couponatlas.

Гуру Грантх Сахиб (гурмукхи): Анг 223

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗੁਰੁ ਪੁਛਿ ਦੇਖਿਆ; ਨਾਹੀ ਦਰੁ ਹੋਰੁ ॥ ਦੁਖੁ ਸੁਖੁ ਭਾਣੈ; ਤਿਸੈ ਰਜਾਇ ॥ ਨਾਨਕੁ ਨੀਚੁ ਕਹੈ; ਲਿਵ ਲਾਇ ॥੮॥੪॥ ਗਉੜੀ ਮਹਲਾ ੧ ॥ ਦੂਜੀ ਮਾਇਆ; ਜਗਤ ਚਿਤ ਵਾਸੁ ॥ ਕਾਮ ਕ੍ਰੋਧ; ਅਹੰਕਾਰ ਬਿਨਾਸੁ ॥੧॥ ਦੂਜਾ ਕਉਣੁ ਕਹਾ; ਨਹੀ ਕੋਈ ॥ ਸਭ ਮਹਿ; ਏਕੁ ਨਿਰੰਜਨੁ ਸੋਈ ॥੧॥ ਰਹਾਉ ॥ ਦੂਜੀ ਦੁਰਮਤਿ; ਆਖੈ ਦੋਇ ॥ ਆਵੈ ਜਾਇ; ਮਰਿ ਦੂਜਾ ਹੋਇ ॥੨॥ ਧਰਣਿ ਗਗਨ; ਨਹ ਦੇਖਉ ਦੋਇ ॥ ਨਾਰੀ ਪੁਰਖ; ਸਬਾਈ ਲੋਇ ॥੩॥ ਰਵਿ ਸਸਿ ਦੇਖਉ; ਦੀਪਕ ਉਜਿਆਲਾ ॥ ਸਰਬ ਨਿਰੰਤਰਿ; ਪ੍ਰੀਤਮੁ ਬਾਲਾ ॥੪॥ ਕਰਿ ਕਿਰਪਾ; ਮੇਰਾ ਚਿਤੁ ਲਾਇਆ ॥ ਸਤਿਗੁਰਿ; ਮੋ ਕਉ ਏਕੁ ਬੁਝਾਇਆ ॥੫॥ ਏਕੁ ਨਿਰੰਜਨੁ; ਗੁਰਮੁਖਿ ਜਾਤਾ ॥ ਦੂਜਾ ਮਾਰਿ; ਸਬਦਿ ਪਛਾਤਾ ॥੬॥ ਏਕੋ ਹੁਕਮੁ ਵਰਤੈ; ਸਭ ਲੋਈ ॥ ਏਕਸੁ ਤੇ; ਸਭ ਓਪਤਿ ਹੋਈ ॥੭॥ ਰਾਹ ਦੋਵੈ; ਖਸਮੁ ਏਕੋ ਜਾਣੁ ॥ ਗੁਰ ਕੈ ਸਬਦਿ; ਹੁਕਮੁ ਪਛਾਣੁ ॥੮॥ ਸਗਲ ਰੂਪ ਵਰਨ; ਮਨ ਮਾਹੀ ॥ ਕਹੁ ਨਾਨਕ; ਏਕੋ ਸਾਲਾਹੀ ॥੯॥੫॥ ਗਉੜੀ ਮਹਲਾ ੧ ॥ ਅਧਿਆਤਮ ਕਰਮ ਕਰੇ; ਤਾ ਸਾਚਾ ॥ ਮੁਕਤਿ ਭੇਦੁ; ਕਿਆ ਜਾਣੈ ਕਾਚਾ ॥੧॥ ਐਸਾ ਜੋਗੀ; ਜੁਗਤਿ ਬੀਚਾਰੈ ॥ ਪੰਚ ਮਾਰਿ; ਸਾਚੁ ਉਰਿ ਧਾਰੈ ॥੧॥ ਰਹਾਉ ॥ ਜਿਸ ਕੈ ਅੰਤਰਿ; ਸਾਚੁ ਵਸਾਵੈ ॥ ਜੋਗ ਜੁਗਤਿ ਕੀ; ਕੀਮਤਿ ਪਾਵੈ ॥੨॥ ਰਵਿ ਸਸਿ ਏਕੋ; ਗ੍ਰਿਹ ਉਦਿਆਨੈ ॥ ਕਰਣੀ ਕੀਰਤਿ; ਕਰਮ ਸਮਾਨੈ ॥੩॥ ਏਕ ਸਬਦ; ਇਕ ਭਿਖਿਆ ਮਾਗੈ ॥ ਗਿਆਨੁ ਧਿਆਨੁ ਜੁਗਤਿ; ਸਚੁ ਜਾਗੈ ॥੪॥ ਭੈ ਰਚਿ ਰਹੈ; ਨ ਬਾਹਰਿ ਜਾਇ ॥ ਕੀਮਤਿ ਕਉਣ; ਰਹੈ ਲਿਵ ਲਾਇ ॥੫॥ ਆਪੇ ਮੇਲੇ; ਭਰਮੁ ਚੁਕਾਏ ॥ ਗੁਰ ਪਰਸਾਦਿ; ਪਰਮ ਪਦੁ ਪਾਏ ॥੬॥ ਗੁਰ ਕੀ ਸੇਵਾ; ਸਬਦੁ ਵੀਚਾਰੁ ॥ ਹਉਮੈ ਮਾਰੇ; ਕਰਣੀ ਸਾਰੁ ॥੭॥ ਜਪ ਤਪ ਸੰਜਮ; ਪਾਠ ਪੁਰਾਣੁ ॥ ਕਹੁ ਨਾਨਕ; ਅਪਰੰਪਰ ਮਾਨੁ ॥੮॥੬॥ ਗਉੜੀ ਮਹਲਾ ੧ ॥ ਖਿਮਾ ਗਹੀ; ਬ੍ਰਤੁ ਸੀਲ ਸੰਤੋਖੰ ॥ ਰੋਗੁ ਨ ਬਿਆਪੈ; ਨਾ ਜਮ ਦੋਖੰ ॥ ਮੁਕਤ ਭਏ; ਪ੍ਰਭ ਰੂਪ ਨ ਰੇਖੰ ॥੧॥ ਜੋਗੀ ਕਉ; ਕੈਸਾ ਡਰੁ ਹੋਇ ॥ ਰੂਖਿ ਬਿਰਖਿ; ਗ੍ਰਿਹਿ ਬਾਹਰਿ ਸੋਇ ॥੧॥ ਰਹਾਉ ॥ ਨਿਰਭਉ ਜੋਗੀ; ਨਿਰੰਜਨੁ ਧਿਆਵੈ ॥ ਅਨਦਿਨੁ ਜਾਗੈ; ਸਚਿ ਲਿਵ ਲਾਵੈ ॥ ਸੋ ਜੋਗੀ; ਮੇਰੈ ਮਨਿ ਭਾਵੈ ॥੨॥ ਕਾਲੁ ਜਾਲੁ; ਬ੍ਰਹਮ ਅਗਨੀ ਜਾਰੇ ॥ ਜਰਾ ਮਰਣ ਗਤੁ; ਗਰਬੁ ਨਿਵਾਰੇ ॥ ਆਪਿ ਤਰੈ; ਪਿਤਰੀ ਨਿਸਤਾਰੇ ॥੩॥ ਸਤਿਗੁਰੁ ਸੇਵੇ; ਸੋ ਜੋਗੀ ਹੋਇ ॥ ਭੈ ਰਚਿ ਰਹੈ; ਸੁ ਨਿਰਭਉ ਹੋਇ ॥ ਜੈਸਾ ਸੇਵੈ; ਤੈਸੋ ਹੋਇ ॥੪॥
Источники и права