couponatlas.

Гуру Грантх Сахиб (гурмукхи): Анг 182

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਿਆਪਤ; ਹਰਖ ਸੋਗ ਬਿਸਥਾਰ ॥ ਬਿਆਪਤ; ਸੁਰਗ ਨਰਕ ਅਵਤਾਰ ॥ ਬਿਆਪਤ ਧਨ; ਨਿਰਧਨ ਪੇਖਿ ਸੋਭਾ ॥ ਮੂਲੁ ਬਿਆਧੀ; ਬਿਆਪਸਿ ਲੋਭਾ ॥੧॥ ਮਾਇਆ ਬਿਆਪਤ; ਬਹੁ ਪਰਕਾਰੀ ॥ ਸੰਤ ਜੀਵਹਿ; ਪ੍ਰਭ ਓਟ ਤੁਮਾਰੀ ॥੧॥ ਰਹਾਉ ॥ ਬਿਆਪਤ; ਅਹੰਬੁਧਿ ਕਾ ਮਾਤਾ ॥ ਬਿਆਪਤ; ਪੁਤ੍ਰ ਕਲਤ੍ਰ ਸੰਗਿ ਰਾਤਾ ॥ ਬਿਆਪਤ; ਹਸਤਿ ਘੋੜੇ ਅਰੁ ਬਸਤਾ ॥ ਬਿਆਪਤ; ਰੂਪ ਜੋਬਨ ਮਦ ਮਸਤਾ ॥੨॥ ਬਿਆਪਤ; ਭੂਮਿ ਰੰਕ ਅਰੁ ਰੰਗਾ ॥ ਬਿਆਪਤ; ਗੀਤ ਨਾਦ ਸੁਣਿ ਸੰਗਾ ॥ ਬਿਆਪਤ; ਸੇਜ ਮਹਲ ਸੀਗਾਰ ॥ ਪੰਚ ਦੂਤ; ਬਿਆਪਤ ਅੰਧਿਆਰ ॥੩॥ ਬਿਆਪਤ; ਕਰਮ ਕਰੈ ਹਉ ਫਾਸਾ ॥ ਬਿਆਪਤਿ ਗਿਰਸਤ; ਬਿਆਪਤ ਉਦਾਸਾ ॥ ਆਚਾਰ ਬਿਉਹਾਰ; ਬਿਆਪਤ ਇਹ ਜਾਤਿ ॥ ਸਭ ਕਿਛੁ ਬਿਆਪਤ; ਬਿਨੁ ਹਰਿ ਰੰਗ ਰਾਤ ॥੪॥ ਸੰਤਨ ਕੇ ਬੰਧਨ; ਕਾਟੇ ਹਰਿ ਰਾਇ ॥ ਤਾ ਕਉ; ਕਹਾ ਬਿਆਪੈ ਮਾਇ ॥ ਕਹੁ ਨਾਨਕ; ਜਿਨਿ ਧੂਰਿ ਸੰਤ ਪਾਈ ॥ ਤਾ ਕੈ ਨਿਕਟਿ; ਨ ਆਵੈ ਮਾਈ ॥੫॥੧੯॥੮੮॥ ਗਉੜੀ ਗੁਆਰੇਰੀ ਮਹਲਾ ੫ ॥ ਨੈਨਹੁ ਨੀਦ; ਪਰ ਦ੍ਰਿਸਟਿ ਵਿਕਾਰ ॥ ਸ੍ਰਵਣ ਸੋਏ; ਸੁਣਿ ਨਿੰਦ ਵੀਚਾਰ ॥ ਰਸਨਾ ਸੋਈ; ਲੋਭਿ ਮੀਠੈ ਸਾਦਿ ॥ ਮਨੁ ਸੋਇਆ; ਮਾਇਆ ਬਿਸਮਾਦਿ ॥੧॥ ਇਸੁ ਗ੍ਰਿਹ ਮਹਿ; ਕੋਈ ਜਾਗਤੁ ਰਹੈ ॥ ਸਾਬਤੁ ਵਸਤੁ; ਓਹੁ ਅਪਨੀ ਲਹੈ ॥੧॥ ਰਹਾਉ ॥ ਸਗਲ ਸਹੇਲੀ; ਅਪਨੈ ਰਸ ਮਾਤੀ ॥ ਗ੍ਰਿਹ ਅਪੁਨੇ ਕੀ; ਖਬਰਿ ਨ ਜਾਤੀ ॥ ਮੁਸਨਹਾਰ; ਪੰਚ ਬਟਵਾਰੇ ॥ ਸੂਨੇ ਨਗਰਿ; ਪਰੇ ਠਗਹਾਰੇ ॥੨॥ ਉਨ ਤੇ ਰਾਖੈ; ਬਾਪੁ ਨ ਮਾਈ ॥ ਉਨ ਤੇ ਰਾਖੈ; ਮੀਤੁ ਨ ਭਾਈ ॥ ਦਰਬਿ ਸਿਆਣਪ; ਨਾ ਓਇ ਰਹਤੇ ॥ ਸਾਧਸੰਗਿ; ਓਇ ਦੁਸਟ ਵਸਿ ਹੋਤੇ ॥੩॥ ਕਰਿ ਕਿਰਪਾ ਮੋਹਿ; ਸਾਰਿੰਗਪਾਣਿ ॥ ਸੰਤਨ ਧੂਰਿ; ਸਰਬ ਨਿਧਾਨ ॥ ਸਾਬਤੁ ਪੂੰਜੀ; ਸਤਿਗੁਰ ਸੰਗਿ ॥ ਨਾਨਕੁ ਜਾਗੈ; ਪਾਰਬ੍ਰਹਮ ਕੈ ਰੰਗਿ ॥੪॥ ਸੋ ਜਾਗੈ; ਜਿਸੁ ਪ੍ਰਭੁ ਕਿਰਪਾਲੁ ॥ ਇਹ ਪੂੰਜੀ; ਸਾਬਤੁ ਧਨੁ ਮਾਲੁ ॥੧॥ ਰਹਾਉ ਦੂਜਾ ॥੨੦॥੮੯॥ ਗਉੜੀ ਗੁਆਰੇਰੀ ਮਹਲਾ ੫ ॥ ਜਾ ਕੈ ਵਸਿ; ਖਾਨ ਸੁਲਤਾਨ ॥ ਜਾ ਕੈ ਵਸਿ ਹੈ; ਸਗਲ ਜਹਾਨ ॥ ਜਾ ਕਾ ਕੀਆ; ਸਭੁ ਕਿਛੁ ਹੋਇ ॥ ਤਿਸ ਤੇ ਬਾਹਰਿ; ਨਾਹੀ ਕੋਇ ॥੧॥ ਕਹੁ ਬੇਨੰਤੀ; ਅਪੁਨੇ ਸਤਿਗੁਰ ਪਾਹਿ ॥ ਕਾਜ ਤੁਮਾਰੇ; ਦੇਇ ਨਿਬਾਹਿ ॥੧॥ ਰਹਾਉ ॥ ਸਭ ਤੇ ਊਚ; ਜਾ ਕਾ ਦਰਬਾਰੁ ॥ ਸਗਲ ਭਗਤ; ਜਾ ਕਾ ਨਾਮੁ ਅਧਾਰੁ ॥ ਸਰਬ ਬਿਆਪਿਤ; ਪੂਰਨ ਧਨੀ ॥ ਜਾ ਕੀ ਸੋਭਾ; ਘਟਿ ਘਟਿ ਬਨੀ ॥੨॥ ਜਿਸੁ ਸਿਮਰਤ; ਦੁਖ ਡੇਰਾ ਢਹੈ ॥ ਜਿਸੁ ਸਿਮਰਤ; ਜਮੁ. ਕਿਛੂ ਨ ਕਹੈ ॥ ਜਿਸੁ ਸਿਮਰਤ; ਹੋਤ ਸੂਕੇ ਹਰੇ ॥
Источники и права