couponatlas.

Гуру Грантх Сахиб (гурмукхи): Анг 210

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਾਗੁ ਗਉੜੀ₁ ਪੂਰਬੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਹਰਿ ਹਰਿ; ਕਬਹੂ. ਨ ਮਨਹੁ ਬਿਸਾਰੇ ॥ ਈਹਾ ਊਹਾ ਸਰਬ ਸੁਖਦਾਤਾ; ਸਗਲ ਘਟਾ ਪ੍ਰਤਿਪਾਰੇ ॥੧॥ ਰਹਾਉ ॥ ਮਹਾ ਕਸਟ ਕਾਟੈ ਖਿਨ ਭੀਤਰਿ; ਰਸਨਾ ਨਾਮੁ ਚਿਤਾਰੇ ॥ ਸੀਤਲ ਸਾਂਤਿ ਸੂਖ ਹਰਿ ਸਰਣੀ; ਜਲਤੀ ਅਗਨਿ ਨਿਵਾਰੇ ॥੧॥ ਗਰਭ ਕੁੰਡ ਨਰਕ ਤੇ ਰਾਖੈ; ਭਵਜਲੁ ਪਾਰਿ ਉਤਾਰੇ ॥ ਚਰਨ ਕਮਲ ਆਰਾਧਤ ਮਨ ਮਹਿ; ਜਮ ਕੀ ਤ੍ਰਾਸ ਬਿਦਾਰੇ ॥੨॥ ਪੂਰਨ ਪਾਰਬ੍ਰਹਮ ਪਰਮੇਸੁਰ; ਊਚਾ ਅਗਮ ਅਪਾਰੇ ॥ ਗੁਣ ਗਾਵਤ. ਧਿਆਵਤ ਸੁਖ ਸਾਗਰ; ਜੂਏ ਜਨਮੁ ਨ ਹਾਰੇ ॥੩॥ ਕਾਮਿ ਕ੍ਰੋਧਿ ਲੋਭਿ ਮੋਹਿ. ਮਨੁ ਲੀਨੋ; ਨਿਰਗੁਣ ਕੇ ਦਾਤਾਰੇ ॥ ਕਰਿ ਕਿਰਪਾ ਅਪੁਨੋ ਨਾਮੁ ਦੀਜੈ; ਨਾਨਕ ਸਦ ਬਲਿਹਾਰੇ ॥੪॥੧॥੧੩੮॥ ਰਾਗੁ ਗਉੜੀ ਚੇਤੀ₁ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਸੁਖੁ ਨਾਹੀ ਰੇ; ਹਰਿ ਭਗਤਿ ਬਿਨਾ ॥ ਜੀਤਿ ਜਨਮੁ ਇਹੁ ਰਤਨੁ ਅਮੋਲਕੁ; ਸਾਧਸੰਗਤਿ, ਜਪਿ ਇਕ ਖਿਨਾ ॥੧॥ ਰਹਾਉ ॥ ਸੁਤ ਸੰਪਤਿ; ਬਨਿਤਾ ਬਿਨੋਦ ॥ ਛੋਡਿ ਗਏ; ਬਹੁ ਲੋਗ ਭੋਗ ॥੧॥ ਹੈਵਰ ਗੈਵਰ; ਰਾਜ ਰੰਗ ॥ ਤਿਆਗਿ ਚਲਿਓ ਹੈ; ਮੂੜ ਨੰਗ ॥੨॥ ਚੋਆ ਚੰਦਨ; ਦੇਹ ਫੂਲਿਆ ॥ ਸੋ ਤਨੁ; ਧਰ ਸੰਗਿ ਰੂਲਿਆ ॥੩॥ ਮੋਹਿ ਮੋਹਿਆ; ਜਾਨੈ ਦੂਰਿ ਹੈ ॥ ਕਹੁ ਨਾਨਕ; ਸਦਾ ਹਦੂਰਿ ਹੈ ॥੪॥੧॥੧੩੯॥ ਗਉੜੀ ਮਹਲਾ ੫ ॥ ਮਨ ਧਰ ਤਰਬੇ; ਹਰਿ ਨਾਮ ਨੋ ॥ ਸਾਗਰ ਲਹਰਿ. ਸੰਸਾ ਸੰਸਾਰੁ; ਗੁਰੁ ਬੋਹਿਥੁ ਪਾਰ ਗਰਾਮਨੋ ॥੧॥ ਰਹਾਉ ॥ ਕਲਿ ਕਾਲਖ; ਅੰਧਿਆਰੀਆ ॥ ਗੁਰ ਗਿਆਨ ਦੀਪਕ; ਉਜਿਆਰੀਆ ॥੧॥ ਬਿਖੁ ਬਿਖਿਆ ਪਸਰੀ; ਅਤਿ ਘਨੀ ॥ ਉਬਰੇ; ਜਪਿ ਜਪਿ ਹਰਿ ਗੁਨੀ ॥੨॥ ਮਤਵਾਰੋ; ਮਾਇਆ ਸੋਇਆ ॥ ਗੁਰ ਭੇਟਤ; ਭ੍ਰਮੁ ਭਉ ਖੋਇਆ ॥੩॥ ਕਹੁ ਨਾਨਕ; ਏਕੁ ਧਿਆਇਆ ॥ ਘਟਿ ਘਟਿ; ਨਦਰੀ ਆਇਆ ॥੪॥੨॥੧੪੦॥ ਗਉੜੀ ਮਹਲਾ ੫ ॥ ਦੀਬਾਨੁ ਹਮਾਰੋ; ਤੁਹੀ ਏਕ ॥ ਸੇਵਾ ਥਾਰੀ; ਗੁਰਹਿ ਟੇਕ ॥੧॥ ਰਹਾਉ ॥ ਅਨਿਕ ਜੁਗਤਿ; ਨਹੀ ਪਾਇਆ ॥ ਗੁਰਿ; ਚਾਕਰ ਲੈ ਲਾਇਆ ॥੧॥ ਮਾਰੇ; ਪੰਚ ਬਿਖਾਦੀਆ ॥ ਗੁਰ ਕਿਰਪਾ ਤੇ; ਦਲੁ ਸਾਧਿਆ ॥੨॥ ਬਖਸੀਸ ਵਜਹੁ; ਮਿਲਿ ਏਕੁ ਨਾਮ ॥ ਸੂਖ ਸਹਜ; ਆਨੰਦ ਬਿਸ੍ਰਾਮ ॥੩॥
Источники и права