couponatlas.

Гуру Грантх Сахиб (гурмукхи): Анг 187

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕਵਨ ਗੁਨੁ; ਜੋ ਤੁਝੁ ਲੈ ਗਾਵਉ ॥ ਕਵਨ ਬੋਲ; ਪਾਰਬ੍ਰਹਮ ਰੀਝਾਵਉ ॥੧॥ ਰਹਾਉ ॥ ਕਵਨ ਸੁ ਪੂਜਾ; ਤੇਰੀ ਕਰਉ ॥ ਕਵਨ ਸੁ ਬਿਧਿ; ਜਿਤੁ ਭਵਜਲ ਤਰਉ ॥੨॥ ਕਵਨ ਤਪੁ; ਜਿਤੁ ਤਪੀਆ ਹੋਇ ॥ ਕਵਨੁ ਸੁ ਨਾਮੁ; ਹਉਮੈ ਮਲੁ ਖੋਇ ॥੩॥ ਗੁਣ ਪੂਜਾ ਗਿਆਨ ਧਿਆਨ; ਨਾਨਕ. ਸਗਲ ਘਾਲ ॥ ਜਿਸੁ ਕਰਿ ਕਿਰਪਾ; ਸਤਿਗੁਰੁ ਮਿਲੈ ਦਇਆਲ ॥੪॥ ਤਿਸ ਹੀ ਗੁਨੁ; ਤਿਨ ਹੀ ਪ੍ਰਭੁ ਜਾਤਾ ॥ ਜਿਸ ਕੀ ਮਾਨਿ ਲੇਇ; ਸੁਖਦਾਤਾ ॥੧॥ ਰਹਾਉ ਦੂਜਾ ॥੩੬॥੧੦੫॥ ਗਉੜੀ ਮਹਲਾ ੫ ॥ ਆਪਨ ਤਨੁ ਨਹੀ; ਜਾ ਕੋ ਗਰਬਾ ॥ ਰਾਜ ਮਿਲਖ ਨਹੀ ਆਪਨ ਦਰਬਾ ॥੧॥ ਆਪਨ ਨਹੀ; ਕਾ ਕਉ ਲਪਟਾਇਓ ॥ ਆਪਨ ਨਾਮੁ; ਸਤਿਗੁਰ ਤੇ ਪਾਇਓ ॥੧॥ ਰਹਾਉ ॥ ਸੁਤ ਬਨਿਤਾ; ਆਪਨ ਨਹੀ ਭਾਈ ॥ ਇਸਟ ਮੀਤ; ਆਪ ਬਾਪੁ ਨ ਮਾਈ ॥੨॥ ਸੁਇਨਾ ਰੂਪਾ; ਫੁਨਿ ਨਹੀ ਦਾਮ ॥ ਹੈਵਰ ਗੈਵਰ; ਆਪਨ ਨਹੀ ਕਾਮ ॥੩॥ ਕਹੁ ਨਾਨਕ; ਜੋ ਗੁਰਿ ਬਖਸਿ ਮਿਲਾਇਆ ॥ ਤਿਸ ਕਾ ਸਭੁ ਕਿਛੁ; ਜਿਸ ਕਾ ਹਰਿ ਰਾਇਆ ॥੪॥੩੭॥੧੦੬॥ ਗਉੜੀ ਮਹਲਾ ੫ ॥ ਗੁਰ ਕੇ ਚਰਣ; ਊਪਰਿ ਮੇਰੇ ਮਾਥੇ ॥ ਤਾ ਤੇ ਦੁਖ ਮੇਰੇ; ਸਗਲੇ ਲਾਥੇ ॥੧॥ ਸਤਿਗੁਰ ਅਪੁਨੇ ਕਉ; ਕੁਰਬਾਨੀ ॥ ਆਤਮ ਚੀਨਿ; ਪਰਮ ਰੰਗ ਮਾਨੀ ॥੧॥ ਰਹਾਉ ॥ ਚਰਣ ਰੇਣੁ; ਗੁਰ ਕੀ ਮੁਖਿ ਲਾਗੀ ॥ ਅਹੰਬੁਧਿ; ਤਿਨਿ ਸਗਲ ਤਿਆਗੀ ॥੨॥ ਗੁਰ ਕਾ ਸਬਦੁ; ਲਗੋ ਮਨਿ ਮੀਠਾ ॥ ਪਾਰਬ੍ਰਹਮੁ; ਤਾ ਤੇ ਮੋਹਿ ਡੀਠਾ ॥੩॥ ਗੁਰੁ ਸੁਖਦਾਤਾ; ਗੁਰੁ ਕਰਤਾਰੁ ॥ ਜੀਅ ਪ੍ਰਾਣ ਨਾਨਕ ਗੁਰੁ ਆਧਾਰੁ ॥੪॥੩੮॥੧੦੭॥ ਗਉੜੀ ਮਹਲਾ ੫ ॥ ਰੇ ਮਨ ਮੇਰੇ; ਤੂੰ ਤਾ ਕਉ ਆਹਿ ॥ ਜਾ ਕੈ ਊਣਾ; ਕਛਹੂ ਨਾਹਿ ॥੧॥ ਹਰਿ ਸਾ ਪ੍ਰੀਤਮੁ; ਕਰਿ ਮਨ ਮੀਤ ॥ ਪ੍ਰਾਨ ਅਧਾਰੁ; ਰਾਖਹੁ ਸਦ ਚੀਤ ॥੧॥ ਰਹਾਉ ॥ ਰੇ ਮਨ ਮੇਰੇ; ਤੂੰ ਤਾ ਕਉ ਸੇਵਿ ॥ ਆਦਿ ਪੁਰਖ; ਅਪਰੰਪਰ ਦੇਵ ॥੨॥ ਤਿਸੁ ਊਪਰਿ; ਮਨ ਕਰਿ ਤੂੰ ਆਸਾ ॥ ਆਦਿ ਜੁਗਾਦਿ; ਜਾ ਕਾ ਭਰਵਾਸਾ ॥੩॥ ਜਾ ਕੀ ਪ੍ਰੀਤਿ; ਸਦਾ ਸੁਖੁ ਹੋਇ ॥ ਨਾਨਕੁ ਗਾਵੈ; ਗੁਰ ਮਿਲਿ ਸੋਇ ॥੪॥੩੯॥੧੦੮॥ ਗਉੜੀ ਮਹਲਾ ੫ ॥ ਮੀਤੁ ਕਰੈ; ਸੋਈ ਹਮ ਮਾਨਾ ॥ ਮੀਤ ਕੇ ਕਰਤਬ; ਕੁਸਲ ਸਮਾਨਾ ॥੧॥ ਏਕਾ ਟੇਕ; ਮੇਰੈ ਮਨਿ ਚੀਤ ॥ ਜਿਸੁ ਕਿਛੁ ਕਰਣਾ; ਸੁ ਹਮਰਾ ਮੀਤ ॥੧॥ ਰਹਾਉ ॥ ਮੀਤੁ ਹਮਾਰਾ ਵੇਪਰਵਾਹਾ ॥ ਗੁਰ ਕਿਰਪਾ ਤੇ; ਮੋਹਿ ਅਸਨਾਹਾ ॥੨॥ ਮੀਤੁ ਹਮਾਰਾ ਅੰਤਰਜਾਮੀ ॥ ਸਮਰਥ ਪੁਰਖੁ; ਪਾਰਬ੍ਰਹਮੁ ਸੁਆਮੀ ॥੩॥ ਹਮ ਦਾਸੇ; ਤੁਮ ਠਾਕੁਰ ਮੇਰੇ ॥
Источники и права