couponatlas.

Гуру Грантх Сахиб (гурмукхи): Анг 232

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਮੁ. ਨ ਚੇਤਹਿ; ਉਪਾਵਣਹਾਰਾ ॥ ਮਰਿ ਜੰਮਹਿ; ਫਿਰਿ ਵਾਰੋ ਵਾਰਾ ॥੨॥ ਅੰਧੇ ਗੁਰੂ ਤੇ; ਭਰਮੁ. ਨ ਜਾਈ ॥ ਮੂਲੁ ਛੋਡਿ; ਲਾਗੇ ਦੂਜੈ ਭਾਈ ॥ ਬਿਖੁ ਕਾ ਮਾਤਾ; ਬਿਖੁ ਮਾਹਿ ਸਮਾਈ ॥੩॥ ਮਾਇਆ ਕਰਿ; ਮੂਲੁ ਜੰਤ੍ਰ ਭਰਮਾਏ ॥ ਹਰਿ ਜੀਉ ਵਿਸਰਿਆ; ਦੂਜੈ ਭਾਏ ॥ ਜਿਸੁ ਨਦਰਿ ਕਰੇ; ਸੋ ਪਰਮ ਗਤਿ ਪਾਏ ॥੪॥ ਅੰਤਰਿ ਸਾਚੁ; ਬਾਹਰਿ ਸਾਚੁ ਵਰਤਾਏ ॥ ਸਾਚੁ. ਨ ਛਪੈ; ਜੇ ਕੋ ਰਖੈ ਛਪਾਏ ॥ ਗਿਆਨੀ ਬੂਝਹਿ; ਸਹਜਿ ਸੁਭਾਏ ॥੫॥ ਗੁਰਮੁਖਿ; ਸਾਚਿ ਰਹਿਆ ਲਿਵ ਲਾਏ ॥ ਹਉਮੈ ਮਾਇਆ; ਸਬਦਿ ਜਲਾਏ ॥ ਮੇਰਾ ਪ੍ਰਭੁ ਸਾਚਾ; ਮੇਲਿ ਮਿਲਾਏ ॥੬॥ ਸਤਿਗੁਰੁ ਦਾਤਾ; ਸਬਦੁ ਸੁਣਾਏ ॥ ਧਾਵਤੁ ਰਾਖੈ; ਠਾਕਿ ਰਹਾਏ ॥ ਪੂਰੇ ਗੁਰ ਤੇ; ਸੋਝੀ ਪਾਏ ॥੭॥ ਆਪੇ ਕਰਤਾ; ਸ੍ਰਿਸਟਿ ਸਿਰਜਿ ਜਿਨਿ ਗੋਈ ॥ ਤਿਸੁ ਬਿਨੁ ਦੂਜਾ; ਅਵਰੁ ਨ ਕੋਈ ॥ ਨਾਨਕ; ਗੁਰਮੁਖਿ ਬੂਝੈ ਕੋਈ ॥੮॥੬॥ ਗਉੜੀ ਮਹਲਾ ੩ ॥ ਨਾਮੁ ਅਮੋਲਕੁ; ਗੁਰਮੁਖਿ ਪਾਵੈ ॥ ਨਾਮੋ ਸੇਵੇ; ਨਾਮਿ ਸਹਜਿ ਸਮਾਵੈ ॥ ਅੰਮ੍ਰਿਤੁ ਨਾਮੁ; ਰਸਨਾ ਨਿਤ ਗਾਵੈ ॥ ਜਿਸ ਨੋ ਕ੍ਰਿਪਾ ਕਰੇ; ਸੋ. ਹਰਿ ਰਸੁ ਪਾਵੈ ॥੧॥ ਅਨਦਿਨੁ; ਹਿਰਦੈ ਜਪਉ ਜਗਦੀਸਾ ॥ ਗੁਰਮੁਖਿ ਪਾਵਉ; ਪਰਮ ਪਦੁ ਸੂਖਾ ॥