couponatlas.

Гуру Грантх Сахиб (гурмукхи): Анг 200

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਹੰਬੁਧਿ; ਮਨ ਪੂਰਿ ਥਿਧਾਈ ॥ ਸਾਧ ਧੂਰਿ ਕਰਿ; ਸੁਧ ਮੰਜਾਈ ॥੧॥ ਅਨਿਕ ਜਲਾ; ਜੇ ਧੋਵੈ ਦੇਹੀ ॥ ਮੈਲੁ ਨ ਉਤਰੈ; ਸੁਧੁ ਨ ਤੇਹੀ ॥੨॥ ਸਤਿਗੁਰੁ ਭੇਟਿਓ; ਸਦਾ ਕ੍ਰਿਪਾਲ ॥ ਹਰਿ ਸਿਮਰਿ ਸਿਮਰਿ; ਕਾਟਿਆ ਭਉ ਕਾਲ ॥੩॥ ਮੁਕਤਿ ਭੁਗਤਿ ਜੁਗਤਿ; ਹਰਿ ਨਾਉ ॥ ਪ੍ਰੇਮ ਭਗਤਿ; ਨਾਨਕ ਗੁਣ ਗਾਉ ॥੪॥੧੦੦॥੧੬੯॥ ਗਉੜੀ ਮਹਲਾ ੫ ॥ ਜੀਵਨ ਪਦਵੀ; ਹਰਿ ਕੇ ਦਾਸ ॥ ਜਿਨ ਮਿਲਿਆ; ਆਤਮ ਪਰਗਾਸੁ ॥੧॥ ਹਰਿ ਕਾ ਸਿਮਰਨੁ; ਸੁਨਿ ਮਨ ਕਾਨੀ ॥ ਸੁਖੁ ਪਾਵਹਿ; ਹਰਿ ਦੁਆਰ ਪਰਾਨੀ ॥੧॥ ਰਹਾਉ ॥ ਆਠ ਪਹਰ; ਧਿਆਈਐ ਗੋਪਾਲੁ ॥ ਨਾਨਕ; ਦਰਸਨੁ ਦੇਖਿ ਨਿਹਾਲੁ ॥੨॥੧੦੧॥੧੭੦॥ ਗਉੜੀ ਮਹਲਾ ੫ ॥ ਸਾਂਤਿ ਭਈ; ਗੁਰ ਗੋਬਿਦਿ ਪਾਈ ॥ ਤਾਪ ਪਾਪ ਬਿਨਸੇ; ਮੇਰੇ ਭਾਈ ॥੧॥ ਰਹਾਉ ॥ ਰਾਮ ਨਾਮੁ; ਨਿਤ ਰਸਨ ਬਖਾਨ ॥ ਬਿਨਸੇ ਰੋਗ; ਭਏ ਕਲਿਆਨ ॥੧॥ ਪਾਰਬ੍ਰਹਮ ਗੁਣ ਅਗਮ ਬੀਚਾਰ ॥ ਸਾਧੂ ਸੰਗਮਿ; ਹੈ ਨਿਸਤਾਰ ॥੨॥ ਨਿਰਮਲ ਗੁਣ; ਗਾਵਹੁ ਨਿਤ ਨੀਤ ॥ ਗਈ ਬਿਆਧਿ; ਉਬਰੇ ਜਨ ਮੀਤ ॥੩॥ ਮਨ ਬਚ ਕ੍ਰਮ; ਪ੍ਰਭੁ ਅਪਨਾ ਧਿਆਈ ॥ ਨਾਨਕ ਦਾਸ; ਤੇਰੀ ਸਰਣਾਈ ॥੪॥੧੦੨॥੧੭੧॥ ਗਉੜੀ ਮਹਲਾ ੫ ॥ ਨੇਤ੍ਰ ਪ੍ਰਗਾਸੁ ਕੀਆ; ਗੁਰਦੇਵ ॥ ਭਰਮ ਗਏ; ਪੂਰਨ ਭਈ ਸੇਵ ॥੧॥ ਰਹਾਉ ॥ ਸੀਤਲਾ ਤੇ; ਰਖਿਆ ਬਿਹਾਰੀ ॥ ਪਾਰਬ੍ਰਹਮ ਪ੍ਰਭ; ਕਿਰਪਾ ਧਾਰੀ ॥੧॥ ਨਾਨਕ ਨਾਮੁ; ਜਪੈ ਸੋ ਜੀਵੈ ॥ ਸਾਧਸੰਗਿ; ਹਰਿ ਅੰਮ੍ਰਿਤੁ ਪੀਵੈ ॥੨॥੧੦੩॥੧੭੨॥ ਗਉੜੀ ਮਹਲਾ ੫ ॥ ਧਨੁ ਓਹੁ ਮਸਤਕੁ; ਧਨੁ ਤੇਰੇ ਨੇਤ ॥ ਧਨੁ ਓਇ ਭਗਤ; ਜਿਨ ਤੁਮ ਸੰਗਿ ਹੇਤ ॥੧॥ ਨਾਮ ਬਿਨਾ; ਕੈਸੇ ਸੁਖੁ ਲਹੀਐ ॥ ਰਸਨਾ; ਰਾਮ ਨਾਮ ਜਸੁ ਕਹੀਐ ॥੧॥ ਰਹਾਉ ॥ ਤਿਨ ਊਪਰਿ; ਜਾਈਐ ਕੁਰਬਾਣੁ ॥ ਨਾਨਕ; ਜਿਨਿ ਜਪਿਆ ਨਿਰਬਾਣੁ ॥੨॥੧੦੪॥੧੭੩॥ ਗਉੜੀ ਮਹਲਾ ੫ ॥ ਤੂੰਹੈ ਮਸਲਤਿ; ਤੂੰਹੈ ਨਾਲਿ ॥ ਤੂਹੈ ਰਾਖਹਿ; ਸਾਰਿ ਸਮਾਲਿ ॥੧॥ ਐਸਾ ਰਾਮੁ; ਦੀਨ ਦੁਨੀ ਸਹਾਈ ॥ ਦਾਸ ਕੀ ਪੈਜ ਰਖੈ; ਮੇਰੇ ਭਾਈ ॥੧॥ ਰਹਾਉ ॥ ਆਗੈ ਆਪਿ; ਇਹੁ ਥਾਨੁ ਵਸਿ ਜਾ ਕੈ ॥ ਆਠ ਪਹਰ; ਮਨੁ ਹਰਿ ਕਉ ਜਾਪੈ ॥੨॥ ਪਤਿ ਪਰਵਾਣੁ; ਸਚੁ ਨੀਸਾਣੁ ॥ ਜਾ ਕਉ; ਆਪਿ ਕਰਹਿ ਫੁਰਮਾਨੁ ॥੩॥ ਆਪੇ ਦਾਤਾ; ਆਪਿ ਪ੍ਰਤਿਪਾਲਿ ॥ ਨਿਤ ਨਿਤ ਨਾਨਕ; ਰਾਮ ਨਾਮੁ ਸਮਾਲਿ ॥੪॥੧੦੫॥੧੭੪॥ ਗਉੜੀ ਮਹਲਾ ੫ ॥ ਸਤਿਗੁਰੁ ਪੂਰਾ; ਭਇਆ ਕ੍ਰਿਪਾਲੁ ॥ ਹਿਰਦੈ ਵਸਿਆ; ਸਦਾ ਗੁਪਾਲੁ ॥੧॥ ਰਾਮੁ ਰਵਤ; ਸਦ ਹੀ ਸੁਖੁ ਪਾਇਆ ॥
Источники и права