couponatlas.

Гуру Грантх Сахиб (гурмукхи): Анг 198

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰੂਪਵੰਤੁ; ਸੋ ਚਤੁਰੁ ਸਿਆਣਾ ॥ ਜਿਨਿ ਜਨਿ ਮਾਨਿਆ; ਪ੍ਰਭ ਕਾ ਭਾਣਾ ॥੨॥ ਜਗ ਮਹਿ ਆਇਆ; ਸੋ ਪਰਵਾਣੁ ॥ ਘਟਿ ਘਟਿ; ਅਪਣਾ ਸੁਆਮੀ ਜਾਣੁ ॥੩॥ ਕਹੁ ਨਾਨਕ; ਜਾ ਕੇ ਪੂਰਨ ਭਾਗ ॥ ਹਰਿ ਚਰਣੀ; ਤਾ ਕਾ ਮਨੁ ਲਾਗ ॥੪॥੯੦॥੧੫੯॥ ਗਉੜੀ ਮਹਲਾ ੫ ॥ ਹਰਿ ਕੇ ਦਾਸ ਸਿਉ; ਸਾਕਤ ਨਹੀ ਸੰਗੁ ॥ ਓਹੁ ਬਿਖਈ; ਓਸੁ. ਰਾਮ ਕੋ ਰੰਗੁ ॥੧॥ ਰਹਾਉ ॥ ਮਨ ਅਸਵਾਰ; ਜੈਸੇ ਤੁਰੀ ਸੀਗਾਰੀ ॥ ਜਿਉ ਕਾਪੁਰਖੁ; ਪੁਚਾਰੈ ਨਾਰੀ ॥੧॥ ਬੈਲ ਕਉ; ਨੇਤ੍ਰਾ ਪਾਇ ਦੁਹਾਵੈ ॥ ਗਊ ਚਰਿ; ਸਿੰਘ ਪਾਛੈ ਪਾਵੈ ॥੨॥ ਗਾਡਰ ਲੇ; ਕਾਮਧੇਨੁ ਕਰਿ ਪੂਜੀ ॥ ਸਉਦੇ ਕਉ ਧਾਵੈ; ਬਿਨੁ ਪੂੰਜੀ ॥੩॥ ਨਾਨਕ; ਰਾਮ ਨਾਮੁ ਜਪਿ ਚੀਤ ॥ ਸਿਮਰਿ ਸੁਆਮੀ; ਹਰਿ ਸਾ ਮੀਤ ॥੪॥੯੧॥੧੬੦॥ ਗਉੜੀ ਮਹਲਾ ੫ ॥ ਸਾ ਮਤਿ ਨਿਰਮਲ; ਕਹੀਅਤ ਧੀਰ ॥ ਰਾਮ ਰਸਾਇਣੁ; ਪੀਵਤ ਬੀਰ ॥੧॥ ਹਰਿ ਕੇ ਚਰਣ; ਹਿਰਦੈ ਕਰਿ ਓਟ ॥ ਜਨਮ ਮਰਣ ਤੇ; ਹੋਵਤ ਛੋਟ ॥੧॥ ਰਹਾਉ ॥ ਸੋ ਤਨੁ ਨਿਰਮਲੁ; ਜਿਤੁ. ਉਪਜੈ ਨ ਪਾਪੁ ॥ ਰਾਮ ਰੰਗਿ; ਨਿਰਮਲ ਪਰਤਾਪੁ ॥੨॥ ਸਾਧਸੰਗਿ; ਮਿਟਿ ਜਾਤ ਬਿਕਾਰ ॥ ਸਭ ਤੇ ਊਚ; ਏਹੋ ਉਪਕਾਰ ॥੩॥ ਪ੍ਰੇਮ ਭਗਤਿ; ਰਾਤੇ ਗੋਪਾਲ ॥ ਨਾਨਕ ਜਾਚੈ; ਸਾਧ ਰਵਾਲ ॥੪॥੯੨॥੧੬੧॥ ਗਉੜੀ ਮਹਲਾ ੫ ॥ ਐਸੀ ਪ੍ਰੀਤਿ; ਗੋਵਿੰਦ ਸਿਉ ਲਾਗੀ ॥ ਮੇਲਿ ਲਏ; ਪੂਰਨ ਵਡਭਾਗੀ ॥੧॥ ਰਹਾਉ ॥ ਭਰਤਾ ਪੇਖਿ; ਬਿਗਸੈ ਜਿਉ ਨਾਰੀ ॥ ਤਿਉ. ਹਰਿ ਜਨੁ ਜੀਵੈ; ਨਾਮੁ ਚਿਤਾਰੀ ॥੧॥ ਪੂਤ ਪੇਖਿ; ਜਿਉ ਜੀਵਤ ਮਾਤਾ ॥ ਓਤਿ ਪੋਤਿ; ਜਨੁ ਹਰਿ ਸਿਉ ਰਾਤਾ ॥੨॥ ਲੋਭੀ ਅਨਦੁ ਕਰੈ; ਪੇਖਿ ਧਨਾ ॥ ਜਨ. ਚਰਨ ਕਮਲ ਸਿਉ; ਲਾਗੋ ਮਨਾ ॥੩॥ ਬਿਸਰੁ ਨਹੀ; ਇਕੁ ਤਿਲੁ ਦਾਤਾਰ ॥ ਨਾਨਕ ਕੇ ਪ੍ਰਭ; ਪ੍ਰਾਨ ਅਧਾਰ ॥੪॥੯੩॥੧੬੨॥ ਗਉੜੀ ਮਹਲਾ ੫ ॥ ਰਾਮ ਰਸਾਇਣਿ; ਜੋ ਜਨ ਗੀਧੇ ॥ ਚਰਨ ਕਮਲ; ਪ੍ਰੇਮ ਭਗਤੀ ਬੀਧੇ ॥੧॥ ਰਹਾਉ ॥ ਆਨ ਰਸਾ; ਦੀਸਹਿ ਸਭਿ ਛਾਰੁ ॥ ਨਾਮ ਬਿਨਾ; ਨਿਹਫਲ ਸੰਸਾਰ ॥੧॥ ਅੰਧ ਕੂਪ ਤੇ; ਕਾਢੇ ਆਪਿ ॥ ਗੁਣ ਗੋਵਿੰਦ; ਅਚਰਜ ਪਰਤਾਪ ॥੨॥ ਵਣਿ ਤ੍ਰਿਣਿ ਤ੍ਰਿਭਵਣਿ; ਪੂਰਨ ਗੋਪਾਲ ॥ ਬ੍ਰਹਮ ਪਸਾਰੁ; ਜੀਅ ਸੰਗਿ ਦਇਆਲ ॥੩॥ ਕਹੁ ਨਾਨਕ; ਸਾ ਕਥਨੀ ਸਾਰੁ ॥ ਮਾਨਿ ਲੇਤੁ; ਜਿਸੁ ਸਿਰਜਨਹਾਰੁ ॥੪॥੯੪॥੧੬੩॥ ਗਉੜੀ ਮਹਲਾ ੫ ॥ ਨਿਤਪ੍ਰਤਿ ਨਾਵਣੁ; ਰਾਮ ਸਰਿ ਕੀਜੈ ॥ ਝੋਲਿ ਮਹਾ ਰਸੁ; ਹਰਿ ਅੰਮ੍ਰਿਤੁ ਪੀਜੈ ॥੧॥ ਰਹਾਉ ॥ ਨਿਰਮਲ ਉਦਕੁ; ਗੋਵਿੰਦ ਕਾ ਨਾਮ ॥ ਮਜਨੁ ਕਰਤ; ਪੂਰਨ ਸਭਿ ਕਾਮ ॥੧॥
Источники и права