couponatlas.

Гуру Грантх Сахиб (гурмукхи): Анг 197

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਗਲ ਦੂਖ ਕਾ; ਹੋਇਆ ਨਾਸੁ ॥੨॥ ਆਸਾ ਮਾਣੁ ਤਾਣੁ; ਧਨੁ ਏਕ ॥ ਸਾਚੇ ਸਾਹ ਕੀ; ਮਨ ਮਹਿ ਟੇਕ ॥੩॥ ਮਹਾ ਗਰੀਬ; ਜਨ ਸਾਧ ਅਨਾਥ ॥ ਨਾਨਕ. ਪ੍ਰਭਿ ਰਾਖੇ; ਦੇ ਹਾਥ ॥੪॥੮੫॥੧੫੪॥ ਗਉੜੀ ਮਹਲਾ ੫ ॥ ਹਰਿ ਹਰਿ ਨਾਮਿ; ਮਜਨੁ ਕਰਿ ਸੂਚੇ ॥ ਕੋਟਿ ਗ੍ਰਹਣ; ਪੁੰਨ ਫਲ ਮੂਚੇ ॥੧॥ ਰਹਾਉ ॥ ਹਰਿ ਕੇ ਚਰਣ; ਰਿਦੇ ਮਹਿ ਬਸੇ ॥ ਜਨਮ ਜਨਮ ਕੇ; ਕਿਲਵਿਖ ਨਸੇ ॥੧॥ ਸਾਧਸੰਗਿ; ਕੀਰਤਨ ਫਲੁ ਪਾਇਆ ॥ ਜਮ ਕਾ ਮਾਰਗੁ; ਦ੍ਰਿਸਟਿ ਨ ਆਇਆ ॥੨॥ ਮਨ ਬਚ ਕ੍ਰਮ; ਗੋਵਿੰਦ ਅਧਾਰੁ ॥ ਤਾ ਤੇ ਛੁਟਿਓ; ਬਿਖੁ ਸੰਸਾਰੁ ॥੩॥ ਕਰਿ ਕਿਰਪਾ ਪ੍ਰਭਿ; ਕੀਨੋ ਅਪਨਾ ॥ ਨਾਨਕ. ਜਾਪੁ ਜਪੇ; ਹਰਿ ਜਪਨਾ ॥੪॥੮੬॥੧੫੫॥ ਗਉੜੀ ਮਹਲਾ ੫ ॥ ਪਉ ਸਰਣਾਈ; ਜਿਨਿ ਹਰਿ ਜਾਤੇ ॥ ਮਨੁ ਤਨੁ ਸੀਤਲੁ; ਚਰਣ ਹਰਿ ਰਾਤੇ ॥੧॥ ਭੈ ਭੰਜਨ ਪ੍ਰਭ; ਮਨਿ ਨ ਬਸਾਹੀ ॥ ਡਰਪਤ ਡਰਪਤ; ਜਨਮ ਬਹੁਤੁ ਜਾਹੀ ॥੧॥ ਰਹਾਉ ॥ ਜਾ ਕੈ ਰਿਦੈ; ਬਸਿਓ ਹਰਿ ਨਾਮ ॥ ਸਗਲ ਮਨੋਰਥ; ਤਾ ਕੇ ਪੂਰਨ ਕਾਮ ॥੨॥ ਜਨਮੁ ਜਰਾ ਮਿਰਤੁ; ਜਿਸੁ ਵਾਸਿ ॥ ਸੋ ਸਮਰਥੁ; ਸਿਮਰਿ ਸਾਸਿ ਗਿਰਾਸਿ ॥੩॥ ਮੀਤੁ ਸਾਜਨੁ ਸਖਾ; ਪ੍ਰਭੁ ਏਕ ॥ ਨਾਮੁ ਸੁਆਮੀ ਕਾ; ਨਾਨਕ ਟੇਕ ॥੪॥੮੭॥੧੫੬॥ ਗਉੜੀ ਮਹਲਾ ੫ ॥ ਬਾਹਰਿ ਰਾਖਿਓ; ਰਿਦੈ ਸਮਾਲਿ ॥ ਘਰਿ ਆਏ; ਗੋਵਿੰਦੁ ਲੈ ਨਾਲਿ ॥੧॥ ਹਰਿ ਹਰਿ ਨਾਮੁ; ਸੰਤਨ ਕੈ ਸੰਗਿ ॥ ਮਨੁ ਤਨੁ ਰਾਤਾ; ਰਾਮ ਕੈ ਰੰਗਿ ॥੧॥ ਰਹਾਉ ॥ ਗੁਰ ਪਰਸਾਦੀ; ਸਾਗਰੁ ਤਰਿਆ ॥ ਜਨਮ ਜਨਮ ਕੇ; ਕਿਲਵਿਖ ਸਭਿ ਹਿਰਿਆ ॥੨॥ ਸੋਭਾ ਸੁਰਤਿ; ਨਾਮਿ ਭਗਵੰਤੁ ॥ ਪੂਰੇ ਗੁਰ ਕਾ; ਨਿਰਮਲ ਮੰਤੁ ॥੩॥ ਚਰਣ ਕਮਲ; ਹਿਰਦੇ ਮਹਿ ਜਾਪੁ ॥ ਨਾਨਕੁ; ਪੇਖਿ ਜੀਵੈ ਪਰਤਾਪੁ ॥੪॥੮੮॥੧੫੭॥ ਗਉੜੀ ਮਹਲਾ ੫ ॥ ਧੰਨੁ ਇਹੁ ਥਾਨੁ; ਗੋਵਿੰਦ ਗੁਣ ਗਾਏ ॥ ਕੁਸਲ ਖੇਮ; ਪ੍ਰਭਿ ਆਪਿ ਬਸਾਏ ॥੧॥ ਰਹਾਉ ॥ ਬਿਪਤਿ ਤਹਾ; ਜਹਾ ਹਰਿ ਸਿਮਰਨੁ ਨਾਹੀ ॥ ਕੋਟਿ ਅਨੰਦ; ਜਹ ਹਰਿ ਗੁਨ ਗਾਹੀ ॥੧॥ ਹਰਿ ਬਿਸਰਿਐ; ਦੁਖ ਰੋਗ ਘਨੇਰੇ ॥ ਪ੍ਰਭ ਸੇਵਾ; ਜਮੁ. ਲਗੈ ਨ ਨੇਰੇ ॥੨॥ ਸੋ ਵਡਭਾਗੀ; ਨਿਹਚਲ ਥਾਨੁ ॥ ਜਹ ਜਪੀਐ; ਪ੍ਰਭ ਕੇਵਲ ਨਾਮੁ ॥੩॥ ਜਹ ਜਾਈਐ; ਤਹ ਨਾਲਿ ਮੇਰਾ ਸੁਆਮੀ ॥ ਨਾਨਕ ਕਉ ਮਿਲਿਆ; ਅੰਤਰਜਾਮੀ ॥੪॥੮੯॥੧੫੮॥ ਗਉੜੀ ਮਹਲਾ ੫ ॥ ਜੋ ਪ੍ਰਾਣੀ; ਗੋਵਿੰਦੁ ਧਿਆਵੈ ॥ ਪੜਿਆ ਅਣਪੜਿਆ; ਪਰਮ ਗਤਿ ਪਾਵੈ ॥੧॥ ਸਾਧੂ ਸੰਗਿ; ਸਿਮਰਿ ਗੋਪਾਲ ॥ ਬਿਨੁ ਨਾਵੈ; ਝੂਠਾ ਧਨੁ ਮਾਲੁ ॥੧॥ ਰਹਾਉ ॥
Источники и права