couponatlas.

Гуру Грантх Сахиб (гурмукхи): Анг 252

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪਉੜੀ ॥ ਰੇ ਮਨ. ਬਿਨੁ ਹਰਿ, ਜਹ ਰਚਹੁ; ਤਹ ਤਹ ਬੰਧਨ ਪਾਹਿ ॥ ਜਿਹ ਬਿਧਿ. ਕਤਹੂ ਨ ਛੂਟੀਐ; ਸਾਕਤ ਤੇਊ ਕਮਾਹਿ ॥ ਹਉ ਹਉ ਕਰਤੇ. ਕਰਮ ਰਤ; ਤਾ ਕੋ ਭਾਰੁ ਅਫਾਰ ॥ ਪ੍ਰੀਤਿ ਨਹੀ. ਜਉ ਨਾਮ ਸਿਉ; ਤਉ ਏਊ ਕਰਮ ਬਿਕਾਰ ॥ ਬਾਧੇ ਜਮ ਕੀ ਜੇਵਰੀ; ਮੀਠੀ ਮਾਇਆ ਰੰਗ ॥ ਭ੍ਰਮ ਕੇ ਮੋਹੇ. ਨਹ ਬੁਝਹਿ; ਸੋ ਪ੍ਰਭੁ ਸਦਹੂ ਸੰਗ ॥ ਲੇਖੈ ਗਣਤ. ਨ ਛੂਟੀਐ; ਕਾਚੀ ਭੀਤਿ. ਨ ਸੁਧਿ ॥ ਜਿਸਹਿ ਬੁਝਾਏ ਨਾਨਕਾ; ਤਿਹ ਗੁਰਮੁਖਿ ਨਿਰਮਲ ਬੁਧਿ ॥੯॥ ਸਲੋਕੁ ॥ ਟੂਟੇ ਬੰਧਨ ਜਾਸੁ ਕੇ; ਹੋਆ ਸਾਧੂ ਸੰਗੁ ॥ ਜੋ ਰਾਤੇ ਰੰਗ ਏਕ ਕੈ; ਨਾਨਕ ਗੂੜਾ ਰੰਗੁ ॥੧॥ ਪਉੜੀ ॥ ਰਾਰਾ ਰੰਗਹੁ; ਇਆ ਮਨੁ ਅਪਨਾ ॥ ਹਰਿ ਹਰਿ ਨਾਮੁ; ਜਪਹੁ ਜਪੁ ਰਸਨਾ ॥ ਰੇ ਰੇ ਦਰਗਹ; ਕਹੈ ਨ ਕੋਊ ॥ ਆਉ ਬੈਠੁ; ਆਦਰੁ ਸੁਭ ਦੇਊ ॥ ਉਆ ਮਹਲੀ; ਪਾਵਹਿ ਤੂ ਬਾਸਾ ॥ ਜਨਮ ਮਰਨ; ਨਹ ਹੋਇ ਬਿਨਾਸਾ ॥ ਮਸਤਕਿ ਕਰਮੁ ਲਿਖਿਓ; ਧੁਰਿ ਜਾ ਕੈ ॥ ਹਰਿ ਸੰਪੈ; ਨਾਨਕ. ਘਰਿ ਤਾ ਕੈ ॥੧੦॥ ਸਲੋਕੁ ॥ ਲਾਲਚ ਝੂਠ ਬਿਕਾਰ ਮੋਹ; ਬਿਆਪਤ ਮੂੜੇ ਅੰਧ ॥ ਲਾਗਿ ਪਰੇ. ਦੁਰਗੰਧ ਸਿਉ; ਨਾਨਕ. ਮਾਇਆ ਬੰਧ ॥੧॥ ਪਉੜੀ ॥ ਲਲਾ; ਲਪਟਿ ਬਿਖੈ ਰਸ ਰਾਤੇ ॥ ਅਹੰਬੁਧਿ; ਮਾਇਆ ਮਦ ਮਾਤੇ ॥ ਇਆ ਮਾਇਆ ਮਹਿ; ਜਨਮਹਿ ਮਰਨਾ ॥ ਜਿਉ ਜਿਉ ਹੁਕਮੁ; ਤਿਵੈ ਤਿਉ ਕਰਨਾ ॥ ਕੋਊ ਊਨ; ਨ ਕੋਊ ਪੂਰਾ ॥ ਕੋਊ ਸੁਘਰੁ ਨ ਕੋਊ ਮੂਰਾ ॥ ਜਿਤੁ ਜਿਤੁ ਲਾਵਹੁ; ਤਿਤੁ ਤਿਤੁ ਲਗਨਾ ॥ ਨਾਨਕ. ਠਾਕੁਰ; ਸਦਾ ਅਲਿਪਨਾ ॥੧੧॥ ਸਲੋਕੁ ॥ ਲਾਲ ਗੁਪਾਲ ਗੋਬਿੰਦ ਪ੍ਰਭ; ਗਹਿਰ ਗੰਭੀਰ ਅਥਾਹ ॥ ਦੂਸਰ ਨਾਹੀ ਅਵਰ ਕੋ; ਨਾਨਕ ਬੇਪਰਵਾਹ ॥੧॥ ਪਉੜੀ ॥ ਲਲਾ; ਤਾ ਕੈ ਲਵੈ. ਨ ਕੋਊ ॥ ਏਕਹਿ ਆਪਿ; ਅਵਰ ਨਹ ਹੋਊ ॥ ਹੋਵਨਹਾਰੁ; ਹੋਤ ਸਦ ਆਇਆ ॥ ਉਆ ਕਾ ਅੰਤੁ; ਨ ਕਾਹੂ ਪਾਇਆ ॥ ਕੀਟ ਹਸਤਿ ਮਹਿ; ਪੂਰ ਸਮਾਨੇ ॥ ਪ੍ਰਗਟ ਪੁਰਖ; ਸਭ ਠਾਊ ਜਾਨੇ ॥ ਜਾ ਕਉ ਦੀਨੋ; ਹਰਿ ਰਸੁ ਅਪਨਾ ॥ ਨਾਨਕ. ਗੁਰਮੁਖਿ; ਹਰਿ ਹਰਿ ਤਿਹ ਜਪਨਾ ॥੧੨॥ ਸਲੋਕੁ ॥ ਆਤਮ ਰਸੁ ਜਿਹ ਜਾਨਿਆ; ਹਰਿ ਰੰਗ ਸਹਜੇ ਮਾਣੁ ॥ ਨਾਨਕ. ਧਨਿ ਧਨਿ ਧੰਨਿ ਜਨ; ਆਏ ਤੇ ਪਰਵਾਣੁ ॥੧॥ ਪਉੜੀ ॥ ਆਇਆ ਸਫਲ; ਤਾਹੂ ਕੋ ਗਨੀਐ ॥ ਜਾਸੁ ਰਸਨ; ਹਰਿ ਹਰਿ ਜਸੁ ਭਨੀਐ ॥ ਆਇ ਬਸਹਿ; ਸਾਧੂ ਕੈ ਸੰਗੇ ॥ ਅਨਦਿਨੁ; ਨਾਮੁ ਧਿਆਵਹਿ ਰੰਗੇ ॥ ਆਵਤ ਸੋ ਜਨੁ; ਨਾਮਹਿ ਰਾਤਾ ॥ ਜਾ ਕਉ; ਦਇਆ ਮਇਆ ਬਿਧਾਤਾ ॥ ਏਕਹਿ ਆਵਨ; ਫਿਰਿ ਜੋਨਿ. ਨ ਆਇਆ ॥ ਨਾਨਕ; ਹਰਿ ਕੈ ਦਰਸਿ ਸਮਾਇਆ ॥੧੩॥ ਸਲੋਕੁ ॥ ਯਾਸੁ ਜਪਤ ਮਨਿ ਹੋਇ ਅਨੰਦੁ; ਬਿਨਸੈ ਦੂਜਾ ਭਾਉ ॥ ਦੂਖ ਦਰਦ ਤ੍ਰਿਸਨਾ ਬੁਝੈ; ਨਾਨਕ ਨਾਮਿ ਸਮਾਉ ॥੧॥
Источники и права