couponatlas.

Гуру Грантх Сахиб (гурмукхи): Анг 183

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ ਸਿਮਰਤ; ਡੂਬਤ ਪਾਹਨ ਤਰੇ ॥੩॥ ਸੰਤ ਸਭਾ ਕਉ; ਸਦਾ ਜੈਕਾਰੁ ॥ ਹਰਿ ਹਰਿ ਨਾਮੁ; ਜਨ ਪ੍ਰਾਨ ਅਧਾਰੁ ॥ ਕਹੁ ਨਾਨਕ; ਮੇਰੀ ਸੁਣੀ ਅਰਦਾਸਿ ॥ ਸੰਤ ਪ੍ਰਸਾਦਿ; ਮੋ ਕਉ ਨਾਮ ਨਿਵਾਸਿ ॥੪॥੨੧॥੯੦॥ ਗਉੜੀ ਗੁਆਰੇਰੀ ਮਹਲਾ ੫ ॥ ਸਤਿਗੁਰ ਦਰਸਨਿ; ਅਗਨਿ ਨਿਵਾਰੀ ॥ ਸਤਿਗੁਰ ਭੇਟਤ; ਹਉਮੈ ਮਾਰੀ ॥ ਸਤਿਗੁਰ ਸੰਗਿ; ਨਾਹੀ ਮਨੁ ਡੋਲੈ ॥ ਅੰਮ੍ਰਿਤ ਬਾਣੀ; ਗੁਰਮੁਖਿ ਬੋਲੈ ॥੧॥ ਸਭੁ ਜਗੁ ਸਾਚਾ; ਜਾ ਸਚ ਮਹਿ ਰਾਤੇ ॥ ਸੀਤਲ ਸਾਤਿ; ਗੁਰ ਤੇ ਪ੍ਰਭ ਜਾਤੇ ॥੧॥ ਰਹਾਉ ॥ ਸੰਤ ਪ੍ਰਸਾਦਿ; ਜਪੈ ਹਰਿ ਨਾਉ ॥ ਸੰਤ ਪ੍ਰਸਾਦਿ; ਹਰਿ ਕੀਰਤਨੁ ਗਾਉ ॥ ਸੰਤ ਪ੍ਰਸਾਦਿ; ਸਗਲ ਦੁਖ ਮਿਟੇ ॥ ਸੰਤ ਪ੍ਰਸਾਦਿ; ਬੰਧਨ ਤੇ ਛੁਟੇ ॥੨॥ ਸੰਤ ਕ੍ਰਿਪਾ ਤੇ; ਮਿਟੇ ਮੋਹ ਭਰਮ ॥ ਸਾਧ ਰੇਣ; ਮਜਨ ਸਭਿ ਧਰਮ ॥ ਸਾਧ ਕ੍ਰਿਪਾਲ ਦਇਆਲ ਗੋਵਿੰਦੁ ॥ ਸਾਧਾ ਮਹਿ; ਇਹ ਹਮਰੀ ਜਿੰਦੁ ॥੩॥ ਕਿਰਪਾ ਨਿਧਿ ਕਿਰਪਾਲ; ਧਿਆਵਉ ॥ ਸਾਧਸੰਗਿ; ਤਾ ਬੈਠਣੁ ਪਾਵਉ ॥ ਮੋਹਿ ਨਿਰਗੁਣ ਕਉ; ਪ੍ਰਭਿ ਕੀਨੀ ਦਇਆ ॥ ਸਾਧਸੰਗਿ; ਨਾਨਕ ਨਾਮੁ ਲਇਆ ॥੪॥੨੨॥੯੧॥ ਗਉੜੀ ਗੁਆਰੇਰੀ ਮਹਲਾ ੫ ॥ ਸਾਧਸੰਗਿ; ਜਪਿਓ ਭਗਵੰਤੁ ॥ ਕੇਵਲ ਨਾਮੁ; ਦੀਓ ਗੁਰਿ ਮੰਤੁ ॥ ਤਜਿ ਅਭਿਮਾਨ; ਭਏ ਨਿਰਵੈਰ ॥ ਆਠ ਪਹਰ; ਪੂਜਹੁ ਗੁਰ ਪੈਰ ॥੧॥ ਅਬ ਮਤਿ ਬਿਨਸੀ; ਦੁਸਟ ਬਿਗਾਨੀ ॥ ਜਬ ਤੇ ਸੁਣਿਆ; ਹਰਿ ਜਸੁ ਕਾਨੀ ॥੧॥ ਰਹਾਉ ॥ ਸਹਜ ਸੂਖ; ਆਨੰਦ ਨਿਧਾਨ ॥ ਰਾਖਨਹਾਰ; ਰਖਿ ਲੇਇ ਨਿਦਾਨ ॥ ਦੂਖ ਦਰਦ ਬਿਨਸੇ ਭੈ ਭਰਮ ॥ ਆਵਣ ਜਾਣ ਰਖੇ; ਕਰਿ ਕਰਮ ॥੨॥ ਪੇਖੈ ਬੋਲੈ ਸੁਣੈ; ਸਭੁ ਆਪਿ ॥ ਸਦਾ ਸੰਗਿ; ਤਾ ਕਉ ਮਨ ਜਾਪਿ ॥ ਸੰਤ ਪ੍ਰਸਾਦਿ; ਭਇਓ ਪਰਗਾਸੁ ॥ ਪੂਰਿ ਰਹੇ; ਏਕੈ ਗੁਣਤਾਸੁ ॥੩॥ ਕਹਤ ਪਵਿਤ੍ਰ ਸੁਣਤ ਪੁਨੀਤ ॥ ਗੁਣ ਗੋਵਿੰਦ; ਗਾਵਹਿ ਨਿਤ ਨੀਤ ॥ ਕਹੁ ਨਾਨਕ; ਜਾ ਕਉ ਹੋਹੁ ਕ੍ਰਿਪਾਲ ॥ ਤਿਸੁ ਜਨ ਕੀ; ਸਭ ਪੂਰਨ ਘਾਲ ॥੪॥੨੩॥੯੨॥ ਗਉੜੀ ਗੁਆਰੇਰੀ ਮਹਲਾ ੫ ॥ ਬੰਧਨ ਤੋੜਿ; ਬੋਲਾਵੈ ਰਾਮੁ ॥ ਮਨ ਮਹਿ; ਲਾਗੈ ਸਾਚੁ ਧਿਆਨੁ ॥ ਮਿਟਹਿ ਕਲੇਸ; ਸੁਖੀ ਹੋਇ ਰਹੀਐ ॥ ਐਸਾ ਦਾਤਾ; ਸਤਿਗੁਰੁ ਕਹੀਐ ॥੧॥ ਸੋ ਸੁਖਦਾਤਾ; ਜਿ ਨਾਮੁ ਜਪਾਵੈ ॥ ਕਰਿ ਕਿਰਪਾ; ਤਿਸੁ ਸੰਗਿ ਮਿਲਾਵੈ ॥੧॥ ਰਹਾਉ ॥ ਜਿਸੁ ਹੋਇ ਦਇਆਲੁ; ਤਿਸੁ ਆਪਿ ਮਿਲਾਵੈ ॥ ਸਰਬ ਨਿਧਾਨ; ਗੁਰੂ ਤੇ ਪਾਵੈ ॥ ਆਪੁ ਤਿਆਗਿ; ਮਿਟੈ ਆਵਣ ਜਾਣਾ ॥ ਸਾਧ ਕੈ ਸੰਗਿ; ਪਾਰਬ੍ਰਹਮੁ ਪਛਾਣਾ ॥੨॥ ਜਨ ਊਪਰਿ; ਪ੍ਰਭ ਭਏ ਦਇਆਲ ॥
Источники и права