couponatlas.

Гуру Грантх Сахиб (гурмукхи): Анг 237

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਸਹਜੇ; ਦੁਬਿਧਾ ਤਨ ਕੀ. ਨਾਸੀ ॥ ਜਾ ਕੈ ਸਹਜਿ; ਮਨਿ ਭਇਆ ਅਨੰਦੁ ॥ ਤਾ ਕਉ ਭੇਟਿਆ; ਪਰਮਾਨੰਦੁ ॥੫॥ ਸਹਜੇ; ਅੰਮ੍ਰਿਤੁ ਪੀਓ ਨਾਮੁ ॥ ਸਹਜੇ; ਕੀਨੋ ਜੀਅ ਕੋ ਦਾਨੁ ॥ ਸਹਜ ਕਥਾ ਮਹਿ; ਆਤਮੁ ਰਸਿਆ ॥ ਤਾ ਕੈ ਸੰਗਿ; ਅਬਿਨਾਸੀ ਵਸਿਆ ॥੬॥ ਸਹਜੇ; ਆਸਣੁ ਅਸਥਿਰੁ ਭਾਇਆ ॥ ਸਹਜੇ; ਅਨਹਤ ਸਬਦੁ ਵਜਾਇਆ ॥ ਸਹਜੇ; ਰੁਣ ਝੁਣਕਾਰੁ. ਸੁਹਾਇਆ ॥ ਤਾ ਕੈ ਘਰਿ; ਪਾਰਬ੍ਰਹਮੁ ਸਮਾਇਆ ॥੭॥ ਸਹਜੇ; ਜਾ ਕਉ ਪਰਿਓ ਕਰਮਾ ॥ ਸਹਜੇ. ਗੁਰੁ ਭੇਟਿਓ; ਸਚੁ ਧਰਮਾ ॥ ਜਾ ਕੈ ਸਹਜੁ ਭਇਆ; ਸੋ ਜਾਣੈ ॥ ਨਾਨਕ ਦਾਸ; ਤਾ ਕੈ ਕੁਰਬਾਣੈ ॥੮॥੩॥ ਗਉੜੀ ਮਹਲਾ ੫ ॥ ਪ੍ਰਥਮੇ; ਗਰਭ ਵਾਸ ਤੇ ਟਰਿਆ ॥ ਪੁਤ੍ਰ ਕਲਤ੍ਰ; ਕੁਟੰਬ ਸੰਗਿ ਜੁਰਿਆ ॥ ਭੋਜਨੁ ਅਨਿਕ ਪ੍ਰਕਾਰ; ਬਹੁ ਕਪਰੇ ॥ ਸਰਪਰ ਗਵਨੁ ਕਰਹਿਗੇ; ਬਪੁਰੇ ॥੧॥ ਕਵਨੁ ਅਸਥਾਨੁ; ਜੋ. ਕਬਹੁ ਨ ਟਰੈ ॥ ਕਵਨੁ ਸਬਦੁ; ਜਿਤੁ. ਦੁਰਮਤਿ ਹਰੈ ॥੧॥ ਰਹਾਉ ॥ ਇੰਦ੍ਰ ਪੁਰੀ ਮਹਿ; ਸਰਪਰ ਮਰਣਾ ॥ ਬ੍ਰਹਮ ਪੁਰੀ; ਨਿਹਚਲੁ ਨਹੀ ਰਹਣਾ ॥ ਸਿਵ ਪੁਰੀ ਕਾ; ਹੋਇਗਾ ਕਾਲਾ ॥ ਤ੍ਰੈ ਗੁਣ ਮਾਇਆ; ਬਿਨਸਿ ਬਿਤਾਲਾ ॥੨॥ ਗਿਰਿ ਤਰ ਧਰਣਿ; ਗਗਨ ਅਰੁ ਤਾਰੇ ॥ ਰਵਿ ਸਸਿ ਪਵਣੁ; ਪਾਵਕੁ ਨੀਰਾਰੇ ॥ ਦਿਨਸੁ ਰੈਣਿ; ਬਰਤ ਅਰੁ ਭੇਦਾ ॥ ਸਾਸਤ ਸਿੰਮ੍ਰਿਤਿ; ਬਿਨਸਹਿਗੇ ਬੇਦਾ ॥੩॥ ਤੀਰਥ ਦੇਵ; ਦੇਹੁਰਾ ਪੋਥੀ ॥ ਮਾਲਾ ਤਿਲਕੁ; ਸੋਚ ਪਾਕ ਹੋਤੀ ॥ ਧੋਤੀ ਡੰਡਉਤਿ; ਪਰਸਾਦਨ ਭੋਗਾ ॥ ਗਵਨੁ ਕਰੈਗੋ; ਸਗਲੋ ਲੋਗਾ ॥੪॥ ਜਾਤਿ ਵਰਨ; ਤੁਰਕ ਅਰੁ ਹਿੰਦੂ ॥ ਪਸੁ ਪੰਖੀ; ਅਨਿਕ ਜੋਨਿ ਜਿੰਦੂ ॥ ਸਗਲ ਪਾਸਾਰੁ; ਦੀਸੈ ਪਾਸਾਰਾ ॥ ਬਿਨਸਿ ਜਾਇਗੋ; ਸਗਲ ਆਕਾਰਾ ॥੫॥ ਸਹਜ ਸਿਫਤਿ ਭਗਤਿ; ਤਤੁ ਗਿਆਨਾ ॥ ਸਦਾ ਅਨੰਦੁ; ਨਿਹਚਲੁ ਸਚੁ ਥਾਨਾ ॥ ਤਹਾ ਸੰਗਤਿ; ਸਾਧ ਗੁਣ ਰਸੈ ॥ ਅਨਭਉ ਨਗਰੁ; ਤਹਾ ਸਦ ਵਸੈ ॥੬॥ ਤਹ ਭਉ ਭਰਮਾ; ਸੋਗੁ ਨ ਚਿੰਤਾ ॥ ਆਵਣੁ ਜਾਵਣੁ; ਮਿਰਤੁ ਨ ਹੋਤਾ ॥ ਤਹ ਸਦਾ ਅਨੰਦ; ਅਨਹਤ ਆਖਾਰੇ ॥ ਭਗਤ ਵਸਹਿ; ਕੀਰਤਨ ਆਧਾਰੇ ॥੭॥ ਪਾਰਬ੍ਰਹਮ ਕਾ; ਅੰਤੁ ਨ ਪਾਰੁ ॥ ਕਉਣੁ ਕਰੈ; ਤਾ ਕਾ ਬੀਚਾਰੁ ॥ ਕਹੁ ਨਾਨਕ; ਜਿਸੁ ਕਿਰਪਾ ਕਰੈ ॥ ਨਿਹਚਲ ਥਾਨੁ; ਸਾਧਸੰਗਿ ਤਰੈ ॥੮॥੪॥ ਗਉੜੀ ਮਹਲਾ ੫ ॥ ਜੋ ਇਸੁ ਮਾਰੇ; ਸੋਈ ਸੂਰਾ ॥ ਜੋ ਇਸੁ ਮਾਰੇ; ਸੋਈ ਪੂਰਾ ॥ ਜੋ ਇਸੁ ਮਾਰੇ; ਤਿਸਹਿ ਵਡਿਆਈ ॥ ਜੋ ਇਸੁ ਮਾਰੇ; ਤਿਸ ਕਾ ਦੁਖੁ ਜਾਈ ॥੧॥ ਐਸਾ ਕੋਇ; ਜਿ ਦੁਬਿਧਾ ਮਾਰਿ ਗਵਾਵੈ ॥ ਇਸਹਿ ਮਾਰਿ; ਰਾਜ ਜੋਗੁ ਕਮਾਵੈ ॥੧॥ ਰਹਾਉ ॥
Источники и права