couponatlas.

Гуру Грантх Сахиб (гурмукхи): Анг 241

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੋਹਨ ਲਾਲ ਅਨੂਪ; ਸਰਬ ਸਾਧਾਰੀਆ ॥ ਗੁਰ ਨਿਵਿ ਨਿਵਿ ਲਾਗਉ ਪਾਇ; ਦੇਹੁ ਦਿਖਾਰੀਆ ॥੩॥ ਮੈ ਕੀਏ ਮਿਤ੍ਰ ਅਨੇਕ; ਇਕਸੁ ਬਲਿਹਾਰੀਆ ॥ ਸਭ ਗੁਣ ਕਿਸ ਹੀ ਨਾਹਿ; ਹਰਿ ਪੂਰ ਭੰਡਾਰੀਆ ॥੪॥ ਚਹੁ ਦਿਸਿ ਜਪੀਐ ਨਾਉ; ਸੂਖਿ ਸਵਾਰੀਆ ॥ ਮੈ ਆਹੀ ਓੜਿ ਤੁਹਾਰਿ; ਨਾਨਕ ਬਲਿਹਾਰੀਆ ॥੫॥ ਗੁਰਿ. ਕਾਢਿਓ ਭੁਜਾ ਪਸਾਰਿ; ਮੋਹ ਕੂਪਾਰੀਆ ॥ ਮੈ ਜੀਤਿਓ ਜਨਮੁ ਅਪਾਰੁ; ਬਹੁਰਿ. ਨ ਹਾਰੀਆ ॥੬॥ ਮੈ ਪਾਇਓ ਸਰਬ ਨਿਧਾਨੁ; ਅਕਥੁ ਕਥਾਰੀਆ ॥ ਹਰਿ ਦਰਗਹ ਸੋਭਾਵੰਤ; ਬਾਹ ਲੁਡਾਰੀਆ ॥੭॥ ਜਨ ਨਾਨਕ. ਲਧਾ ਰਤਨੁ; ਅਮੋਲੁ ਅਪਾਰੀਆ ॥ ਗੁਰ ਸੇਵਾ. ਭਉਜਲੁ ਤਰੀਐ; ਕਹਉ ਪੁਕਾਰੀਆ ॥੮॥੧੨॥ ਗਉੜੀ ਮਹਲਾ ੫ ॥ ੴ ਸਤਿਗੁਰ ਪ੍ਰਸਾਦਿ ॥ ਨਾਰਾਇਣ; ਹਰਿ ਰੰਗ ਰੰਗੋ ॥ ਜਪਿ ਜਿਹਵਾ; ਹਰਿ ਏਕ ਮੰਗੋ ॥੧॥ ਰਹਾਉ ॥ ਤਜਿ ਹਉਮੈ; ਗੁਰ ਗਿਆਨ ਭਜੋ ॥ ਮਿਲਿ ਸੰਗਤਿ; ਧੁਰਿ ਕਰਮ ਲਿਖਿਓ ॥੧॥ ਜੋ ਦੀਸੈ; ਸੋ ਸੰਗਿ. ਨ ਗਇਓ ॥ ਸਾਕਤੁ ਮੂੜੁ ਲਗੇ; ਪਚਿ ਮੁਇਓ ॥੨॥ ਮੋਹਨ ਨਾਮੁ; ਸਦਾ ਰਵਿ ਰਹਿਓ ॥ ਕੋਟਿ ਮਧੇ; ਕਿਨੈ ਗੁਰਮੁਖਿ ਲਹਿਓ ॥੩॥ ਹਰਿ ਸੰਤਨ; ਕਰਿ ਨਮੋ ਨਮੋ ॥ ਨਉ ਨਿਧਿ ਪਾਵਹਿ; ਅਤੁਲੁ ਸੁਖੋ ॥੪॥ ਨੈਨ ਅਲੋਵਉ; ਸਾਧ ਜਨੋ ॥ ਹਿਰਦੈ ਗਾਵਹੁ; ਨਾਮ ਨਿਧੋ ॥੫॥ ਕਾਮ ਕ੍ਰੋਧ ਲੋਭੁ ਮੋਹੁ ਤਜੋ ॥ ਜਨਮ ਮਰਨ ਦੁਹੁ ਤੇ ਰਹਿਓ ॥੬॥ ਦੂਖੁ ਅੰਧੇਰਾ; ਘਰ ਤੇ ਮਿਟਿਓ ॥ ਗੁਰਿ ਗਿਆਨੁ ਦ੍ਰਿੜਾਇਓ; ਦੀਪ ਬਲਿਓ ॥੭॥ ਜਿਨਿ ਸੇਵਿਆ; ਸੋ ਪਾਰਿ ਪਰਿਓ ॥ ਜਨ ਨਾਨਕ; ਗੁਰਮੁਖਿ ਜਗਤੁ ਤਰਿਓ ॥੮॥੧॥੧੩॥ ਮਹਲਾ ੫ ਗਉੜੀ ॥ ਹਰਿ ਹਰਿ. ਗੁਰੁ ਗੁਰੁ ਕਰਤ; ਭਰਮ ਗਏ ॥ ਮੇਰੈ ਮਨਿ; ਸਭਿ ਸੁਖ ਪਾਇਓ ॥੧॥ ਰਹਾਉ ॥ ਬਲਤੋ ਜਲਤੋ ਤਉਕਿਆ; ਗੁਰ ਚੰਦਨੁ ਸੀਤਲਾਇਓ ॥੧॥ ਅਗਿਆਨ ਅੰਧੇਰਾ ਮਿਟਿ ਗਇਆ; ਗੁਰ ਗਿਆਨੁ ਦੀਪਾਇਓ ॥੨॥ ਪਾਵਕੁ ਸਾਗਰੁ ਗਹਰੋ; ਚਰਿ ਸੰਤਨ ਨਾਵ. ਤਰਾਇਓ ॥੩॥ ਨਾ ਹਮ ਕਰਮ. ਨ ਧਰਮ ਸੁਚ; ਪ੍ਰਭਿ ਗਹਿ ਭੁਜਾ ਆਪਾਇਓ ॥੪॥ ਭਉ ਖੰਡਨੁ ਦੁਖ ਭੰਜਨੋ; ਭਗਤਿ ਵਛਲ ਹਰਿ ਨਾਇਓ ॥੫॥ ਅਨਾਥਹ ਨਾਥ ਕ੍ਰਿਪਾਲ ਦੀਨ; ਸੰਮ੍ਰਿਥ ਸੰਤ ਓਟਾਇਓ ॥੬॥ ਨਿਰਗੁਨੀਆਰੇ ਕੀ ਬੇਨਤੀ; ਦੇਹੁ ਦਰਸੁ ਹਰਿ ਰਾਇਓ ॥੭॥ ਨਾਨਕ. ਸਰਨਿ ਤੁਹਾਰੀ ਠਾਕੁਰ; ਸੇਵਕੁ. ਦੁਆਰੈ ਆਇਓ ॥੮॥੨॥੧੪॥
Источники и права