couponatlas.

Гуру Грантх Сахиб (гурмукхи): Анг 217

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਭ੍ਰਮੁ ਭਉ ਕਾਟਿ; ਕੀਏ ਨਿਰਵੈਰੇ ਜੀਉ ॥ ਗੁਰ; ਮਨ ਕੀ ਆਸ ਪੂਰਾਈ ਜੀਉ ॥੪॥ ਜਿਨਿ ਨਾਉ ਪਾਇਆ; ਸੋ ਧਨਵੰਤਾ ਜੀਉ ॥ ਜਿਨਿ ਪ੍ਰਭੁ ਧਿਆਇਆ; ਸੁ ਸੋਭਾਵੰਤਾ ਜੀਉ ॥ ਜਿਸੁ ਸਾਧੂ ਸੰਗਤਿ; ਤਿਸੁ ਸਭ ਸੁਕਰਣੀ ਜੀਉ ॥ ਜਨ ਨਾਨਕ; ਸਹਜਿ ਸਮਾਈ ਜੀਉ ॥੫॥੧॥੧੬੬॥ ਗਉੜੀ ਮਹਲਾ ੫ ਮਾਝ ॥ ਆਉ ਹਮਾਰੈ; ਰਾਮ ਪਿਆਰੇ ਜੀਉ ॥ ਰੈਣਿ ਦਿਨਸੁ; ਸਾਸਿ ਸਾਸਿ ਚਿਤਾਰੇ ਜੀਉ ॥ ਸੰਤ ਦੇਉ ਸੰਦੇਸਾ; ਪੈ ਚਰਣਾਰੇ ਜੀਉ ॥ ਤੁਧੁ ਬਿਨੁ; ਕਿਤੁ ਬਿਧਿ ਤਰੀਐ ਜੀਉ ॥੧॥ ਸੰਗਿ ਤੁਮਾਰੈ; ਮੈ ਕਰੇ ਅਨੰਦਾ ਜੀਉ ॥ ਵਣਿ ਤਿਣਿ ਤ੍ਰਿਭਵਣਿ; ਸੁਖ ਪਰਮਾਨੰਦਾ ਜੀਉ ॥ ਸੇਜ ਸੁਹਾਵੀ; ਇਹੁ ਮਨੁ ਬਿਗਸੰਦਾ ਜੀਉ ॥ ਪੇਖਿ ਦਰਸਨੁ; ਇਹੁ ਸੁਖੁ ਲਹੀਐ ਜੀਉ ॥੨॥ ਚਰਣ ਪਖਾਰਿ; ਕਰੀ ਨਿਤ ਸੇਵਾ ਜੀਉ ॥ ਪੂਜਾ ਅਰਚਾ ਬੰਦਨ ਦੇਵਾ ਜੀਉ ॥ ਦਾਸਨਿ ਦਾਸੁ; ਨਾਮੁ ਜਪਿ ਲੇਵਾ ਜੀਉ ॥ ਬਿਨਉ; ਠਾਕੁਰ ਪਹਿ ਕਹੀਐ ਜੀਉ ॥੩॥ ਇਛ ਪੁੰਨੀ ਮੇਰੀ; ਮਨੁ ਤਨੁ ਹਰਿਆ ਜੀਉ ॥ ਦਰਸਨ ਪੇਖਤ; ਸਭ ਦੁਖ ਪਰਹਰਿਆ ਜੀਉ ॥ ਹਰਿ ਹਰਿ ਨਾਮੁ; ਜਪੇ ਜਪਿ ਤਰਿਆ ਜੀਉ ॥ ਇਹੁ ਅਜਰੁ. ਨਾਨਕ; ਸੁਖੁ ਸਹੀਐ ਜੀਉ ॥੪॥੨॥੧੬੭॥ ਗਉੜੀ ਮਾਝ ਮਹਲਾ ੫ ॥ ਸੁਣਿ ਸੁਣਿ ਸਾਜਨ; ਮਨ ਮਿਤ ਪਿਆਰੇ ਜੀਉ ॥ ਮਨੁ ਤਨੁ ਤੇਰਾ; ਇਹੁ ਜੀਉ ਭਿ. ਵਾਰੇ ਜੀਉ ॥ ਵਿਸਰੁ ਨਾਹੀ ਪ੍ਰਭ; ਪ੍ਰਾਣ ਅਧਾਰੇ ਜੀਉ ॥ ਸਦਾ ਤੇਰੀ ਸਰਣਾਈ ਜੀਉ ॥੧॥ ਜਿਸੁ ਮਿਲਿਐ; ਮਨੁ ਜੀਵੈ ਭਾਈ ਜੀਉ ॥ ਗੁਰ ਪਰਸਾਦੀ; ਸੋ. ਹਰਿ ਹਰਿ ਪਾਈ ਜੀਉ ॥ ਸਭ ਕਿਛੁ ਪ੍ਰਭ ਕਾ; ਪ੍ਰਭ ਕੀਆ ਜਾਈ ਜੀਉ ॥ ਪ੍ਰਭ ਕਉ; ਸਦ ਬਲਿ ਜਾਈ ਜੀਉ ॥੨॥ ਏਹੁ ਨਿਧਾਨੁ; ਜਪੈ ਵਡਭਾਗੀ ਜੀਉ ॥ ਨਾਮ ਨਿਰੰਜਨ; ਏਕ ਲਿਵ ਲਾਗੀ ਜੀਉ ॥ ਗੁਰੁ ਪੂਰਾ ਪਾਇਆ; ਸਭੁ ਦੁਖੁ ਮਿਟਾਇਆ ਜੀਉ ॥ ਆਠ ਪਹਰ; ਗੁਣ ਗਾਇਆ ਜੀਉ ॥੩॥ ਰਤਨ ਪਦਾਰਥ; ਹਰਿ ਨਾਮੁ ਤੁਮਾਰਾ ਜੀਉ ॥ ਤੂੰ ਸਚਾ ਸਾਹੁ; ਭਗਤੁ ਵਣਜਾਰਾ ਜੀਉ ॥ ਹਰਿ ਧਨੁ ਰਾਸਿ; ਸਚੁ ਵਾਪਾਰਾ ਜੀਉ ॥ ਜਨ ਨਾਨਕ; ਸਦ ਬਲਿਹਾਰਾ ਜੀਉ ॥੪॥੩॥੧੬੮॥ ਰਾਗੁ ਗਉੜੀ ਮਾਝ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਤੂੰ ਮੇਰਾ ਬਹੁ ਮਾਣੁ ਕਰਤੇ; ਤੂੰ ਮੇਰਾ ਬਹੁ ਮਾਣੁ ॥ ਜੋਰਿ ਤੁਮਾਰੈ. ਸੁਖਿ ਵਸਾ; ਸਚੁ ਸਬਦੁ ਨੀਸਾਣੁ ॥੧॥ ਰਹਾਉ ॥ ਸਭੇ ਗਲਾ ਜਾਤੀਆ; ਸੁਣਿ ਕੈ ਚੁਪ ਕੀਆ ॥ ਕਦ ਹੀ ਸੁਰਤਿ. ਨ ਲਧੀਆ; ਮਾਇਆ ਮੋਹੜਿਆ ॥੧॥ ਦੇਇ ਬੁਝਾਰਤ ਸਾਰਤਾ; ਸੇ ਅਖੀ ਡਿਠੜਿਆ ॥
Источники и права