couponatlas.

Гуру Грантх Сахиб (гурмукхи): Анг 265

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਹਰਿ ਕਾ ਨਾਮੁ; ਜਨ ਕਉ ਭੋਗ ਜੋਗ ॥ ਹਰਿ ਨਾਮੁ ਜਪਤ; ਕਛੁ ਨਾਹਿ ਬਿਓਗੁ ॥ ਜਨੁ ਰਾਤਾ; ਹਰਿ ਨਾਮ ਕੀ ਸੇਵਾ ॥ ਨਾਨਕ ਪੂਜੈ; ਹਰਿ ਹਰਿ ਦੇਵਾ ॥੬॥ ਹਰਿ ਹਰਿ ਜਨ ਕੈ; ਮਾਲੁ ਖਜੀਨਾ ॥ ਹਰਿ ਧਨੁ ਜਨ ਕਉ; ਆਪਿ ਪ੍ਰਭਿ ਦੀਨਾ ॥ ਹਰਿ ਹਰਿ ਜਨ ਕੈ; ਓਟ ਸਤਾਣੀ ॥ ਹਰਿ ਪ੍ਰਤਾਪਿ; ਜਨ ਅਵਰ ਨ ਜਾਣੀ ॥ ਓਤਿ ਪੋਤਿ; ਜਨ ਹਰਿ ਰਸਿ ਰਾਤੇ ॥ ਸੁੰਨ ਸਮਾਧਿ; ਨਾਮ ਰਸ ਮਾਤੇ ॥ ਆਠ ਪਹਰ; ਜਨੁ ਹਰਿ ਹਰਿ ਜਪੈ ॥ ਹਰਿ ਕਾ ਭਗਤੁ ਪ੍ਰਗਟ; ਨਹੀ ਛਪੈ ॥ ਹਰਿ ਕੀ ਭਗਤਿ; ਮੁਕਤਿ ਬਹੁ ਕਰੇ ॥ ਨਾਨਕ ਜਨ ਸੰਗਿ; ਕੇਤੇ ਤਰੇ ॥੭॥ ਪਾਰਜਾਤੁ ਇਹੁ; ਹਰਿ ਕੋ ਨਾਮ ॥ ਕਾਮਧੇਨ; ਹਰਿ ਹਰਿ ਗੁਣ ਗਾਮ ॥ ਸਭ ਤੇ ਊਤਮ; ਹਰਿ ਕੀ ਕਥਾ ॥ ਨਾਮੁ ਸੁਨਤ; ਦਰਦ ਦੁਖ ਲਥਾ ॥ ਨਾਮ ਕੀ ਮਹਿਮਾ; ਸੰਤ ਰਿਦ ਵਸੈ ॥ ਸੰਤ ਪ੍ਰਤਾਪਿ; ਦੁਰਤੁ ਸਭੁ ਨਸੈ ॥ ਸੰਤ ਕਾ ਸੰਗੁ; ਵਡਭਾਗੀ ਪਾਈਐ ॥ ਸੰਤ ਕੀ ਸੇਵਾ; ਨਾਮੁ ਧਿਆਈਐ ॥ ਨਾਮ ਤੁਲਿ; ਕਛੁ ਅਵਰੁ. ਨ ਹੋਇ ॥ ਨਾਨਕ ਗੁਰਮੁਖਿ; ਨਾਮੁ ਪਾਵੈ ਜਨੁ ਕੋਇ ॥੮॥੨॥ ਸਲੋਕੁ ॥ ਬਹੁ ਸਾਸਤ੍ਰ. ਬਹੁ ਸਿਮ੍ਰਿਤੀ; ਪੇਖੇ ਸਰਬ ਢਢੋਲਿ ॥ ਪੂਜਸਿ ਨਾਹੀ. ਹਰਿ ਹਰੇ; ਨਾਨਕ ਨਾਮ ਅਮੋਲ ॥੧॥ ਅਸਟਪਦੀ ॥ ਜਾਪ ਤਾਪ; ਗਿਆਨ ਸਭਿ ਧਿਆਨ ॥ ਖਟ ਸਾਸਤ੍ਰ; ਸਿਮ੍ਰਿਤਿ ਵਖਿਆਨ ॥ ਜੋਗ ਅਭਿਆਸ; ਕਰਮ ਧ੍ਰਮ ਕਿਰਿਆ ॥ ਸਗਲ ਤਿਆਗਿ; ਬਨ ਮਧੇ ਫਿਰਿਆ ॥ ਅਨਿਕ ਪ੍ਰਕਾਰ; ਕੀਏ ਬਹੁ ਜਤਨਾ ॥ ਪੁੰਨ ਦਾਨ; ਹੋਮੇ ਬਹੁ ਰਤਨਾ ॥ ਸਰੀਰੁ ਕਟਾਇ; ਹੋਮੈ ਕਰਿ ਰਾਤੀ ॥ ਵਰਤ ਨੇਮ ਕਰੈ; ਬਹੁ ਭਾਤੀ ॥ ਨਹੀ ਤੁਲਿ; ਰਾਮ ਨਾਮ ਬੀਚਾਰ ॥ ਨਾਨਕ ਗੁਰਮੁਖਿ ਨਾਮੁ; ਜਪੀਐ ਇਕ ਬਾਰ ॥੧॥ ਨਉ ਖੰਡ ਪ੍ਰਿਥਮੀ ਫਿਰੈ; ਚਿਰੁ ਜੀਵੈ ॥ ਮਹਾ ਉਦਾਸੁ; ਤਪੀਸਰੁ ਥੀਵੈ ॥ ਅਗਨਿ ਮਾਹਿ; ਹੋਮਤ ਪਰਾਨ ॥ ਕਨਿਕ ਅਸ੍ਵ ਹੈਵਰ; ਭੂਮਿ ਦਾਨ ॥ ਨਿਉਲੀ ਕਰਮ ਕਰੈ ਬਹੁ ਆਸਨ ॥ ਜੈਨ ਮਾਰਗ; ਸੰਜਮ ਅਤਿ ਸਾਧਨ ॥ ਨਿਮਖ ਨਿਮਖ ਕਰਿ; ਸਰੀਰੁ ਕਟਾਵੈ ॥ ਤਉ ਭੀ; ਹਉਮੈ ਮੈਲੁ. ਨ ਜਾਵੈ ॥ ਹਰਿ ਕੇ ਨਾਮ ਸਮਸਰਿ; ਕਛੁ ਨਾਹਿ ॥ ਨਾਨਕ. ਗੁਰਮੁਖਿ ਨਾਮੁ ਜਪਤ; ਗਤਿ ਪਾਹਿ ॥੨॥ ਮਨ ਕਾਮਨਾ; ਤੀਰਥ ਦੇਹ ਛੁਟੈ ॥ ਗਰਬੁ ਗੁਮਾਨੁ; ਨ ਮਨ ਤੇ ਹੁਟੈ ॥ ਸੋਚ ਕਰੈ; ਦਿਨਸੁ ਅਰੁ ਰਾਤਿ ॥ ਮਨ ਕੀ ਮੈਲੁ; ਨ ਤਨ ਤੇ ਜਾਤਿ ॥ ਇਸੁ ਦੇਹੀ ਕਉ; ਬਹੁ ਸਾਧਨਾ ਕਰੈ ॥ ਮਨ ਤੇ ਕਬਹੂ; ਨ ਬਿਖਿਆ ਟਰੈ ॥ ਜਲਿ ਧੋਵੈ ਬਹੁ; ਦੇਹ ਅਨੀਤਿ ॥ ਸੁਧ ਕਹਾ ਹੋਇ; ਕਾਚੀ ਭੀਤਿ ॥ ਮਨ ਹਰਿ ਕੇ ਨਾਮ ਕੀ; ਮਹਿਮਾ ਊਚ ॥ ਨਾਨਕ ਨਾਮਿ ਉਧਰੇ; ਪਤਿਤ ਬਹੁ ਮੂਚ ॥੩॥ ਬਹੁਤੁ ਸਿਆਣਪ; ਜਮ ਕਾ ਭਉ ਬਿਆਪੈ ॥
Источники и права