couponatlas.

Гуру Грантх Сахиб (гурмукхи): Анг 270

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਮੁਖਿ ਤਾ ਕੋ ਜਸੁ; ਰਸਨ ਬਖਾਨੈ ॥ ਜਿਹ ਪ੍ਰਸਾਦਿ; ਤੇਰੋ ਰਹਤਾ ਧਰਮੁ ॥ ਮਨ ਸਦਾ ਧਿਆਇ; ਕੇਵਲ ਪਾਰਬ੍ਰਹਮੁ ॥ ਪ੍ਰਭ ਜੀ ਜਪਤ; ਦਰਗਹ ਮਾਨੁ ਪਾਵਹਿ ॥ ਨਾਨਕ. ਪਤਿ ਸੇਤੀ; ਘਰਿ ਜਾਵਹਿ ॥੨॥ ਜਿਹ ਪ੍ਰਸਾਦਿ; ਆਰੋਗ ਕੰਚਨ ਦੇਹੀ ॥ ਲਿਵ ਲਾਵਹੁ; ਤਿਸੁ ਰਾਮ ਸਨੇਹੀ ॥ ਜਿਹ ਪ੍ਰਸਾਦਿ; ਤੇਰਾ ਓਲਾ ਰਹਤ ॥ ਮਨ ਸੁਖੁ ਪਾਵਹਿ; ਹਰਿ ਹਰਿ ਜਸੁ ਕਹਤ ॥ ਜਿਹ ਪ੍ਰਸਾਦਿ; ਤੇਰੇ ਸਗਲ ਛਿਦ੍ਰ ਢਾਕੇ ॥ ਮਨ ਸਰਨੀ ਪਰੁ; ਠਾਕੁਰ ਪ੍ਰਭ ਤਾ ਕੈ ॥ ਜਿਹ ਪ੍ਰਸਾਦਿ; ਤੁਝੁ. ਕੋ ਨ ਪਹੂਚੈ ॥ ਮਨ ਸਾਸਿ ਸਾਸਿ; ਸਿਮਰਹੁ ਪ੍ਰਭ ਊਚੇ ॥ ਜਿਹ ਪ੍ਰਸਾਦਿ; ਪਾਈ ਦ੍ਰੁਲਭ ਦੇਹ ॥ ਨਾਨਕ ਤਾ ਕੀ; ਭਗਤਿ ਕਰੇਹ ॥੩॥ ਜਿਹ ਪ੍ਰਸਾਦਿ; ਆਭੂਖਨ ਪਹਿਰੀਜੈ ॥ ਮਨ ਤਿਸੁ ਸਿਮਰਤ; ਕਿਉ ਆਲਸੁ ਕੀਜੈ ॥ ਜਿਹ ਪ੍ਰਸਾਦਿ; ਅਸ੍ਵ ਹਸਤਿ ਅਸਵਾਰੀ ॥ ਮਨ ਤਿਸੁ ਪ੍ਰਭ ਕਉ; ਕਬਹੂ ਨ ਬਿਸਾਰੀ ॥ ਜਿਹ ਪ੍ਰਸਾਦਿ; ਬਾਗ ਮਿਲਖ ਧਨਾ ॥ ਰਾਖੁ ਪਰੋਇ; ਪ੍ਰਭੁ ਅਪੁਨੇ ਮਨਾ ॥ ਜਿਨਿ ਤੇਰੀ ਮਨ; ਬਨਤ ਬਨਾਈ ॥ ਊਠਤ ਬੈਠਤ; ਸਦ ਤਿਸਹਿ ਧਿਆਈ ॥ ਤਿਸਹਿ ਧਿਆਇ; ਜੋ ਏਕ ਅਲਖੈ ॥ ਈਹਾ ਊਹਾ; ਨਾਨਕ ਤੇਰੀ ਰਖੈ ॥੪॥ ਜਿਹ ਪ੍ਰਸਾਦਿ; ਕਰਹਿ ਪੁੰਨ ਬਹੁ ਦਾਨ ॥ ਮਨ ਆਠ ਪਹਰ; ਕਰਿ ਤਿਸ ਕਾ ਧਿਆਨ ॥ ਜਿਹ ਪ੍ਰਸਾਦਿ; ਤੂ ਆਚਾਰ ਬਿਉਹਾਰੀ ॥ ਤਿਸੁ ਪ੍ਰਭ ਕਉ; ਸਾਸਿ ਸਾਸਿ ਚਿਤਾਰੀ ॥ ਜਿਹ ਪ੍ਰਸਾਦਿ; ਤੇਰਾ ਸੁੰਦਰ ਰੂਪੁ ॥ ਸੋ ਪ੍ਰਭੁ ਸਿਮਰਹੁ; ਸਦਾ ਅਨੂਪੁ ॥ ਜਿਹ ਪ੍ਰਸਾਦਿ; ਤੇਰੀ ਨੀਕੀ ਜਾਤਿ ॥ ਸੋ ਪ੍ਰਭੁ ਸਿਮਰਿ; ਸਦਾ ਦਿਨ ਰਾਤਿ ॥ ਜਿਹ ਪ੍ਰਸਾਦਿ; ਤੇਰੀ ਪਤਿ ਰਹੈ ॥ ਗੁਰ ਪ੍ਰਸਾਦਿ; ਨਾਨਕ. ਜਸੁ ਕਹੈ ॥੫॥ ਜਿਹ ਪ੍ਰਸਾਦਿ; ਸੁਨਹਿ ਕਰਨ ਨਾਦ ॥ ਜਿਹ ਪ੍ਰਸਾਦਿ; ਪੇਖਹਿ ਬਿਸਮਾਦ ॥ ਜਿਹ ਪ੍ਰਸਾਦਿ; ਬੋਲਹਿ ਅੰਮ੍ਰਿਤ ਰਸਨਾ ॥ ਜਿਹ ਪ੍ਰਸਾਦਿ; ਸੁਖਿ ਸਹਜੇ ਬਸਨਾ ॥ ਜਿਹ ਪ੍ਰਸਾਦਿ; ਹਸਤ ਕਰ ਚਲਹਿ ॥ ਜਿਹ ਪ੍ਰਸਾਦਿ; ਸੰਪੂਰਨ ਫਲਹਿ ॥ ਜਿਹ ਪ੍ਰਸਾਦਿ; ਪਰਮ ਗਤਿ ਪਾਵਹਿ ॥ ਜਿਹ ਪ੍ਰਸਾਦਿ; ਸੁਖਿ ਸਹਜਿ ਸਮਾਵਹਿ ॥ ਐਸਾ ਪ੍ਰਭੁ ਤਿਆਗਿ; ਅਵਰ ਕਤ ਲਾਗਹੁ ॥ ਗੁਰ ਪ੍ਰਸਾਦਿ; ਨਾਨਕ ਮਨਿ ਜਾਗਹੁ ॥੬॥ ਜਿਹ ਪ੍ਰਸਾਦਿ; ਤੂੰ ਪ੍ਰਗਟੁ ਸੰਸਾਰਿ ॥ ਤਿਸੁ ਪ੍ਰਭ ਕਉ; ਮੂਲਿ. ਨ ਮਨਹੁ ਬਿਸਾਰਿ ॥ ਜਿਹ ਪ੍ਰਸਾਦਿ; ਤੇਰਾ ਪਰਤਾਪੁ ॥ ਰੇ ਮਨ ਮੂੜ; ਤੂ ਤਾ ਕਉ ਜਾਪੁ ॥ ਜਿਹ ਪ੍ਰਸਾਦਿ; ਤੇਰੇ ਕਾਰਜ ਪੂਰੇ ॥ ਤਿਸਹਿ ਜਾਨੁ ਮਨ; ਸਦਾ ਹਜੂਰੇ ॥ ਜਿਹ ਪ੍ਰਸਾਦਿ; ਤੂੰ ਪਾਵਹਿ ਸਾਚੁ ॥ ਰੇ ਮਨ ਮੇਰੇ; ਤੂੰ ਤਾ ਸਿਉ ਰਾਚੁ ॥ ਜਿਹ ਪ੍ਰਸਾਦਿ; ਸਭ ਕੀ ਗਤਿ ਹੋਇ ॥ ਨਾਨਕ. ਜਾਪੁ ਜਪੈ; ਜਪੁ ਸੋਇ ॥੭॥ ਆਪਿ ਜਪਾਏ; ਜਪੈ ਸੋ ਨਾਉ ॥ ਆਪਿ ਗਾਵਾਏ; ਸੁ ਹਰਿ ਗੁਨ ਗਾਉ ॥
Источники и права