੧॥ ਰਹਾਉ ॥ ਹਿਰਦੈ; ਸੂਖੁ ਭਇਆ ਪਰਗਾਸੁ ॥ ਗੁਰਮੁਖਿ; ਗਾਵਹਿ ਸਚੁ ਗੁਣਤਾਸੁ ॥ ਦਾਸਨਿ ਦਾਸ; ਨਿਤ ਹੋਵਹਿ ਦਾਸੁ ॥ ਗ੍ਰਿਹ ਕੁਟੰਬ ਮਹਿ; ਸਦਾ ਉਦਾਸੁ ॥੨॥ ਜੀਵਨ ਮੁਕਤੁ; ਗੁਰਮੁਖਿ ਕੋ ਹੋਈ ॥ ਪਰਮ ਪਦਾਰਥੁ; ਪਾਵੈ ਸੋਈ ॥ ਤ੍ਰੈ ਗੁਣ ਮੇਟੇ; ਨਿਰਮਲੁ ਹੋਈ ॥ ਸਹਜੇ ਸਾਚਿ ਮਿਲੈ; ਪ੍ਰਭੁ ਸੋਈ ॥੩॥ ਮੋਹ ਕੁਟੰਬ ਸਿਉ; ਪ੍ਰੀਤਿ ਨ ਹੋਇ ॥ ਜਾ; ਹਿਰਦੈ ਵਸਿਆ ਸਚੁ ਸੋਇ ॥ ਗੁਰਮੁਖਿ ਮਨੁ ਬੇਧਿਆ; ਅਸਥਿਰੁ ਹੋਇ ॥ ਹੁਕਮੁ ਪਛਾਣੈ; ਬੂਝੈ ਸਚੁ ਸੋਇ ॥੪॥ ਤੂੰ ਕਰਤਾ; ਮੈ. ਅਵਰੁ ਨ ਕੋਇ ॥ ਤੁਝੁ ਸੇਵੀ; ਤੁਝ ਤੇ ਪਤਿ ਹੋਇ ॥ ਕਿਰਪਾ ਕਰਹਿ; ਗਾਵਾ ਪ੍ਰਭੁ ਸੋਇ ॥ ਨਾਮ ਰਤਨੁ; ਸਭ ਜਗ ਮਹਿ ਲੋਇ ॥੫॥ ਗੁਰਮੁਖਿ ਬਾਣੀ; ਮੀਠੀ ਲਾਗੀ ॥ ਅੰਤਰੁ ਬਿਗਸੈ; ਅਨਦਿਨੁ ਲਿਵ ਲਾਗੀ ॥ ਸਹਜੇ ਸਚੁ ਮਿਲਿਆ; ਪਰਸਾਦੀ ॥ ਸਤਿਗੁਰੁ ਪਾਇਆ; ਪੂਰੈ ਵਡਭਾਗੀ ॥੬॥ ਹਉਮੈ ਮਮਤਾ; ਦੁਰਮਤਿ ਦੁਖ ਨਾਸੁ ॥ ਜਬ ਹਿਰਦੈ; ਰਾਮ ਨਾਮ ਗੁਣਤਾਸੁ ॥ ਗੁਰਮੁਖਿ ਬੁਧਿ ਪ੍ਰਗਟੀ; ਪ੍ਰਭ ਜਾਸੁ ॥ ਜਬ ਹਿਰਦੈ; ਰਵਿਆ ਚਰਣ ਨਿਵਾਸੁ ॥੭॥ ਜਿਸੁ ਨਾਮੁ ਦੇਇ; ਸੋਈ ਜਨੁ ਪਾਏ ॥ ਗੁਰਮੁਖਿ ਮੇਲੇ; ਆਪੁ ਗਵਾਏ ॥ ਹਿਰਦੈ; ਸਾਚਾ ਨਾਮੁ ਵਸਾਏ ॥ ਨਾਨਕ; ਸਹਜੇ ਸਾਚਿ ਸਮਾਏ ॥੮॥੭॥ ਗਉੜੀ ਮਹਲਾ ੩ ॥ ਮਨ ਹੀ ਮਨੁ ਸਵਾਰਿਆ; ਭੈ ਸਹਜਿ ਸੁਭਾਇ ॥
Источники и права