couponatlas.

Гуру Грантх Сахиб (гурмукхи): Анг 184

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਨ ਕੀ ਟੇਕ; ਏਕ ਗੋਪਾਲ ॥ ਏਕਾ ਲਿਵ; ਏਕੋ ਮਨਿ ਭਾਉ ॥ ਸਰਬ ਨਿਧਾਨ; ਜਨ ਕੈ ਹਰਿ ਨਾਉ ॥੩॥ ਪਾਰਬ੍ਰਹਮ ਸਿਉ; ਲਾਗੀ ਪ੍ਰੀਤਿ ॥ ਨਿਰਮਲ ਕਰਣੀ; ਸਾਚੀ ਰੀਤਿ ॥ ਗੁਰਿ ਪੂਰੈ; ਮੇਟਿਆ ਅੰਧਿਆਰਾ ॥ ਨਾਨਕ ਕਾ ਪ੍ਰਭੁ; ਅਪਰ ਅਪਾਰਾ ॥੪॥੨੪॥੯੩॥ ਗਉੜੀ ਗੁਆਰੇਰੀ ਮਹਲਾ ੫ ॥ ਜਿਸੁ ਮਨਿ ਵਸੈ; ਤਰੈ ਜਨੁ ਸੋਇ ॥ ਜਾ ਕੈ; ਕਰਮਿ ਪਰਾਪਤਿ ਹੋਇ ॥ ਦੂਖੁ ਰੋਗੁ ਕਛੁ ਭਉ; ਨ ਬਿਆਪੈ ॥ ਅੰਮ੍ਰਿਤ ਨਾਮੁ; ਰਿਦੈ ਹਰਿ ਜਾਪੈ ॥੧॥ ਪਾਰਬ੍ਰਹਮੁ ਪਰਮੇਸੁਰੁ ਧਿਆਈਐ ॥ ਗੁਰ ਪੂਰੇ ਤੇ; ਇਹ ਮਤਿ ਪਾਈਐ ॥੧॥ ਰਹਾਉ ॥ ਕਰਣ ਕਰਾਵਨਹਾਰ; ਦਇਆਲ ॥ ਜੀਅ ਜੰਤ; ਸਗਲੇ ਪ੍ਰਤਿਪਾਲ ॥ ਅਗਮ ਅਗੋਚਰ; ਸਦਾ ਬੇਅੰਤਾ ॥ ਸਿਮਰਿ ਮਨਾ; ਪੂਰੇ ਗੁਰ ਮੰਤਾ ॥੨॥ ਜਾ ਕੀ ਸੇਵਾ; ਸਰਬ ਨਿਧਾਨੁ ॥ ਪ੍ਰਭ ਕੀ ਪੂਜਾ; ਪਾਈਐ ਮਾਨੁ ॥ ਜਾ ਕੀ ਟਹਲ; ਨ ਬਿਰਥੀ ਜਾਇ ॥ ਸਦਾ ਸਦਾ; ਹਰਿ ਕੇ ਗੁਣ ਗਾਇ ॥੩॥ ਕਰਿ ਕਿਰਪਾ; ਪ੍ਰਭ ਅੰਤਰਜਾਮੀ ॥ ਸੁਖ ਨਿਧਾਨ; ਹਰਿ ਅਲਖ ਸੁਆਮੀ ॥ ਜੀਅ ਜੰਤ; ਤੇਰੀ ਸਰਣਾਈ ॥ ਨਾਨਕ; ਨਾਮੁ ਮਿਲੈ ਵਡਿਆਈ ॥੪॥੨੫॥੯੪॥ ਗਉੜੀ ਗੁਆਰੇਰੀ ਮਹਲਾ ੫ ॥ ਜੀਅ ਜੁਗਤਿ; ਜਾ ਕੈ ਹੈ ਹਾਥ ॥ ਸੋ ਸਿਮਰਹੁ; ਅਨਾਥ ਕੋ ਨਾਥੁ ॥ ਪ੍ਰਭ ਚਿਤਿ ਆਏ; ਸਭੁ ਦੁਖੁ ਜਾਇ ॥ ਭੈ ਸਭ ਬਿਨਸਹਿ; ਹਰਿ ਕੈ ਨਾਇ ॥੧॥ ਬਿਨੁ ਹਰਿ; ਭਉ ਕਾਹੇ ਕਾ ਮਾਨਹਿ ॥ ਹਰਿ ਬਿਸਰਤ; ਕਾਹੇ ਸੁਖੁ ਜਾਨਹਿ ॥੧॥ ਰਹਾਉ ॥ ਜਿਨਿ ਧਾਰੇ; ਬਹੁ ਧਰਣਿ ਅਗਾਸ ॥ ਜਾ ਕੀ ਜੋਤਿ; ਜੀਅ ਪਰਗਾਸ ॥ ਜਾ ਕੀ ਬਖਸ; ਨ ਮੇਟੈ ਕੋਇ ॥ ਸਿਮਰਿ ਸਿਮਰਿ ਪ੍ਰਭੁ; ਨਿਰਭਉ ਹੋਇ ॥੨॥ ਆਠ ਪਹਰ ਸਿਮਰਹੁ; ਪ੍ਰਭ ਨਾਮੁ ॥ ਅਨਿਕ ਤੀਰਥ; ਮਜਨੁ ਇਸਨਾਨੁ ॥ ਪਾਰਬ੍ਰਹਮ ਕੀ, ਸਰਣੀ ਪਾਹਿ ॥ ਕੋਟਿ ਕਲੰਕ; ਖਿਨ ਮਹਿ ਮਿਟਿ ਜਾਹਿ ॥੩॥ ਬੇਮੁਹਤਾਜੁ; ਪੂਰਾ ਪਾਤਿਸਾਹੁ ॥ ਪ੍ਰਭ ਸੇਵਕ ਸਾਚਾ ਵੇਸਾਹੁ ॥ ਗੁਰਿ ਪੂਰੈ; ਰਾਖੇ ਦੇ ਹਾਥ ॥ ਨਾਨਕ; ਪਾਰਬ੍ਰਹਮ ਸਮਰਾਥ ॥੪॥੨੬॥੯੫॥ ਗਉੜੀ ਗੁਆਰੇਰੀ ਮਹਲਾ ੫ ॥ ਗੁਰ ਪਰਸਾਦਿ; ਨਾਮਿ ਮਨੁ ਲਾਗਾ ॥ ਜਨਮ ਜਨਮ ਕਾ; ਸੋਇਆ ਜਾਗਾ ॥ ਅੰਮ੍ਰਿਤ ਗੁਣ; ਉਚਰੈ ਪ੍ਰਭ ਬਾਣੀ ॥ ਪੂਰੇ ਗੁਰ ਕੀ; ਸੁਮਤਿ ਪਰਾਣੀ ॥੧॥ ਪ੍ਰਭ ਸਿਮਰਤ; ਕੁਸਲ ਸਭਿ ਪਾਏ ॥ ਘਰਿ ਬਾਹਰਿ; ਸੁਖ ਸਹਜ ਸਬਾਏ ॥੧॥ ਰਹਾਉ ॥ ਸੋਈ ਪਛਾਤਾ; ਜਿਨਹਿ ਉਪਾਇਆ ॥ ਕਰਿ ਕਿਰਪਾ; ਪ੍ਰਭਿ ਆਪਿ ਮਿਲਾਇਆ ॥ ਬਾਹ ਪਕਰਿ; ਲੀਨੋ ਕਰਿ ਅਪਨਾ ॥ ਹਰਿ ਹਰਿ ਕਥਾ; ਸਦਾ ਜਪੁ ਜਪਨਾ ॥੨॥ ਮੰਤ੍ਰੁ ਤੰਤ੍ਰੁ; ਅਉਖਧੁ ਪੁਨਹਚਾਰੁ ॥
Источники и права