couponatlas.

Гуру Грантх Сахиб (гурмукхи): Анг 224

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਰ ਨਿਹਕੇਵਲ; ਨਿਰਭਉ ਨਾਉ ॥ ਅਨਾਥਹ ਨਾਥ ਕਰੇ; ਬਲਿ ਜਾਉ ॥ ਪੁਨਰਪਿ ਜਨਮੁ ਨਾਹੀ; ਗੁਣ ਗਾਉ ॥੫॥ ਅੰਤਰਿ ਬਾਹਰਿ; ਏਕੋ ਜਾਣੈ ॥ ਗੁਰ ਕੈ ਸਬਦੇ; ਆਪੁ ਪਛਾਣੈ ॥ ਸਾਚੈ ਸਬਦਿ; ਦਰਿ ਨੀਸਾਣੈ ॥੬॥ ਸਬਦਿ ਮਰੈ; ਤਿਸੁ ਨਿਜ ਘਰਿ ਵਾਸਾ ॥ ਆਵੈ ਨ ਜਾਵੈ; ਚੂਕੈ ਆਸਾ ॥ ਗੁਰ ਕੈ ਸਬਦਿ; ਕਮਲੁ ਪਰਗਾਸਾ ॥੭॥ ਜੋ ਦੀਸੈ; ਸੋ ਆਸ ਨਿਰਾਸਾ ॥ ਕਾਮ ਕ੍ਰੋਧ ਬਿਖੁ; ਭੂਖ ਪਿਆਸਾ ॥ ਨਾਨਕ ਬਿਰਲੇ; ਮਿਲਹਿ ਉਦਾਸਾ ॥੮॥੭॥ ਗਉੜੀ ਮਹਲਾ ੧ ॥ ਐਸੋ ਦਾਸੁ ਮਿਲੈ; ਸੁਖੁ ਹੋਈ ॥ ਦੁਖੁ ਵਿਸਰੈ; ਪਾਵੈ ਸਚੁ ਸੋਈ ॥੧॥ ਦਰਸਨੁ ਦੇਖਿ; ਭਈ ਮਤਿ ਪੂਰੀ ॥ ਅਠਸਠਿ ਮਜਨੁ; ਚਰਨਹ ਧੂਰੀ ॥੧॥ ਰਹਾਉ ॥ ਨੇਤ੍ਰ ਸੰਤੋਖੇ; ਏਕ ਲਿਵ ਤਾਰਾ ॥ ਜਿਹਵਾ ਸੂਚੀ; ਹਰਿ ਰਸ ਸਾਰਾ ॥੨॥ ਸਚੁ ਕਰਣੀ; ਅਭ ਅੰਤਰਿ ਸੇਵਾ ॥ ਮਨੁ ਤ੍ਰਿਪਤਾਸਿਆ; ਅਲਖ ਅਭੇਵਾ ॥੩॥ ਜਹ ਜਹ ਦੇਖਉ; ਤਹ ਤਹ ਸਾਚਾ ॥ ਬਿਨੁ ਬੂਝੇ; ਝਗਰਤ ਜਗੁ ਕਾਚਾ ॥੪॥ ਗੁਰੁ ਸਮਝਾਵੈ; ਸੋਝੀ ਹੋਈ ॥ ਗੁਰਮੁਖਿ ਵਿਰਲਾ; ਬੂਝੈ ਕੋਈ ॥੫॥ ਕਰਿ ਕਿਰਪਾ; ਰਾਖਹੁ ਰਖਵਾਲੇ ॥ ਬਿਨੁ ਬੂਝੇ; ਪਸੂ ਭਏ ਬੇਤਾਲੇ ॥੬॥ ਗੁਰਿ ਕਹਿਆ; ਅਵਰੁ ਨਹੀ ਦੂਜਾ ॥ ਕਿਸੁ ਕਹੁ ਦੇਖਿ; ਕਰਉ ਅਨ ਪੂਜਾ ॥੭॥ ਸੰਤ ਹੇਤਿ; ਪ੍ਰਭਿ ਤ੍ਰਿਭਵਣ ਧਾਰੇ ॥ ਆਤਮੁ ਚੀਨੈ; ਸੁ ਤਤੁ ਬੀਚਾਰੇ ॥੮॥ ਸਾਚੁ ਰਿਦੈ; ਸਚੁ ਪ੍ਰੇਮ ਨਿਵਾਸ ॥ ਪ੍ਰਣਵਤਿ ਨਾਨਕ; ਹਮ ਤਾ ਕੇ ਦਾਸ ॥੯॥੮॥ ਗਉੜੀ ਮਹਲਾ ੧ ॥ ਬ੍ਰਹਮੈ ਗਰਬੁ ਕੀਆ; ਨਹੀ ਜਾਨਿਆ ॥ ਬੇਦ ਕੀ ਬਿਪਤਿ ਪੜੀ; ਪਛੁਤਾਨਿਆ ॥ ਜਹ ਪ੍ਰਭ ਸਿਮਰੇ; ਤਹੀ ਮਨੁ ਮਾਨਿਆ ॥੧॥ ਐਸਾ ਗਰਬੁ; ਬੁਰਾ ਸੰਸਾਰੈ ॥ ਜਿਸੁ ਗੁਰੁ ਮਿਲੈ; ਤਿਸੁ ਗਰਬੁ ਨਿਵਾਰੈ ॥੧॥ ਰਹਾਉ ॥ ਬਲਿ ਰਾਜਾ; ਮਾਇਆ ਅਹੰਕਾਰੀ ॥ ਜਗਨ ਕਰੈ; ਬਹੁ ਭਾਰ ਅਫਾਰੀ ॥ ਬਿਨੁ ਗੁਰ ਪੂਛੇ; ਜਾਇ ਪਇਆਰੀ ॥੨॥ ਹਰੀਚੰਦੁ ਦਾਨੁ ਕਰੈ; ਜਸੁ ਲੇਵੈ ॥ ਬਿਨੁ ਗੁਰ. ਅੰਤੁ ਨ ਪਾਇ; ਅਭੇਵੈ ॥ ਆਪਿ ਭੁਲਾਇ; ਆਪੇ ਮਤਿ ਦੇਵੈ ॥੩॥ ਦੁਰਮਤਿ ਹਰਣਾਖਸੁ ਦੁਰਾਚਾਰੀ ॥ ਪ੍ਰਭੁ ਨਾਰਾਇਣੁ; ਗਰਬ ਪ੍ਰਹਾਰੀ ॥ ਪ੍ਰਹਲਾਦ ਉਧਾਰੇ; ਕਿਰਪਾ ਧਾਰੀ ॥੪॥ ਭੂਲੋ ਰਾਵਣੁ; ਮੁਗਧੁ ਅਚੇਤਿ ॥ ਲੂਟੀ ਲੰਕਾ; ਸੀਸ ਸਮੇਤਿ ॥ ਗਰਬਿ ਗਇਆ; ਬਿਨੁ ਸਤਿਗੁਰ ਹੇਤਿ ॥੫॥ ਸਹਸਬਾਹੁ; ਮਧੁ ਕੀਟ ਮਹਿਖਾਸਾ ॥ ਹਰਣਾਖਸੁ ਲੇ; ਨਖਹੁ ਬਿਧਾਸਾ ॥ ਦੈਤ ਸੰਘਾਰੇ; ਬਿਨੁ ਭਗਤਿ ਅਭਿਆਸਾ ॥੬॥ ਜਰਾਸੰਧਿ; ਕਾਲਜਮੁਨ ਸੰਘਾਰੇ ॥ ਰਕਤਬੀਜੁ; ਕਾਲੁਨੇਮੁ ਬਿਦਾਰੇ ॥ ਦੈਤ ਸੰਘਾਰਿ; ਸੰਤ ਨਿਸਤਾਰੇ ॥੭॥ ਆਪੇ ਸਤਿਗੁਰੁ; ਸਬਦੁ ਬੀਚਾਰੇ ॥
Источники и права