couponatlas.

Гуру Грантх Сахиб (гурмукхи): Анг 219

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ੴ ਸਤਿਗੁਰ ਪ੍ਰਸਾਦਿ ॥ ਰਾਗੁ ਗਉੜੀ ਮਹਲਾ ੯ ॥ ਸਾਧੋ; ਮਨ ਕਾ ਮਾਨੁ ਤਿਆਗਉ ॥ ਕਾਮੁ ਕ੍ਰੋਧੁ. ਸੰਗਤਿ ਦੁਰਜਨ ਕੀ; ਤਾ ਤੇ ਅਹਿਨਿਸਿ ਭਾਗਉ ॥੧॥ ਰਹਾਉ ॥ ਸੁਖੁ ਦੁਖੁ ਦੋਨੋ. ਸਮ ਕਰਿ ਜਾਨੈ; ਅਉਰੁ ਮਾਨੁ ਅਪਮਾਨਾ ॥ ਹਰਖ ਸੋਗ ਤੇ. ਰਹੈ ਅਤੀਤਾ; ਤਿਨਿ ਜਗਿ ਤਤੁ ਪਛਾਨਾ ॥੧॥ ਉਸਤਤਿ ਨਿੰਦਾ ਦੋਊ ਤਿਆਗੈ; ਖੋਜੈ ਪਦੁ ਨਿਰਬਾਨਾ ॥ ਜਨ ਨਾਨਕ. ਇਹੁ ਖੇਲੁ ਕਠਨੁ ਹੈ; ਕਿਨਹੂੰ ਗੁਰਮੁਖਿ ਜਾਨਾ ॥੨॥੧॥ ਗਉੜੀ ਮਹਲਾ ੯ ॥ ਸਾਧੋ; ਰਚਨਾ ਰਾਮ ਬਨਾਈ ॥ ਇਕਿ ਬਿਨਸੈ. ਇਕ ਅਸਥਿਰੁ ਮਾਨੈ; ਅਚਰਜੁ. ਲਖਿਓ ਨ ਜਾਈ ॥੧॥ ਰਹਾਉ ॥ ਕਾਮ ਕ੍ਰੋਧ ਮੋਹ ਬਸਿ ਪ੍ਰਾਨੀ; ਹਰਿ; ਮੂਰਤਿ ਬਿਸਰਾਈ ॥ ਝੂਠਾ ਤਨੁ. ਸਾਚਾ ਕਰਿ ਮਾਨਿਓ; ਜਿਉ ਸੁਪਨਾ ਰੈਨਾਈ ॥੧॥ ਜੋ ਦੀਸੈ ਸੋ ਸਗਲ ਬਿਨਾਸੈ; ਜਿਉ ਬਾਦਰ ਕੀ ਛਾਈ ॥ ਜਨ ਨਾਨਕ. ਜਗੁ ਜਾਨਿਓ ਮਿਥਿਆ; ਰਹਿਓ ਰਾਮ ਸਰਨਾਈ ॥੨॥੨॥ ਗਉੜੀ ਮਹਲਾ ੯ ॥ ਪ੍ਰਾਨੀ ਕਉ; ਹਰਿ ਜਸੁ. ਮਨਿ ਨਹੀ ਆਵੈ ॥ ਅਹਿਨਿਸਿ ਮਗਨੁ ਰਹੈ ਮਾਇਆ ਮੈ; ਕਹੁ ਕੈਸੇ ਗੁਨ ਗਾਵੈ ॥੧॥ ਰਹਾਉ ॥ ਪੂਤ ਮੀਤ ਮਾਇਆ ਮਮਤਾ ਸਿਉ; ਇਹ ਬਿਧਿ ਆਪੁ ਬੰਧਾਵੈ ॥ ਮ੍ਰਿਗ ਤ੍ਰਿਸਨਾ ਜਿਉ, ਝੂਠੋ ਇਹੁ ਜਗ; ਦੇਖਿ ਤਾਸਿ. ਉਠਿ ਧਾਵੈ ॥੧॥ ਭੁਗਤਿ ਮੁਕਤਿ ਕਾ ਕਾਰਨੁ ਸੁਆਮੀ; ਮੂੜ ਤਾਹਿ ਬਿਸਰਾਵੈ ॥ ਜਨ ਨਾਨਕ. ਕੋਟਨ ਮੈ ਕੋਊ; ਭਜਨੁ ਰਾਮ ਕੋ ਪਾਵੈ ॥੨॥੩॥ ਗਉੜੀ ਮਹਲਾ ੯ ॥ ਸਾਧੋ; ਇਹੁ ਮਨੁ ਗਹਿਓ. ਨ ਜਾਈ ॥ ਚੰਚਲ ਤ੍ਰਿਸਨਾ ਸੰਗਿ ਬਸਤੁ ਹੈ; ਯਾ ਤੇ. ਥਿਰੁ ਨ ਰਹਾਈ ॥੧॥ ਰਹਾਉ ॥ ਕਠਨ ਕਰੋਧ. ਘਟ ਹੀ ਕੇ ਭੀਤਰਿ; ਜਿਹ ਸੁਧਿ ਸਭ ਬਿਸਰਾਈ ॥ ਰਤਨੁ ਗਿਆਨੁ. ਸਭ ਕੋ ਹਿਰਿ ਲੀਨਾ; ਤਾ ਸਿਉ. ਕਛੁ ਨ ਬਸਾਈ ॥੧॥ ਜੋਗੀ ਜਤਨ ਕਰਤ ਸਭਿ ਹਾਰੇ; ਗੁਨੀ ਰਹੇ ਗੁਨ ਗਾਈ ॥ ਜਨ ਨਾਨਕ. ਹਰਿ ਭਏ ਦਇਆਲਾ; ਤਉ ਸਭ ਬਿਧਿ ਬਨਿ ਆਈ ॥੨॥੪॥ ਗਉੜੀ ਮਹਲਾ ੯ ॥ ਸਾਧੋ; ਗੋਬਿੰਦ ਕੇ ਗੁਨ ਗਾਵਉ ॥ ਮਾਨਸ ਜਨਮੁ ਅਮੋਲਕੁ ਪਾਇਓ; ਬਿਰਥਾ ਕਾਹਿ ਗਵਾਵਉ ॥੧॥ ਰਹਾਉ ॥ ਪਤਿਤ. ਪੁਨੀਤ ਦੀਨ ਬੰਧ ਹਰਿ; ਸਰਨਿ ਤਾਹਿ ਤੁਮ ਆਵਉ ॥ ਗਜ ਕੋ ਤ੍ਰਾਸੁ ਮਿਟਿਓ ਜਿਹ ਸਿਮਰਤ; ਤੁਮ ਕਾਹੇ ਬਿਸਰਾਵਉ ॥੧॥ ਤਜਿ ਅਭਿਮਾਨ ਮੋਹ ਮਾਇਆ; ਫੁਨਿ ਭਜਨ ਰਾਮ ਚਿਤੁ ਲਾਵਉ ॥ ਨਾਨਕ ਕਹਤ. ਮੁਕਤਿ ਪੰਥ ਇਹੁ; ਗੁਰਮੁਖਿ ਹੋਇ ਤੁਮ ਪਾਵਉ ॥੨॥੫॥ ਗਉੜੀ ਮਹਲਾ ੯ ॥ ਕੋਊ ਮਾਈ; ਭੂਲਿਓ ਮਨੁ ਸਮਝਾਵੈ ॥
Источники и права