couponatlas.

Гуру Грантх Сахиб (гурмукхи): Анг 215

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮਾਨੁ ਅਭਿਮਾਨੁ ਦੋਊ ਸਮਾਨੇ; ਮਸਤਕੁ ਡਾਰਿ. ਗੁਰ ਪਾਗਿਓ ॥ ਸੰਪਤ ਹਰਖੁ ਨ ਆਪਤ ਦੂਖਾ; ਰੰਗੁ ਠਾਕੁਰੈ ਲਾਗਿਓ ॥੧॥ ਬਾਸ ਬਾਸਰੀ ਏਕੈ ਸੁਆਮੀ; ਉਦਿਆਨ ਦ੍ਰਿਸਟਾਗਿਓ ॥ ਨਿਰਭਉ ਭਏ ਸੰਤ. ਭ੍ਰਮੁ ਡਾਰਿਓ; ਪੂਰਨ ਸਰਬਾਗਿਓ ॥੨॥ ਜੋ ਕਿਛੁ ਕਰਤੈ ਕਾਰਣੁ ਕੀਨੋ; ਮਨਿ. ਬੁਰੋ ਨ ਲਾਗਿਓ ॥ ਸਾਧਸੰਗਤਿ ਪਰਸਾਦਿ ਸੰਤਨ ਕੈ; ਸੋਇਓ ਮਨੁ ਜਾਗਿਓ ॥੩॥ ਜਨ ਨਾਨਕ. ਓੜਿ ਤੁਹਾਰੀ ਪਰਿਓ; ਆਇਓ ਸਰਣਾਗਿਓ ॥ ਨਾਮ ਰੰਗ ਸਹਜ ਰਸ ਮਾਣੇ; ਫਿਰਿ. ਦੂਖੁ ਨ ਲਾਗਿਓ ॥੪॥੨॥੧੬੦॥ ਗਉੜੀ ਮਾਲਾ₂ ਮਹਲਾ ੫ ॥ ਪਾਇਆ ਲਾਲੁ ਰਤਨੁ; ਮਨਿ ਪਾਇਆ ॥ ਤਨੁ ਸੀਤਲੁ. ਮਨੁ ਸੀਤਲੁ ਥੀਆ; ਸਤਗੁਰ ਸਬਦਿ ਸਮਾਇਆ ॥੧॥ ਰਹਾਉ ॥ ਲਾਥੀ ਭੂਖ ਤ੍ਰਿਸਨ ਸਭ ਲਾਥੀ; ਚਿੰਤਾ ਸਗਲ ਬਿਸਾਰੀ ॥ ਕਰੁ ਮਸਤਕਿ. ਗੁਰਿ ਪੂਰੈ ਧਰਿਓ; ਮਨੁ ਜੀਤੋ ਜਗੁ ਸਾਰੀ ॥੧॥ ਤ੍ਰਿਪਤਿ ਅਘਾਇ ਰਹੇ ਰਿਦ ਅੰਤਰਿ; ਡੋਲਨ ਤੇ. ਅਬ ਚੂਕੇ ॥ ਅਖੁਟੁ ਖਜਾਨਾ, ਸਤਿਗੁਰਿ ਦੀਆ; ਤੋਟਿ ਨਹੀ ਰੇ ਮੂਕੇ ॥੨॥ ਅਚਰਜੁ ਏਕੁ ਸੁਨਹੁ ਰੇ ਭਾਈ; ਗੁਰਿ. ਐਸੀ ਬੂਝ ਬੁਝਾਈ ॥ ਲਾਹਿ ਪਰਦਾ ਠਾਕੁਰੁ ਜਉ ਭੇਟਿਓ; ਤਉ ਬਿਸਰੀ ਤਾਤਿ ਪਰਾਈ ॥੩॥ ਕਹਿਓ ਨ ਜਾਈ. ਏਹੁ ਅਚੰਭਉ; ਸੋ ਜਾਨੈ ਜਿਨਿ ਚਾਖਿਆ ॥ ਕਹੁ ਨਾਨਕ. ਸਚ ਭਏ ਬਿਗਾਸਾ; ਗੁਰਿ. ਨਿਧਾਨੁ ਰਿਦੈ ਲੈ ਰਾਖਿਆ ॥੪॥੩॥੧੬੧॥ ਗਉੜੀ ਮਾਲਾ ਮਹਲਾ ੫ ॥ ਉਬਰਤ; ਰਾਜਾ ਰਾਮ ਕੀ ਸਰਣੀ ॥ ਸਰਬ ਲੋਕ ਮਾਇਆ ਕੇ ਮੰਡਲ; ਗਿਰਿ ਗਿਰਿ ਪਰਤੇ ਧਰਣੀ ॥੧॥ ਰਹਾਉ ॥ ਸਾਸਤ ਸਿੰਮ੍ਰਿਤਿ ਬੇਦ ਬੀਚਾਰੇ; ਮਹਾ ਪੁਰਖਨ ਇਉ ਕਹਿਆ ॥ ਬਿਨੁ ਹਰਿ ਭਜਨ. ਨਾਹੀ ਨਿਸਤਾਰਾ; ਸੂਖੁ. ਨ ਕਿਨਹੂੰ ਲਹਿਆ ॥੧॥ ਤੀਨਿ ਭਵਨ ਕੀ ਲਖਮੀ ਜੋਰੀ; ਬੂਝਤ ਨਾਹੀ. ਲਹਰੇ ॥ ਬਿਨੁ ਹਰਿ ਭਗਤਿ. ਕਹਾ ਥਿਤਿ ਪਾਵੈ; ਫਿਰਤੋ ਪਹਰੇ ਪਹਰੇ ॥੨॥ ਅਨਿਕ ਬਿਲਾਸ ਕਰਤ ਮਨ ਮੋਹਨ; ਪੂਰਨ ਹੋਤ ਨ ਕਾਮਾ ॥ ਜਲਤੋ ਜਲਤੋ. ਕਬਹੂ ਨ ਬੂਝਤ; ਸਗਲ ਬ੍ਰਿਥੇ. ਬਿਨੁ ਨਾਮਾ ॥੩॥ ਹਰਿ ਕਾ ਨਾਮੁ. ਜਪਹੁ ਮੇਰੇ ਮੀਤਾ; ਇਹੈ ਸਾਰ ਸੁਖੁ ਪੂਰਾ ॥ ਸਾਧਸੰਗਤਿ. ਜਨਮ ਮਰਣੁ ਨਿਵਾਰੈ; ਨਾਨਕ ਜਨ ਕੀ ਧੂਰਾ ॥੪॥੪॥੧੬੨॥ ਗਉੜੀ ਮਾਲਾ ਮਹਲਾ ੫ ॥ ਮੋ ਕਉ; ਇਹ ਬਿਧਿ ਕੋ ਸਮਝਾਵੈ ॥ ਕਰਤਾ ਹੋਇ ਜਨਾਵੈ ॥੧॥ ਰਹਾਉ ॥ ਅਨਜਾਨਤ ਕਿਛੁ ਇਨਹਿ ਕਮਾਨੋ; ਜਪ ਤਪ ਕਛੂ. ਨ ਸਾਧਾ ॥ ਦਹ ਦਿਸਿ ਲੈ ਇਹੁ ਮਨੁ ਦਉਰਾਇਓ; ਕਵਨ ਕਰਮ ਕਰਿ ਬਾਧਾ ॥੧॥ ਮਨ ਤਨ ਧਨ ਭੂਮਿ ਕਾ ਠਾਕੁਰੁ; ਹਉ ਇਸ ਕਾ ਇਹੁ ਮੇਰਾ ॥
Источники и права