couponatlas.

Гуру Грантх Сахиб (гурмукхи): Анг 264

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਸਟਪਦੀ ॥ ਜਹ ਮਾਤ ਪਿਤਾ; ਸੁਤ ਮੀਤ ਨ ਭਾਈ ॥ ਮਨ ਊਹਾ; ਨਾਮੁ ਤੇਰੈ ਸੰਗਿ ਸਹਾਈ ॥ ਜਹ ਮਹਾ ਭਇਆਨ; ਦੂਤ ਜਮ ਦਲੈ ॥ ਤਹ ਕੇਵਲ ਨਾਮੁ; ਸੰਗਿ ਤੇਰੈ ਚਲੈ ॥ ਜਹ ਮੁਸਕਲ ਹੋਵੈ; ਅਤਿ ਭਾਰੀ ॥ ਹਰਿ ਕੋ ਨਾਮੁ; ਖਿਨ ਮਾਹਿ ਉਧਾਰੀ ॥ ਅਨਿਕ ਪੁਨਹਚਰਨ ਕਰਤ; ਨਹੀ ਤਰੈ ॥ ਹਰਿ ਕੋ ਨਾਮੁ; ਕੋਟਿ ਪਾਪ ਪਰਹਰੈ ॥ ਗੁਰਮੁਖਿ ਨਾਮੁ ਜਪਹੁ; ਮਨ ਮੇਰੇ ॥ ਨਾਨਕ; ਪਾਵਹੁ ਸੂਖ ਘਨੇਰੇ ॥੧॥ ਸਗਲ ਸ੍ਰਿਸਟਿ ਕੋ ਰਾਜਾ; ਦੁਖੀਆ ॥ ਹਰਿ ਕਾ ਨਾਮੁ ਜਪਤ; ਹੋਇ ਸੁਖੀਆ ॥ ਲਾਖ ਕਰੋਰੀ; ਬੰਧੁ ਨ ਪਰੈ ॥ ਹਰਿ ਕਾ ਨਾਮੁ ਜਪਤ; ਨਿਸਤਰੈ ॥ ਅਨਿਕ ਮਾਇਆ ਰੰਗ; ਤਿਖ ਨ ਬੁਝਾਵੈ ॥ ਹਰਿ ਕਾ ਨਾਮੁ ਜਪਤ; ਆਘਾਵੈ ॥ ਜਿਹ ਮਾਰਗਿ; ਇਹੁ ਜਾਤ ਇਕੇਲਾ ॥ ਤਹ ਹਰਿ ਨਾਮੁ ਸੰਗਿ; ਹੋਤ ਸੁਹੇਲਾ ॥ ਐਸਾ ਨਾਮੁ; ਮਨ ਸਦਾ ਧਿਆਈਐ ॥ ਨਾਨਕ ਗੁਰਮੁਖਿ; ਪਰਮ ਗਤਿ ਪਾਈਐ ॥੨॥ ਛੂਟਤ ਨਹੀ; ਕੋਟਿ ਲਖ ਬਾਹੀ ॥ ਨਾਮੁ ਜਪਤ; ਤਹ ਪਾਰਿ ਪਰਾਹੀ ॥ ਅਨਿਕ ਬਿਘਨ; ਜਹ ਆਇ ਸੰਘਾਰੈ ॥ ਹਰਿ ਕਾ ਨਾਮੁ; ਤਤਕਾਲ ਉਧਾਰੈ ॥ ਅਨਿਕ ਜੋਨਿ; ਜਨਮੈ ਮਰਿ ਜਾਮ ॥ ਨਾਮੁ ਜਪਤ; ਪਾਵੈ ਬਿਸ੍ਰਾਮ ॥ ਹਉ ਮੈਲਾ ਮਲੁ; ਕਬਹੁ. ਨ ਧੋਵੈ ॥ ਹਰਿ ਕਾ ਨਾਮੁ; ਕੋਟਿ ਪਾਪ ਖੋਵੈ ॥ ਐਸਾ ਨਾਮੁ ਜਪਹੁ; ਮਨ ਰੰਗਿ ॥ ਨਾਨਕ ਪਾਈਐ; ਸਾਧ ਕੈ ਸੰਗਿ ॥੩॥ ਜਿਹ ਮਾਰਗ ਕੇ; ਗਨੇ ਜਾਹਿ ਨ. ਕੋਸਾ ॥ ਹਰਿ ਕਾ ਨਾਮੁ; ਊਹਾ ਸੰਗਿ ਤੋਸਾ ॥ ਜਿਹ ਪੈਡੈ; ਮਹਾ ਅੰਧ ਗੁਬਾਰਾ ॥ ਹਰਿ ਕਾ ਨਾਮੁ; ਸੰਗਿ ਉਜੀਆਰਾ ॥ ਜਹਾ ਪੰਥਿ; ਤੇਰਾ. ਕੋ ਨ ਸਿਞਾਨੂ ॥ ਹਰਿ ਕਾ ਨਾਮੁ; ਤਹ ਨਾਲਿ ਪਛਾਨੂ ॥ ਜਹ ਮਹਾ ਭਇਆਨ; ਤਪਤਿ ਬਹੁ ਘਾਮ ॥ ਤਹ ਹਰਿ ਕੇ ਨਾਮ ਕੀ; ਤੁਮ ਊਪਰਿ ਛਾਮ ॥ ਜਹਾ ਤ੍ਰਿਖਾ; ਮਨ ਤੁਝੁ ਆਕਰਖੈ ॥ ਤਹ ਨਾਨਕ; ਹਰਿ ਹਰਿ ਅੰਮ੍ਰਿਤੁ ਬਰਖੈ ॥੪॥ ਭਗਤ ਜਨਾ ਕੀ; ਬਰਤਨਿ ਨਾਮੁ ॥ ਸੰਤ ਜਨਾ ਕੈ; ਮਨਿ ਬਿਸ੍ਰਾਮੁ ॥ ਹਰਿ ਕਾ ਨਾਮੁ; ਦਾਸ ਕੀ ਓਟ ॥ ਹਰਿ ਕੈ ਨਾਮਿ; ਉਧਰੇ ਜਨ ਕੋਟਿ ॥ ਹਰਿ ਜਸੁ ਕਰਤ; ਸੰਤ ਦਿਨੁ ਰਾਤਿ ॥ ਹਰਿ ਹਰਿ ਅਉਖਧੁ; ਸਾਧ ਕਮਾਤਿ ॥ ਹਰਿ ਜਨ ਕੈ; ਹਰਿ ਨਾਮੁ ਨਿਧਾਨੁ ॥ ਪਾਰਬ੍ਰਹਮਿ; ਜਨ ਕੀਨੋ ਦਾਨ ॥ ਮਨ ਤਨ ਰੰਗਿ; ਰਤੇ ਰੰਗ ਏਕੈ ॥ ਨਾਨਕ. ਜਨ ਕੈ; ਬਿਰਤਿ ਬਿਬੇਕੈ ॥੫॥ ਹਰਿ ਕਾ ਨਾਮੁ; ਜਨ ਕਉ ਮੁਕਤਿ ਜੁਗਤਿ ॥ ਹਰਿ ਕੈ ਨਾਮਿ; ਜਨ ਕਉ ਤ੍ਰਿਪਤਿ ਭੁਗਤਿ ॥ ਹਰਿ ਕਾ ਨਾਮੁ; ਜਨ ਕਾ ਰੂਪ ਰੰਗੁ ॥ ਹਰਿ ਨਾਮੁ ਜਪਤ; ਕਬ. ਪਰੈ ਨ ਭੰਗੁ ॥ ਹਰਿ ਕਾ ਨਾਮੁ; ਜਨ ਕੀ ਵਡਿਆਈ ॥ ਹਰਿ ਕੈ ਨਾਮਿ; ਜਨ ਸੋਭਾ ਪਾਈ ॥
Источники и права