couponatlas.

Гуру Грантх Сахиб (гурмукхи): Анг 263

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਤਾ ਕੈ; ਲਾਗਉ ਪਾਏ ॥੩॥ ਪ੍ਰਭ ਕਾ ਸਿਮਰਨੁ; ਸਭ ਤੇ ਊਚਾ ॥ ਪ੍ਰਭ ਕੈ ਸਿਮਰਨਿ; ਉਧਰੇ ਮੂਚਾ ॥ ਪ੍ਰਭ ਕੈ ਸਿਮਰਨਿ; ਤ੍ਰਿਸਨਾ ਬੁਝੈ ॥ ਪ੍ਰਭ ਕੈ ਸਿਮਰਨਿ; ਸਭੁ ਕਿਛੁ ਸੁਝੈ ॥ ਪ੍ਰਭ ਕੈ ਸਿਮਰਨਿ; ਨਾਹੀ ਜਮ ਤ੍ਰਾਸਾ ॥ ਪ੍ਰਭ ਕੈ ਸਿਮਰਨਿ; ਪੂਰਨ ਆਸਾ ॥ ਪ੍ਰਭ ਕੈ ਸਿਮਰਨਿ; ਮਨ ਕੀ ਮਲੁ ਜਾਇ ॥ ਅੰਮ੍ਰਿਤ ਨਾਮੁ; ਰਿਦ ਮਾਹਿ ਸਮਾਇ ॥ ਪ੍ਰਭ ਜੀ ਬਸਹਿ; ਸਾਧ ਕੀ ਰਸਨਾ ॥ ਨਾਨਕ. ਜਨ ਕਾ; ਦਾਸਨਿ ਦਸਨਾ ॥੪॥ ਪ੍ਰਭ ਕਉ ਸਿਮਰਹਿ; ਸੇ ਧਨਵੰਤੇ ॥ ਪ੍ਰਭ ਕਉ ਸਿਮਰਹਿ; ਸੇ ਪਤਿਵੰਤੇ ॥ ਪ੍ਰਭ ਕਉ ਸਿਮਰਹਿ; ਸੇ ਜਨ ਪਰਵਾਨ ॥ ਪ੍ਰਭ ਕਉ ਸਿਮਰਹਿ; ਸੇ ਪੁਰਖ ਪ੍ਰਧਾਨ ॥ ਪ੍ਰਭ ਕਉ ਸਿਮਰਹਿ; ਸਿ ਬੇਮੁਹਤਾਜੇ ॥ ਪ੍ਰਭ ਕਉ ਸਿਮਰਹਿ; ਸਿ ਸਰਬ ਕੇ ਰਾਜੇ ॥ ਪ੍ਰਭ ਕਉ ਸਿਮਰਹਿ; ਸੇ ਸੁਖਵਾਸੀ ॥ ਪ੍ਰਭ ਕਉ ਸਿਮਰਹਿ; ਸਦਾ ਅਬਿਨਾਸੀ ॥ ਸਿਮਰਨ. ਤੇ ਲਾਗੇ; ਜਿਨ ਆਪਿ ਦਇਆਲਾ ॥ ਨਾਨਕ. ਜਨ ਕੀ; ਮੰਗੈ ਰਵਾਲਾ ॥੫॥ ਪ੍ਰਭ ਕਉ ਸਿਮਰਹਿ; ਸੇ ਪਰਉਪਕਾਰੀ ॥ ਪ੍ਰਭ ਕਉ ਸਿਮਰਹਿ; ਤਿਨ ਸਦ ਬਲਿਹਾਰੀ ॥ ਪ੍ਰਭ ਕਉ ਸਿਮਰਹਿ; ਸੇ ਮੁਖ ਸੁਹਾਵੇ ॥ ਪ੍ਰਭ ਕਉ ਸਿਮਰਹਿ; ਤਿਨ ਸੂਖਿ ਬਿਹਾਵੈ ॥ ਪ੍ਰਭ ਕਉ ਸਿਮਰਹਿ; ਤਿਨ ਆਤਮੁ ਜੀਤਾ ॥ ਪ੍ਰਭ ਕਉ ਸਿਮਰਹਿ; ਤਿਨ ਨਿਰਮਲ ਰੀਤਾ ॥ ਪ੍ਰਭ ਕਉ ਸਿਮਰਹਿ; ਤਿਨ ਅਨਦ ਘਨੇਰੇ ॥ ਪ੍ਰਭ ਕਉ ਸਿਮਰਹਿ; ਬਸਹਿ ਹਰਿ ਨੇਰੇ ॥ ਸੰਤ ਕ੍ਰਿਪਾ ਤੇ; ਅਨਦਿਨੁ ਜਾਗਿ ॥ ਨਾਨਕ; ਸਿਮਰਨੁ ਪੂਰੈ ਭਾਗਿ ॥੬॥ ਪ੍ਰਭ ਕੈ ਸਿਮਰਨਿ; ਕਾਰਜ ਪੂਰੇ ॥ ਪ੍ਰਭ ਕੈ ਸਿਮਰਨਿ; ਕਬਹੁ. ਨ ਝੂਰੇ ॥ ਪ੍ਰਭ ਕੈ ਸਿਮਰਨਿ; ਹਰਿ ਗੁਨ ਬਾਨੀ ॥ ਪ੍ਰਭ ਕੈ ਸਿਮਰਨਿ; ਸਹਜਿ ਸਮਾਨੀ ॥ ਪ੍ਰਭ ਕੈ ਸਿਮਰਨਿ; ਨਿਹਚਲ ਆਸਨੁ ॥ ਪ੍ਰਭ ਕੈ ਸਿਮਰਨਿ; ਕਮਲ ਬਿਗਾਸਨੁ ॥ ਪ੍ਰਭ ਕੈ ਸਿਮਰਨਿ; ਅਨਹਦ ਝੁਨਕਾਰ ॥ ਸੁਖੁ ਪ੍ਰਭ ਸਿਮਰਨ ਕਾ; ਅੰਤੁ ਨ ਪਾਰ ॥ ਸਿਮਰਹਿ ਸੇ ਜਨ; ਜਿਨ ਕਉ ਪ੍ਰਭ ਮਇਆ ॥ ਨਾਨਕ. ਤਿਨ ਜਨ; ਸਰਨੀ ਪਇਆ ॥੭॥ ਹਰਿ ਸਿਮਰਨੁ ਕਰਿ; ਭਗਤ ਪ੍ਰਗਟਾਏ ॥ ਹਰਿ ਸਿਮਰਨਿ ਲਗਿ; ਬੇਦ ਉਪਾਏ ॥ ਹਰਿ ਸਿਮਰਨਿ; ਭਏ ਸਿਧ ਜਤੀ ਦਾਤੇ ॥ ਹਰਿ ਸਿਮਰਨਿ; ਨੀਚ ਚਹੁ ਕੁੰਟ ਜਾਤੇ ॥ ਹਰਿ ਸਿਮਰਨਿ; ਧਾਰੀ ਸਭ ਧਰਨਾ ॥ ਸਿਮਰਿ ਸਿਮਰਿ ਹਰਿ; ਕਾਰਨ ਕਰਨਾ ॥ ਹਰਿ ਸਿਮਰਨਿ; ਕੀਓ ਸਗਲ ਅਕਾਰਾ ॥ ਹਰਿ ਸਿਮਰਨ ਮਹਿ; ਆਪਿ ਨਿਰੰਕਾਰਾ ॥ ਕਰਿ ਕਿਰਪਾ; ਜਿਸੁ ਆਪਿ ਬੁਝਾਇਆ ॥ ਨਾਨਕ. ਗੁਰਮੁਖਿ; ਹਰਿ ਸਿਮਰਨੁ ਤਿਨਿ ਪਾਇਆ ॥੮॥੧॥ ਸਲੋਕੁ ॥ ਦੀਨ ਦਰਦ ਦੁਖ ਭੰਜਨਾ; ਘਟਿ ਘਟਿ ਨਾਥ ਅਨਾਥ ॥ ਸਰਣਿ ਤੁਮੑਾਰੀ ਆਇਓ; ਨਾਨਕ ਕੇ ਪ੍ਰਭ ਸਾਥ ॥੧॥
Источники и права