couponatlas.

Гуру Грантх Сахиб (гурмукхи): Анг 238

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜੋ ਇਸੁ ਮਾਰੇ; ਤਿਸ ਕਉ ਭਉ ਨਾਹਿ ॥ ਜੋ ਇਸੁ ਮਾਰੇ; ਸੁ ਨਾਮਿ ਸਮਾਹਿ ॥ ਜੋ ਇਸੁ ਮਾਰੇ; ਤਿਸ ਕੀ ਤ੍ਰਿਸਨਾ ਬੁਝੈ ॥ ਜੋ ਇਸੁ ਮਾਰੇ; ਸੁ ਦਰਗਹ ਸਿਝੈ ॥੨॥ ਜੋ ਇਸੁ ਮਾਰੇ; ਸੋ ਧਨਵੰਤਾ ॥ ਜੋ ਇਸੁ ਮਾਰੇ; ਸੋ ਪਤਿਵੰਤਾ ॥ ਜੋ ਇਸੁ ਮਾਰੇ; ਸੋਈ ਜਤੀ ॥ ਜੋ ਇਸੁ ਮਾਰੇ; ਤਿਸੁ ਹੋਵੈ ਗਤੀ ॥੩॥ ਜੋ ਇਸੁ ਮਾਰੇ; ਤਿਸ ਕਾ ਆਇਆ ਗਨੀ ॥ ਜੋ ਇਸੁ ਮਾਰੇ; ਸੁ ਨਿਹਚਲੁ ਧਨੀ ॥ ਜੋ ਇਸੁ ਮਾਰੇ; ਸੋ ਵਡਭਾਗਾ ॥ ਜੋ ਇਸੁ ਮਾਰੇ; ਸੁ ਅਨਦਿਨੁ ਜਾਗਾ ॥੪॥ ਜੋ ਇਸੁ ਮਾਰੇ; ਸੁ ਜੀਵਨ ਮੁਕਤਾ ॥ ਜੋ ਇਸੁ ਮਾਰੇ; ਤਿਸ ਕੀ ਨਿਰਮਲ ਜੁਗਤਾ ॥ ਜੋ ਇਸੁ ਮਾਰੇ; ਸੋਈ ਸੁਗਿਆਨੀ ॥ ਜੋ ਇਸੁ ਮਾਰੇ; ਸੁ ਸਹਜ ਧਿਆਨੀ ॥੫॥ ਇਸੁ ਮਾਰੀ ਬਿਨੁ; ਥਾਇ ਨ ਪਰੈ ॥ ਕੋਟਿ ਕਰਮ; ਜਾਪ ਤਪ ਕਰੈ ॥ ਇਸੁ ਮਾਰੀ ਬਿਨੁ; ਜਨਮੁ ਨ ਮਿਟੈ ॥ ਇਸੁ ਮਾਰੀ ਬਿਨੁ; ਜਮ ਤੇ. ਨਹੀ ਛੁਟੈ ॥੬॥ ਇਸੁ ਮਾਰੀ ਬਿਨੁ; ਗਿਆਨੁ ਨ ਹੋਈ ॥ ਇਸੁ ਮਾਰੀ ਬਿਨੁ; ਜੂਠਿ ਨ ਧੋਈ ॥ ਇਸੁ ਮਾਰੀ ਬਿਨੁ; ਸਭੁ ਕਿਛੁ ਮੈਲਾ ॥ ਇਸੁ ਮਾਰੀ ਬਿਨੁ; ਸਭੁ ਕਿਛੁ ਜਉਲਾ ॥੭॥ ਜਾ ਕਉ; ਭਏ ਕ੍ਰਿਪਾਲ ਕ੍ਰਿਪਾ ਨਿਧਿ ॥ ਤਿਸੁ ਭਈ ਖਲਾਸੀ; ਹੋਈ ਸਗਲ ਸਿਧਿ ॥ ਗੁਰਿ; ਦੁਬਿਧਾ ਜਾ ਕੀ ਹੈ ਮਾਰੀ ॥ ਕਹੁ ਨਾਨਕ; ਸੋ ਬ੍ਰਹਮ ਬੀਚਾਰੀ ॥੮॥੫॥ ਗਉੜੀ ਮਹਲਾ ੫ ॥ ਹਰਿ ਸਿਉ ਜੁਰੈ; ਤ ਸਭੁ ਕੋ ਮੀਤੁ ॥ ਹਰਿ ਸਿਉ ਜੁਰੈ; ਤ ਨਿਹਚਲੁ ਚੀਤੁ ॥ ਹਰਿ ਸਿਉ ਜੁਰੈ; ਨ ਵਿਆਪੈ ਕਾੜੑਾ ॥ ਹਰਿ ਸਿਉ ਜੁਰੈ; ਤ ਹੋਇ ਨਿਸਤਾਰਾ ॥੧॥ ਰੇ ਮਨ ਮੇਰੇ; ਤੂੰ ਹਰਿ ਸਿਉ ਜੋਰੁ ॥ ਕਾਜਿ ਤੁਹਾਰੈ; ਨਾਹੀ ਹੋਰੁ ॥੧॥ ਰਹਾਉ ॥ ਵਡੇ ਵਡੇ; ਜੋ ਦੁਨੀਆਦਾਰ ॥ ਕਾਹੂ ਕਾਜਿ ਨਾਹੀ; ਗਾਵਾਰ ॥ ਹਰਿ ਕਾ ਦਾਸੁ; ਨੀਚ ਕੁਲੁ ਸੁਣਹਿ ॥ ਤਿਸ ਕੈ ਸੰਗਿ; ਖਿਨ ਮਹਿ ਉਧਰਹਿ ॥੨॥ ਕੋਟਿ ਮਜਨ; ਜਾ ਕੈ ਸੁਣਿ ਨਾਮ ॥ ਕੋਟਿ ਪੂਜਾ; ਜਾ ਕੈ ਹੈ ਧਿਆਨ ॥ ਕੋਟਿ ਪੁੰਨ; ਸੁਣਿ ਹਰਿ ਕੀ ਬਾਣੀ ॥ ਕੋਟਿ ਫਲਾ; ਗੁਰ ਤੇ. ਬਿਧਿ ਜਾਣੀ ॥੩॥ ਮਨ ਅਪੁਨੇ ਮਹਿ; ਫਿਰਿ ਫਿਰਿ ਚੇਤ ॥ ਬਿਨਸਿ ਜਾਹਿ; ਮਾਇਆ ਕੇ ਹੇਤ ॥ ਹਰਿ ਅਬਿਨਾਸੀ; ਤੁਮਰੈ ਸੰਗਿ ॥ ਮਨ ਮੇਰੇ; ਰਚੁ ਰਾਮ ਕੈ ਰੰਗਿ ॥੪॥ ਜਾ ਕੈ ਕਾਮਿ; ਉਤਰੈ ਸਭ ਭੂਖ ॥ ਜਾ ਕੈ ਕਾਮਿ; ਨ ਜੋਹਹਿ ਦੂਤ ॥ ਜਾ ਕੈ ਕਾਮਿ; ਤੇਰਾ ਵਡ ਗਮਰੁ ॥ ਜਾ ਕੈ ਕਾਮਿ; ਹੋਵਹਿ ਤੂੰ ਅਮਰੁ ॥੫॥ ਜਾ ਕੇ ਚਾਕਰ ਕਉ; ਨਹੀ ਡਾਨ ॥ ਜਾ ਕੇ ਚਾਕਰ ਕਉ; ਨਹੀ ਬਾਨ ॥ ਜਾ ਕੈ ਦਫਤਰਿ; ਪੁਛੈ ਨ ਲੇਖਾ ॥ ਤਾ ਕੀ ਚਾਕਰੀ; ਕਰਹੁ ਬਿਸੇਖਾ ॥੬॥ ਜਾ ਕੈ; ਊਨ ਨਾਹੀ ਕਾਹੂ ਬਾਤ ॥ ਏਕਹਿ ਆਪਿ; ਅਨੇਕਹਿ ਭਾਤਿ ॥ ਜਾ ਕੀ ਦ੍ਰਿਸਟਿ; ਹੋਇ ਸਦਾ ਨਿਹਾਲ ॥ ਮਨ ਮੇਰੇ; ਕਰਿ ਤਾ ਕੀ ਘਾਲ ॥੭॥ ਨਾ ਕੋ ਚਤੁਰੁ; ਨਾਹੀ ਕੋ ਮੂੜਾ ॥ ਨਾ ਕੋ ਹੀਣੁ; ਨਾਹੀ ਕੋ ਸੂਰਾ ॥
Источники и права