couponatlas.

Гуру Грантх Сахиб (гурмукхи): Анг 204

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਗਉੜੀ ਪੂਰਬੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਕਵਨ ਗੁਨ; ਪ੍ਰਾਨਪਤਿ ਮਿਲਉ. ਮੇਰੀ ਮਾਈ ॥੧॥ ਰਹਾਉ ॥ ਰੂਪ ਹੀਨ. ਬੁਧਿ ਬਲ ਹੀਨੀ; ਮੋਹਿ ਪਰਦੇਸਨਿ. ਦੂਰ ਤੇ ਆਈ ॥੧॥ ਨਾਹਿਨ ਦਰਬੁ. ਨ ਜੋਬਨ ਮਾਤੀ; ਮੋਹਿ ਅਨਾਥ ਕੀ. ਕਰਹੁ ਸਮਾਈ ॥੨॥ ਖੋਜਤ ਖੋਜਤ ਭਈ ਬੈਰਾਗਨਿ; ਪ੍ਰਭ ਦਰਸਨ ਕਉ. ਹਉ ਫਿਰਤ ਤਿਸਾਈ ॥੩॥ ਦੀਨ ਦਇਆਲ ਕ੍ਰਿਪਾਲ ਪ੍ਰਭ ਨਾਨਕ; ਸਾਧਸੰਗਿ ਮੇਰੀ ਜਲਨਿ ਬੁਝਾਈ ॥੪॥੧॥੧੧੮॥ ਗਉੜੀ ਮਹਲਾ ੫ ॥ ਪ੍ਰਭ ਮਿਲਬੇ ਕਉ; ਪ੍ਰੀਤਿ ਮਨਿ ਲਾਗੀ ॥ ਪਾਇ ਲਗਉ. ਮੋਹਿ ਕਰਉ ਬੇਨਤੀ; ਕੋਊ ਸੰਤੁ ਮਿਲੈ ਬਡਭਾਗੀ ॥੧॥ ਰਹਾਉ ॥ ਮਨੁ ਅਰਪਉ. ਧਨੁ ਰਾਖਉ ਆਗੈ; ਮਨ ਕੀ ਮਤਿ. ਮੋਹਿ ਸਗਲ ਤਿਆਗੀ ॥ ਜੋ ਪ੍ਰਭ ਕੀ ਹਰਿ ਕਥਾ ਸੁਨਾਵੈ; ਅਨਦਿਨੁ ਫਿਰਉ ਤਿਸੁ ਪਿਛੈ ਵਿਰਾਗੀ ॥੧॥ ਪੂਰਬ ਕਰਮ ਅੰਕੁਰ ਜਬ ਪ੍ਰਗਟੇ; ਭੇਟਿਓ ਪੁਰਖੁ ਰਸਿਕ ਬੈਰਾਗੀ ॥ ਮਿਟਿਓ ਅੰਧੇਰੁ. ਮਿਲਤ ਹਰਿ ਨਾਨਕ; ਜਨਮ ਜਨਮ ਕੀ ਸੋਈ ਜਾਗੀ ॥੨॥੨॥੧੧੯॥ ਗਉੜੀ ਮਹਲਾ ੫ ॥ ਨਿਕਸੁ ਰੇ ਪੰਖੀ; ਸਿਮਰਿ ਹਰਿ ਪਾਂਖ ॥ ਮਿਲਿ ਸਾਧੂ. ਸਰਣਿ ਗਹੁ ਪੂਰਨ; ਰਾਮ ਰਤਨੁ ਹੀਅਰੇ ਸੰਗਿ ਰਾਖੁ ॥੧॥ ਰਹਾਉ ॥ ਭ੍ਰਮ ਕੀ ਕੂਈ. ਤ੍ਰਿਸਨਾ ਰਸ ਪੰਕਜ; ਅਤਿ ਤੀਖੵਣ. ਮੋਹ ਕੀ ਫਾਸ ॥ ਕਾਟਨਹਾਰ ਜਗਤ ਗੁਰ ਗੋਬਿਦ; ਚਰਨ ਕਮਲ ਤਾ ਕੇ ਕਰਹੁ ਨਿਵਾਸ ॥੧॥ ਕਰਿ ਕਿਰਪਾ ਗੋਬਿੰਦ ਪ੍ਰਭ ਪ੍ਰੀਤਮ; ਦੀਨਾ ਨਾਥ ਸੁਨਹੁ ਅਰਦਾਸਿ ॥ ਕਰੁ ਗਹਿ ਲੇਹੁ. ਨਾਨਕ ਕੇ ਸੁਆਮੀ; ਜੀਉ ਪਿੰਡੁ ਸਭੁ ਤੁਮਰੀ ਰਾਸਿ ॥੨॥੩॥੧੨੦॥ ਗਉੜੀ ਮਹਲਾ ੫ ॥ ਹਰਿ ਪੇਖਨ ਕਉ; ਸਿਮਰਤ ਮਨੁ ਮੇਰਾ ॥ ਆਸ ਪਿਆਸੀ. ਚਿਤਵਉ ਦਿਨੁ ਰੈਨੀ; ਹੈ ਕੋਈ ਸੰਤੁ. ਮਿਲਾਵੈ ਨੇਰਾ ॥੧॥ ਰਹਾਉ ॥ ਸੇਵਾ ਕਰਉ. ਦਾਸ ਦਾਸਨ ਕੀ; ਅਨਿਕ ਭਾਂਤਿ ਤਿਸੁ ਕਰਉ ਨਿਹੋਰਾ ॥ ਤੁਲਾ ਧਾਰਿ ਤੋਲੇ ਸੁਖ ਸਗਲੇ; ਬਿਨੁ ਹਰਿ ਦਰਸ. ਸਭੋ ਹੀ ਥੋਰਾ ॥੧॥ ਸੰਤ ਪ੍ਰਸਾਦਿ ਗਾਏ ਗੁਨ ਸਾਗਰ; ਜਨਮ ਜਨਮ ਕੋ ਜਾਤ ਬਹੋਰਾ ॥ ਆਨਦ ਸੂਖ ਭੇਟਤ ਹਰਿ ਨਾਨਕ; ਜਨਮੁ ਕ੍ਰਿਤਾਰਥੁ ਸਫਲੁ ਸਵੇਰਾ ॥੨॥੪॥੧੨੧॥ ਰਾਗੁ ਗਉੜੀ ਪੂਰਬੀ₁ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਕਿਨ ਬਿਧਿ ਮਿਲੈ ਗੁਸਾਈ; ਮੇਰੇ ਰਾਮ ਰਾਇ ॥ ਕੋਈ ਐਸਾ ਸੰਤੁ. ਸਹਜ ਸੁਖਦਾਤਾ; ਮੋਹਿ ਮਾਰਗੁ ਦੇਇ ਬਤਾਈ ॥੧॥ ਰਹਾਉ ॥
Источники и права