couponatlas.

Гуру Грантх Сахиб (гурмукхи): Анг 248

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਗਉੜੀ₂ ਮਹਲਾ ੫ ॥ ਮੋਹਨ. ਤੇਰੇ ਊਚੇ ਮੰਦਰ; ਮਹਲ ਅਪਾਰਾ ॥ ਮੋਹਨ. ਤੇਰੇ ਸੋਹਨਿ ਦੁਆਰ ਜੀਉ; ਸੰਤ ਧਰਮ ਸਾਲਾ ॥ ਧਰਮ ਸਾਲ ਅਪਾਰ, ਦੈਆਰ ਠਾਕੁਰ; ਸਦਾ ਕੀਰਤਨੁ ਗਾਵਹੇ ॥ ਜਹ ਸਾਧ ਸੰਤ ਇਕਤ੍ਰ ਹੋਵਹਿ; ਤਹਾ ਤੁਝਹਿ ਧਿਆਵਹੇ ॥ ਕਰਿ ਦਇਆ ਮਇਆ ਦਇਆਲ ਸੁਆਮੀ; ਹੋਹੁ ਦੀਨ ਕ੍ਰਿਪਾਰਾ ॥ ਬਿਨਵੰਤਿ ਨਾਨਕ. ਦਰਸ ਪਿਆਸੇ; ਮਿਲਿ ਦਰਸਨ ਸੁਖੁ ਸਾਰਾ ॥੧॥ ਮੋਹਨ. ਤੇਰੇ ਬਚਨ ਅਨੂਪ; ਚਾਲ ਨਿਰਾਲੀ ॥ ਮੋਹਨ. ਤੂੰ ਮਾਨਹਿ ਏਕੁ ਜੀ; ਅਵਰ ਸਭ ਰਾਲੀ ॥ ਮਾਨਹਿ ਤ ਏਕੁ. ਅਲੇਖੁ ਠਾਕੁਰੁ; ਜਿਨਹਿ ਸਭ ਕਲ ਧਾਰੀਆ ॥ ਤੁਧੁ ਬਚਨਿ ਗੁਰ ਕੈ ਵਸਿ ਕੀਆ; ਆਦਿ ਪੁਰਖੁ ਬਨਵਾਰੀਆ ॥ ਤੂੰ ਆਪਿ ਚਲਿਆ. ਆਪਿ ਰਹਿਆ; ਆਪਿ ਸਭ ਕਲ ਧਾਰੀਆ ॥ ਬਿਨਵੰਤਿ ਨਾਨਕ. ਪੈਜ ਰਾਖਹੁ; ਸਭ ਸੇਵਕ ਸਰਨਿ ਤੁਮਾਰੀਆ ॥੨॥ ਮੋਹਨ. ਤੁਧੁ ਸਤਸੰਗਤਿ ਧਿਆਵੈ; ਦਰਸ ਧਿਆਨਾ ॥ ਮੋਹਨ. ਜਮੁ ਨੇੜਿ, ਨ ਆਵੈ; ਤੁਧੁ ਜਪਹਿ ਨਿਦਾਨਾ ॥ ਜਮਕਾਲੁ. ਤਿਨ ਕਉ ਲਗੈ ਨਾਹੀ; ਜੋ ਇਕ ਮਨਿ ਧਿਆਵਹੇ ॥ ਮਨਿ ਬਚਨਿ ਕਰਮਿ. ਜਿ ਤੁਧੁ ਅਰਾਧਹਿ; ਸੇ ਸਭੇ ਫਲ ਪਾਵਹੇ ॥ ਮਲ ਮੂਤ ਮੂੜ. ਜਿ ਮੁਗਧ ਹੋਤੇ; ਸਿ ਦੇਖਿ ਦਰਸੁ ਸੁਗਿਆਨਾ ॥ ਬਿਨਵੰਤਿ ਨਾਨਕ. ਰਾਜੁ ਨਿਹਚਲੁ; ਪੂਰਨ ਪੁਰਖ ਭਗਵਾਨਾ ॥੩॥ ਮੋਹਨ. ਤੂੰ ਸੁਫਲੁ ਫਲਿਆ; ਸਣੁ ਪਰਵਾਰੇ ॥ ਮੋਹਨ. ਪੁਤ੍ਰ ਮੀਤ ਭਾਈ ਕੁਟੰਬ; ਸਭਿ ਤਾਰੇ ॥ ਤਾਰਿਆ ਜਹਾਨੁ. ਲਹਿਆ ਅਭਿਮਾਨੁ; ਜਿਨੀ ਦਰਸਨੁ ਪਾਇਆ ॥ ਜਿਨੀ ਤੁਧਨੋ ਧੰਨੁ ਕਹਿਆ; ਤਿਨ ਜਮੁ ਨੇੜਿ. ਨ ਆਇਆ ॥ ਬੇਅੰਤ ਗੁਣ ਤੇਰੇ. ਕਥੇ ਨ ਜਾਹੀ; ਸਤਿਗੁਰ ਪੁਰਖ ਮੁਰਾਰੇ ॥ ਬਿਨਵੰਤਿ ਨਾਨਕ. ਟੇਕ ਰਾਖੀ; ਜਿਤੁ ਲਗਿ ਤਰਿਆ ਸੰਸਾਰੇ ॥੪॥੨॥ ਗਉੜੀ₃ ਮਹਲਾ ੫ ॥ ਸਲੋਕੁ ॥ ਪਤਿਤ ਅਸੰਖ. ਪੁਨੀਤ ਕਰਿ; ਪੁਨਹ ਪੁਨਹ ਬਲਿਹਾਰ ॥ ਨਾਨਕ. ਰਾਮ ਨਾਮੁ ਜਪਿ, ਪਾਵਕੋ; ਤਿਨ ਕਿਲਬਿਖ ਦਾਹਨਹਾਰ ॥੧॥ ਛੰਤ ॥ ਜਪਿ ਮਨਾ ਤੂੰ. ਰਾਮ ਨਰਾਇਣੁ; ਗੋਵਿੰਦਾ ਹਰਿ ਮਾਧੋ ॥ ਧਿਆਇ ਮਨਾ. ਮੁਰਾਰਿ ਮੁਕੰਦੇ; ਕਟੀਐ ਕਾਲ ਦੁਖ ਫਾਧੋ ॥ ਦੁਖਹਰਣ ਦੀਨ ਸਰਣ ਸ੍ਰੀਧਰ; ਚਰਨ ਕਮਲ ਅਰਾਧੀਐ ॥ ਜਮ ਪੰਥੁ ਬਿਖੜਾ. ਅਗਨਿ ਸਾਗਰੁ; ਨਿਮਖ ਸਿਮਰਤ ਸਾਧੀਐ ॥ ਕਲਿਮਲਹ ਦਹਤਾ. ਸੁਧੁ ਕਰਤਾ; ਦਿਨਸੁ ਰੈਣਿ ਅਰਾਧੋ ॥ ਬਿਨਵੰਤਿ ਨਾਨਕ. ਕਰਹੁ ਕਿਰਪਾ; ਗੋਪਾਲ ਗੋਬਿੰਦ ਮਾਧੋ ॥੧॥ ਸਿਮਰਿ ਮਨਾ. ਦਾਮੋਦਰੁ ਦੁਖਹਰੁ; ਭੈ ਭੰਜਨੁ ਹਰਿ ਰਾਇਆ ॥ ਸ੍ਰੀਰੰਗੋ ਦਇਆਲ ਮਨੋਹਰੁ; ਭਗਤਿ ਵਛਲੁ ਬਿਰਦਾਇਆ ॥
Источники и права