couponatlas.

Гуру Грантх Сахиб (гурмукхи): Анг 268

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਇਆਹੂ ਜੁਗਤਿ; ਬਿਹਾਨੇ ਕਈ ਜਨਮ ॥ ਨਾਨਕ. ਰਾਖਿ ਲੇਹੁ; ਆਪਨ ਕਰਿ ਕਰਮ ॥੭॥ ਤੂ ਠਾਕੁਰੁ; ਤੁਮ ਪਹਿ ਅਰਦਾਸਿ ॥ ਜੀਉ ਪਿੰਡੁ ਸਭੁ; ਤੇਰੀ ਰਾਸਿ ॥ ਤੁਮ ਮਾਤ ਪਿਤਾ; ਹਮ ਬਾਰਿਕ ਤੇਰੇ ॥ ਤੁਮਰੀ ਕ੍ਰਿਪਾ ਮਹਿ; ਸੂਖ ਘਨੇਰੇ ॥ ਕੋਇ ਨ ਜਾਨੈ; ਤੁਮਰਾ ਅੰਤੁ ॥ ਊਚੇ ਤੇ ਊਚਾ; ਭਗਵੰਤ ॥ ਸਗਲ ਸਮਗ੍ਰੀ; ਤੁਮਰੈ ਸੂਤ੍ਰਿ ਧਾਰੀ ॥ ਤੁਮ ਤੇ ਹੋਇ; ਸੁ ਆਗਿਆਕਾਰੀ ॥ ਤੁਮਰੀ ਗਤਿ ਮਿਤਿ; ਤੁਮ ਹੀ ਜਾਨੀ ॥ ਨਾਨਕ ਦਾਸ; ਸਦਾ ਕੁਰਬਾਨੀ ॥੮॥੪॥ ਸਲੋਕੁ ॥ ਦੇਨਹਾਰੁ ਪ੍ਰਭ ਛੋਡਿ ਕੈ; ਲਾਗਹਿ ਆਨ ਸੁਆਇ ॥ ਨਾਨਕ. ਕਹੂ ਨ ਸੀਝਈ; ਬਿਨੁ ਨਾਵੈ. ਪਤਿ ਜਾਇ ॥੧॥ ਅਸਟਪਦੀ ॥ ਦਸ ਬਸਤੂ ਲੇ; ਪਾਛੈ ਪਾਵੈ ॥ ਏਕ ਬਸਤੁ ਕਾਰਨਿ; ਬਿਖੋਟਿ ਗਵਾਵੈ ॥ ਏਕ ਭੀ ਨ ਦੇਇ; ਦਸ ਭੀ ਹਿਰਿ ਲੇਇ ॥ ਤਉ ਮੂੜਾ; ਕਹੁ ਕਹਾ ਕਰੇਇ ॥ ਜਿਸੁ ਠਾਕੁਰ ਸਿਉ; ਨਾਹੀ ਚਾਰਾ ॥ ਤਾ ਕਉ ਕੀਜੈ ਸਦ ਨਮਸਕਾਰਾ ॥ ਜਾ ਕੈ ਮਨਿ; ਲਾਗਾ ਪ੍ਰਭੁ ਮੀਠਾ ॥ ਸਰਬ ਸੂਖ; ਤਾਹੂ ਮਨਿ ਵੂਠਾ ॥ ਜਿਸੁ ਜਨ; ਅਪਨਾ ਹੁਕਮੁ ਮਨਾਇਆ ॥ ਸਰਬ ਥੋਕ; ਨਾਨਕ. ਤਿਨਿ ਪਾਇਆ ॥੧॥ ਅਗਨਤ ਸਾਹੁ; ਅਪਨੀ ਦੇ ਰਾਸਿ ॥ ਖਾਤ ਪੀਤ; ਬਰਤੈ ਅਨਦ ਉਲਾਸਿ ॥ ਅਪੁਨੀ ਅਮਾਨ; ਕਛੁ ਬਹੁਰਿ ਸਾਹੁ ਲੇਇ ॥ ਅਗਿਆਨੀ; ਮਨਿ ਰੋਸੁ ਕਰੇਇ ॥ ਅਪਨੀ ਪਰਤੀਤਿ; ਆਪ ਹੀ ਖੋਵੈ ॥ ਬਹੁਰਿ. ਉਸ ਕਾ; ਬਿਸ੍ਵਾਸੁ. ਨ ਹੋਵੈ ॥ ਜਿਸ ਕੀ ਬਸਤੁ; ਤਿਸੁ ਆਗੈ ਰਾਖੈ ॥ ਪ੍ਰਭ ਕੀ ਆਗਿਆ; ਮਾਨੈ ਮਾਥੈ ॥ ਉਸ ਤੇ ਚਉਗੁਨ; ਕਰੈ ਨਿਹਾਲੁ ॥ ਨਾਨਕ ਸਾਹਿਬੁ; ਸਦਾ ਦਇਆਲੁ ॥੨॥ ਅਨਿਕ ਭਾਤਿ; ਮਾਇਆ ਕੇ ਹੇਤ ॥ ਸਰਪਰ ਹੋਵਤ; ਜਾਨੁ ਅਨੇਤ ॥ ਬਿਰਖ ਕੀ ਛਾਇਆ ਸਿਉ; ਰੰਗੁ ਲਾਵੈ ॥ ਓਹ ਬਿਨਸੈ; ਉਹੁ ਮਨਿ ਪਛੁਤਾਵੈ ॥ ਜੋ ਦੀਸੈ; ਸੋ ਚਾਲਨਹਾਰੁ ॥ ਲਪਟਿ ਰਹਿਓ; ਤਹ ਅੰਧ ਅੰਧਾਰੁ ॥ ਬਟਾਊ ਸਿਉ; ਜੋ ਲਾਵੈ ਨੇਹ ॥ ਤਾ ਕਉ ਹਾਥਿ; ਨ ਆਵੈ ਕੇਹ ॥ ਮਨ ਹਰਿ ਕੇ ਨਾਮ ਕੀ; ਪ੍ਰੀਤਿ ਸੁਖਦਾਈ ॥ ਕਰਿ ਕਿਰਪਾ ਨਾਨਕ; ਆਪਿ ਲਏ ਲਾਈ ॥੩॥ ਮਿਥਿਆ ਤਨੁ ਧਨੁ; ਕੁਟੰਬੁ ਸਬਾਇਆ ॥ ਮਿਥਿਆ; ਹਉਮੈ ਮਮਤਾ ਮਾਇਆ ॥ ਮਿਥਿਆ ਰਾਜ ਜੋਬਨ; ਧਨ ਮਾਲ ॥ ਮਿਥਿਆ; ਕਾਮ ਕ੍ਰੋਧ ਬਿਕਰਾਲ ॥ ਮਿਥਿਆ ਰਥ ਹਸਤੀ; ਅਸ੍ਵ ਬਸਤ੍ਰਾ ॥ ਮਿਥਿਆ ਰੰਗ ਸੰਗਿ; ਮਾਇਆ ਪੇਖਿ ਹਸਤਾ ॥ ਮਿਥਿਆ; ਧ੍ਰੋਹ ਮੋਹ ਅਭਿਮਾਨੁ ॥ ਮਿਥਿਆ; ਆਪਸ ਊਪਰਿ ਕਰਤ ਗੁਮਾਨੁ ॥ ਅਸਥਿਰੁ ਭਗਤਿ; ਸਾਧ ਕੀ ਸਰਨ ॥ ਨਾਨਕ. ਜਪਿ ਜਪਿ ਜੀਵੈ; ਹਰਿ ਕੇ ਚਰਨ ॥੪॥ ਮਿਥਿਆ ਸ੍ਰਵਨ; ਪਰ ਨਿੰਦਾ ਸੁਨਹਿ ॥ ਮਿਥਿਆ ਹਸਤ; ਪਰ ਦਰਬ ਕਉ ਹਿਰਹਿ ॥
Источники и права