਤਾਰਿਓ ॥ ਅਗਨਿ ਸਾਗਰੁ; ਗੁਰਿ. ਪਾਰਿ ਉਤਾਰਿਓ ॥੧॥ ਰਹਾਉ ॥ ਕਰਿ ਕੀਰਤਨੁ; ਮਨ ਸੀਤਲ ਭਏ ॥ ਜਨਮ ਜਨਮ ਕੇ; ਕਿਲਵਿਖ ਗਏ ॥ ਸਰਬ ਨਿਧਾਨ; ਪੇਖੇ ਮਨ ਮਾਹਿ ॥ ਅਬ ਢੂਢਨ; ਕਾਹੇ ਕਉ ਜਾਹਿ ॥੨॥ ਪ੍ਰਭ ਅਪੁਨੇ; ਜਬ ਭਏ ਦਇਆਲ ॥ ਪੂਰਨ ਹੋਈ; ਸੇਵਕ ਘਾਲ ॥ ਬੰਧਨ ਕਾਟਿ; ਕੀਏ ਅਪਨੇ ਦਾਸ ॥ ਸਿਮਰਿ ਸਿਮਰਿ; ਸਿਮਰਿ ਗੁਣਤਾਸ ॥੩॥ ਏਕੋ ਮਨਿ; ਏਕੋ ਸਭ ਠਾਇ ॥ ਪੂਰਨ ਪੂਰਿ ਰਹਿਓ; ਸਭ ਜਾਇ ॥ ਗੁਰਿ ਪੂਰੈ; ਸਭੁ ਭਰਮੁ ਚੁਕਾਇਆ ॥ ਹਰਿ ਸਿਮਰਤ; ਨਾਨਕ ਸੁਖੁ ਪਾਇਆ ॥੪॥੮॥੭੭॥ ਗਉੜੀ ਗੁਆਰੇਰੀ ਮਹਲਾ ੫ ॥ ਅਗਲੇ ਮੁਏ; ਸਿ ਪਾਛੈ ਪਰੇ ॥ ਜੋ ਉਬਰੇ; ਸੇ ਬੰਧਿ ਲਕੁ ਖਰੇ ॥ ਜਿਹ ਧੰਧੇ ਮਹਿ; ਓਇ ਲਪਟਾਏ ॥ ਉਨ ਤੇ ਦੁਗੁਣ; ਦਿੜੀ ਉਨ ਮਾਏ ॥੧॥ ਓਹ ਬੇਲਾ; ਕਛੁ. ਚੀਤਿ ਨ ਆਵੈ ॥ ਬਿਨਸਿ ਜਾਇ; ਤਾਹੂ ਲਪਟਾਵੈ ॥੧॥ ਰਹਾਉ ॥ ਆਸਾ ਬੰਧੀ; ਮੂਰਖ ਦੇਹ ॥ ਕਾਮ ਕ੍ਰੋਧ; ਲਪਟਿਓ ਅਸਨੇਹ ॥ ਸਿਰ ਊਪਰਿ; ਠਾਢੋ ਧਰਮ ਰਾਇ ॥ ਮੀਠੀ ਕਰਿ ਕਰਿ; ਬਿਖਿਆ ਖਾਇ ॥੨॥ ਹਉ ਬੰਧਉ; ਹਉ ਸਾਧਉ ਬੈਰੁ ॥ ਹਮਰੀ ਭੂਮਿ; ਕਉਣੁ ਘਾਲੈ ਪੈਰੁ ॥ ਹਉ ਪੰਡਿਤੁ; ਹਉ ਚਤੁਰੁ ਸਿਆਣਾ ॥ ਕਰਣੈਹਾਰੁ; ਨ ਬੁਝੈ ਬਿਗਾਨਾ ॥੩॥ ਅਪੁਨੀ ਗਤਿ ਮਿਤਿ; ਆਪੇ ਜਾਨੈ ॥ ਕਿਆ ਕੋ ਕਹੈ; ਕਿਆ ਆਖਿ ਵਖਾਨੈ ॥ ਜਿਤੁ ਜਿਤੁ ਲਾਵਹਿ; ਤਿਤੁ ਤਿਤੁ ਲਗਨਾ ॥ ਅਪਨਾ ਭਲਾ; ਸਭ ਕਾਹੂ ਮੰਗਨਾ ॥੪॥ ਸਭ ਕਿਛੁ ਤੇਰਾ; ਤੂੰ ਕਰਣੈਹਾਰੁ ॥ ਅੰਤੁ ਨਾਹੀ ਕਿਛੁ. ਪਾਰਾਵਾਰੁ ॥ ਦਾਸ ਅਪਨੇ ਕਉ; ਦੀਜੈ ਦਾਨੁ ॥ ਕਬਹੂ ਨ ਵਿਸਰੈ; ਨਾਨਕ ਨਾਮੁ ॥੫॥੯॥੭੮॥ ਗਉੜੀ ਗੁਆਰੇਰੀ ਮਹਲਾ ੫ ॥ ਅਨਿਕ ਜਤਨ; ਨਹੀ ਹੋਤ ਛੁਟਾਰਾ ॥ ਬਹੁਤੁ ਸਿਆਣਪ; ਆਗਲ ਭਾਰਾ ॥ ਹਰਿ ਕੀ ਸੇਵਾ; ਨਿਰਮਲ ਹੇਤ ॥ ਪ੍ਰਭ ਕੀ ਦਰਗਹ; ਸੋਭਾ ਸੇਤ ॥੧॥
Источники и права