couponatlas.

Гуру Грантх Сахиб (гурмукхи): Анг 260

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਹਰਿ ਹਰਿ; ਗੁਰਮੁਖਿ ਜੋ ਕਹਤਾ ॥੪੬॥ ਸਲੋਕੁ ॥ ਹਉ ਹਉ ਕਰਤ ਬਿਹਾਨੀਆ; ਸਾਕਤ ਮੁਗਧ ਅਜਾਨ ॥ ੜੜਕਿ ਮੁਏ. ਜਿਉ ਤ੍ਰਿਖਾਵੰਤ; ਨਾਨਕ. ਕਿਰਤਿ ਕਮਾਨ ॥੧॥ ਪਉੜੀ ॥ ੜਾੜਾ; ੜਾੜਿ ਮਿਟੈ ਸੰਗਿ ਸਾਧੂ ॥ ਕਰਮ ਧਰਮ ਤਤੁ; ਨਾਮ ਅਰਾਧੂ ॥ ਰੂੜੋ; ਜਿਹ ਬਸਿਓ ਰਿਦ ਮਾਹੀ ॥ ਉਆ ਕੀ; ੜਾੜਿ ਮਿਟਤ ਬਿਨਸਾਹੀ ॥ ੜਾੜਿ ਕਰਤ; ਸਾਕਤ ਗਾਵਾਰਾ ॥ ਜੇਹ ਹੀਐ; ਅਹੰਬੁਧਿ ਬਿਕਾਰਾ ॥ ੜਾੜਾ; ਗੁਰਮੁਖਿ ੜਾੜਿ ਮਿਟਾਈ ॥ ਨਿਮਖ ਮਾਹਿ; ਨਾਨਕ ਸਮਝਾਈ ॥੪੭॥ ਸਲੋਕੁ ॥ ਸਾਧੂ ਕੀ ਮਨ ਓਟ ਗਹੁ; ਉਕਤਿ ਸਿਆਨਪ ਤਿਆਗੁ ॥ ਗੁਰ ਦੀਖਿਆ ਜਿਹ ਮਨਿ ਬਸੈ; ਨਾਨਕ. ਮਸਤਕਿ ਭਾਗੁ ॥੧॥ ਪਉੜੀ ॥ ਸਸਾ; ਸਰਨਿ ਪਰੇ ਅਬ ਹਾਰੇ ॥ ਸਾਸਤ੍ਰ ਸਿਮ੍ਰਿਤਿ; ਬੇਦ ਪੂਕਾਰੇ ॥ ਸੋਧਤ ਸੋਧਤ; ਸੋਧਿ ਬੀਚਾਰਾ ॥ ਬਿਨੁ ਹਰਿ ਭਜਨ; ਨਹੀ ਛੁਟਕਾਰਾ ॥ ਸਾਸਿ ਸਾਸਿ; ਹਮ ਭੂਲਨਹਾਰੇ ॥ ਤੁਮ ਸਮਰਥ; ਅਗਨਤ ਅਪਾਰੇ ॥ ਸਰਨਿ ਪਰੇ ਕੀ; ਰਾਖੁ ਦਇਆਲਾ ॥ ਨਾਨਕ; ਤੁਮਰੇ ਬਾਲ ਗੁਪਾਲਾ ॥੪੮॥ ਸਲੋਕੁ ॥ ਖੁਦੀ ਮਿਟੀ. ਤਬ ਸੁਖ ਭਏ; ਮਨ ਤਨ ਭਏ ਅਰੋਗ ॥ ਨਾਨਕ. ਦ੍ਰਿਸਟੀ ਆਇਆ; ਉਸਤਤਿ ਕਰਨੈ ਜੋਗੁ ॥੧॥ ਪਉੜੀ ॥ ਖਖਾ; ਖਰਾ ਸਰਾਹਉ ਤਾਹੂ ॥ ਜੋ ਖਿਨ ਮਹਿ; ਊਨੇ. ਸੁਭਰ ਭਰਾਹੂ ॥ ਖਰਾ ਨਿਮਾਨਾ; ਹੋਤ ਪਰਾਨੀ ॥ ਅਨਦਿਨੁ ਜਾਪੈ; ਪ੍ਰਭ ਨਿਰਬਾਨੀ ॥ ਭਾਵੈ ਖਸਮ; ਤ ਉਆ ਸੁਖੁ ਦੇਤਾ ॥ ਪਾਰਬ੍ਰਹਮੁ; ਐਸੋ ਆਗਨਤਾ ॥ ਅਸੰਖ ਖਤੇ; ਖਿਨ ਬਖਸਨਹਾਰਾ ॥ ਨਾਨਕ; ਸਾਹਿਬ ਸਦਾ ਦਇਆਰਾ ॥੪੯॥ ਸਲੋਕੁ ॥ ਸਤਿ ਕਹਉ. ਸੁਨਿ ਮਨ ਮੇਰੇ; ਸਰਨਿ ਪਰਹੁ ਹਰਿ ਰਾਇ ॥ ਉਕਤਿ ਸਿਆਨਪ ਸਗਲ ਤਿਆਗਿ; ਨਾਨਕ. ਲਏ ਸਮਾਇ ॥੧॥ ਪਉੜੀ ॥ ਸਸਾ; ਸਿਆਨਪ ਛਾਡੁ ਇਆਨਾ ॥ ਹਿਕਮਤਿ ਹੁਕਮਿ; ਨ ਪ੍ਰਭੁ ਪਤੀਆਨਾ ॥ ਸਹਸ ਭਾਤਿ; ਕਰਹਿ ਚਤੁਰਾਈ ॥ ਸੰਗਿ ਤੁਹਾਰੈ; ਏਕ ਨ ਜਾਈ ॥ ਸੋਊ ਸੋਊ ਜਪਿ; ਦਿਨ ਰਾਤੀ ॥ ਰੇ ਜੀਅ; ਚਲੈ ਤੁਹਾਰੈ ਸਾਥੀ ॥ ਸਾਧ ਸੇਵਾ; ਲਾਵੈ ਜਿਹ ਆਪੈ ॥ ਨਾਨਕ. ਤਾ ਕਉ; ਦੂਖੁ ਨ ਬਿਆਪੈ ॥੫੦॥ ਸਲੋਕੁ ॥ ਹਰਿ ਹਰਿ ਮੁਖ ਤੇ ਬੋਲਨਾ; ਮਨਿ ਵੂਠੈ ਸੁਖੁ ਹੋਇ ॥ ਨਾਨਕ. ਸਭ ਮਹਿ ਰਵਿ ਰਹਿਆ; ਥਾਨ ਥਨੰਤਰਿ ਸੋਇ ॥੧॥ ਪਉੜੀ ॥ ਹੇਰਉ ਘਟਿ ਘਟਿ ਸਗਲ ਕੈ; ਪੂਰਿ ਰਹੇ ਭਗਵਾਨ ॥ ਹੋਵਤ ਆਏ ਸਦ ਸਦੀਵ; ਦੁਖ ਭੰਜਨ. ਗੁਰ ਗਿਆਨ ॥ ਹਉ ਛੁਟਕੈ. ਹੋਇ ਅਨੰਦੁ ਤਿਹ; ਹਉ ਨਾਹੀ. ਤਹ ਆਪਿ ॥ ਹਤੇ ਦੂਖ ਜਨਮਹ ਮਰਨ; ਸੰਤਸੰਗ ਪਰਤਾਪ ॥ ਹਿਤ ਕਰਿ, ਨਾਮ ਦ੍ਰਿੜੈ ਦਇਆਲਾ ॥ ਸੰਤਹ ਸੰਗਿ ਹੋਤ ਕਿਰਪਾਲਾ ॥
Источники и права