couponatlas.

Гуру Грантх Сахиб (гурмукхи): Анг 262

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਦੀਜੈ ਨਾਮ ਦਾਨੁ; ਰਾਖਉ ਹੀਐ ਪਰੋਇ ॥੫੫॥ ਸਲੋਕੁ ॥ ਗੁਰਦੇਵ ਮਾਤਾ. ਗੁਰਦੇਵ ਪਿਤਾ; ਗੁਰਦੇਵ ਸੁਆਮੀ ਪਰਮੇਸੁਰਾ ॥ ਗੁਰਦੇਵ ਸਖਾ. ਅਗਿਆਨ ਭੰਜਨੁ; ਗੁਰਦੇਵ ਬੰਧਿਪ ਸਹੋਦਰਾ ॥ ਗੁਰਦੇਵ ਦਾਤਾ. ਹਰਿ ਨਾਮੁ ਉਪਦੇਸੈ; ਗੁਰਦੇਵ ਮੰਤੁ ਨਿਰੋਧਰਾ ॥ ਗੁਰਦੇਵ ਸਾਂਤਿ. ਸਤਿ ਬੁਧਿ ਮੂਰਤਿ; ਗੁਰਦੇਵ ਪਾਰਸ ਪਰਸ ਪਰਾ ॥ ਗੁਰਦੇਵ ਤੀਰਥੁ. ਅੰਮ੍ਰਿਤ ਸਰੋਵਰੁ; ਗੁਰ ਗਿਆਨ ਮਜਨੁ ਅਪਰੰਪਰਾ ॥ ਗੁਰਦੇਵ ਕਰਤਾ. ਸਭਿ ਪਾਪ ਹਰਤਾ; ਗੁਰਦੇਵ. ਪਤਿਤ, ਪਵਿਤ ਕਰਾ ॥ ਗੁਰਦੇਵ ਆਦਿ ਜੁਗਾਦਿ ਜੁਗੁ ਜੁਗੁ; ਗੁਰਦੇਵ ਮੰਤੁ. ਹਰਿ ਜਪਿ ਉਧਰਾ ॥ ਗੁਰਦੇਵ ਸੰਗਤਿ. ਪ੍ਰਭ ਮੇਲਿ ਕਰਿ ਕਿਰਪਾ; ਹਮ ਮੂੜ ਪਾਪੀ. ਜਿਤੁ ਲਗਿ ਤਰਾ ॥ ਗੁਰਦੇਵ ਸਤਿਗੁਰੁ ਪਾਰਬ੍ਰਹਮੁ ਪਰਮੇਸਰੁ; ਗੁਰਦੇਵ ਨਾਨਕ. ਹਰਿ ਨਮਸਕਰਾ ॥੧॥ ਏਹੁ ਸਲੋਕੁ ਆਦਿ ਅੰਤਿ ਪੜਣਾ ॥ ਗਉੜੀ ਸੁਖਮਨੀ ਮਃ ੫ ॥ ਸਲੋਕੁ ॥ ੴ ਸਤਿਗੁਰ ਪ੍ਰਸਾਦਿ ॥ ਆਦਿ ਗੁਰਏ; ਨਮਹ ॥ ਜੁਗਾਦਿ ਗੁਰਏ; ਨਮਹ ॥ ਸਤਿਗੁਰਏ; ਨਮਹ ॥ ਸ੍ਰੀ ਗੁਰਦੇਵਏ; ਨਮਹ ॥੧॥ ਅਸਟਪਦੀ ॥ ਸਿਮਰਉ. ਸਿਮਰਿ ਸਿਮਰਿ; ਸੁਖੁ ਪਾਵਉ ॥ ਕਲਿ ਕਲੇਸ; ਤਨ ਮਾਹਿ ਮਿਟਾਵਉ ॥ ਸਿਮਰਉ ਜਾਸੁ; ਬਿਸੁੰਭਰ ਏਕੈ ॥ ਨਾਮੁ ਜਪਤ; ਅਗਨਤ ਅਨੇਕੈ ॥ ਬੇਦ ਪੁਰਾਨ; ਸਿੰਮ੍ਰਿਤਿ ਸੁਧਾਖੵਰ ॥ ਕੀਨੇ ਰਾਮ ਨਾਮ; ਇਕ ਆਖੵਰ ॥ ਕਿਨਕਾ ਏਕ; ਜਿਸੁ ਜੀਅ ਬਸਾਵੈ ॥ ਤਾ ਕੀ ਮਹਿਮਾ; ਗਨੀ ਨ ਆਵੈ ॥ ਕਾਂਖੀ; ਏਕੈ ਦਰਸ ਤੁਹਾਰੋ ॥ ਨਾਨਕ. ਉਨ ਸੰਗਿ; ਮੋਹਿ ਉਧਾਰੋ ॥੧॥ ਸੁਖਮਨੀ ਸੁਖ; ਅੰਮ੍ਰਿਤ ਪ੍ਰਭ ਨਾਮੁ ॥ ਭਗਤ ਜਨਾ ਕੈ; ਮਨਿ ਬਿਸ੍ਰਾਮ ॥ ਰਹਾਉ ॥ ਪ੍ਰਭ ਕੈ ਸਿਮਰਨਿ; ਗਰਭਿ ਨ ਬਸੈ ॥ ਪ੍ਰਭ ਕੈ ਸਿਮਰਨਿ; ਦੂਖੁ ਜਮੁ ਨਸੈ ॥ ਪ੍ਰਭ ਕੈ ਸਿਮਰਨਿ; ਕਾਲੁ ਪਰਹਰੈ ॥ ਪ੍ਰਭ ਕੈ ਸਿਮਰਨਿ; ਦੁਸਮਨੁ ਟਰੈ ॥ ਪ੍ਰਭ ਸਿਮਰਤ; ਕਛੁ ਬਿਘਨੁ. ਨ ਲਾਗੈ ॥ ਪ੍ਰਭ ਕੈ ਸਿਮਰਨਿ; ਅਨਦਿਨੁ ਜਾਗੈ ॥ ਪ੍ਰਭ ਕੈ ਸਿਮਰਨਿ; ਭਉ ਨ ਬਿਆਪੈ ॥ ਪ੍ਰਭ ਕੈ ਸਿਮਰਨਿ; ਦੁਖੁ ਨ ਸੰਤਾਪੈ ॥ ਪ੍ਰਭ ਕਾ ਸਿਮਰਨੁ; ਸਾਧ ਕੈ ਸੰਗਿ ॥ ਸਰਬ ਨਿਧਾਨ; ਨਾਨਕ. ਹਰਿ ਰੰਗਿ ॥੨॥ ਪ੍ਰਭ ਕੈ ਸਿਮਰਨਿ; ਰਿਧਿ ਸਿਧਿ ਨਉ ਨਿਧਿ ॥ ਪ੍ਰਭ ਕੈ ਸਿਮਰਨਿ; ਗਿਆਨੁ ਧਿਆਨੁ ਤਤੁ ਬੁਧਿ ॥ ਪ੍ਰਭ ਕੈ ਸਿਮਰਨਿ; ਜਪ ਤਪ ਪੂਜਾ ॥ ਪ੍ਰਭ ਕੈ ਸਿਮਰਨਿ; ਬਿਨਸੈ ਦੂਜਾ ॥ ਪ੍ਰਭ ਕੈ ਸਿਮਰਨਿ; ਤੀਰਥ ਇਸਨਾਨੀ ॥ ਪ੍ਰਭ ਕੈ ਸਿਮਰਨਿ; ਦਰਗਹ ਮਾਨੀ ॥ ਪ੍ਰਭ ਕੈ ਸਿਮਰਨਿ; ਹੋਇ ਸੁ ਭਲਾ ॥ ਪ੍ਰਭ ਕੈ ਸਿਮਰਨਿ; ਸੁਫਲ ਫਲਾ ॥ ਸੇ ਸਿਮਰਹਿ; ਜਿਨ ਆਪਿ ਸਿਮਰਾਏ ॥
Источники и права