couponatlas.

Гуру Грантх Сахиб (гурмукхи): Анг 271

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਪ੍ਰਭ ਕਿਰਪਾ ਤੇ; ਹੋਇ ਪ੍ਰਗਾਸੁ ॥ ਪ੍ਰਭੂ ਦਇਆ ਤੇ; ਕਮਲ ਬਿਗਾਸੁ ॥ ਪ੍ਰਭ ਸੁਪ੍ਰਸੰਨ; ਬਸੈ ਮਨਿ ਸੋਇ ॥ ਪ੍ਰਭ ਦਇਆ ਤੇ; ਮਤਿ ਊਤਮ ਹੋਇ ॥ ਸਰਬ ਨਿਧਾਨ; ਪ੍ਰਭ ਤੇਰੀ ਮਇਆ ॥ ਆਪਹੁ ਕਛੂ; ਨ ਕਿਨਹੂ ਲਇਆ ॥ ਜਿਤੁ ਜਿਤੁ ਲਾਵਹੁ; ਤਿਤੁ ਲਗਹਿ ਹਰਿ ਨਾਥ ॥ ਨਾਨਕ ਇਨ ਕੈ; ਕਛੂ ਨ ਹਾਥ ॥੮॥੬॥ ਸਲੋਕੁ ॥ ਅਗਮ ਅਗਾਧਿ; ਪਾਰਬ੍ਰਹਮੁ ਸੋਇ ॥ ਜੋ ਜੋ ਕਹੈ; ਸੁ ਮੁਕਤਾ ਹੋਇ ॥ ਸੁਨਿ ਮੀਤਾ; ਨਾਨਕੁ ਬਿਨਵੰਤਾ ॥ ਸਾਧ ਜਨਾ ਕੀ; ਅਚਰਜ ਕਥਾ ॥੧॥ ਅਸਟਪਦੀ ॥ ਸਾਧ ਕੈ ਸੰਗਿ; ਮੁਖ ਊਜਲ ਹੋਤ ॥ ਸਾਧਸੰਗਿ; ਮਲੁ ਸਗਲੀ ਖੋਤ ॥ ਸਾਧ ਕੈ ਸੰਗਿ; ਮਿਟੈ ਅਭਿਮਾਨੁ ॥ ਸਾਧ ਕੈ ਸੰਗਿ; ਪ੍ਰਗਟੈ ਸੁਗਿਆਨੁ ॥ ਸਾਧ ਕੈ ਸੰਗਿ; ਬੁਝੈ ਪ੍ਰਭੁ ਨੇਰਾ ॥ ਸਾਧਸੰਗਿ; ਸਭੁ ਹੋਤ ਨਿਬੇਰਾ ॥ ਸਾਧ ਕੈ ਸੰਗਿ; ਪਾਏ ਨਾਮ ਰਤਨੁ ॥ ਸਾਧ ਕੈ ਸੰਗਿ; ਏਕ ਊਪਰਿ ਜਤਨੁ ॥ ਸਾਧ ਕੀ ਮਹਿਮਾ; ਬਰਨੈ ਕਉਨੁ ਪ੍ਰਾਨੀ ॥ ਨਾਨਕ. ਸਾਧ ਕੀ ਸੋਭਾ; ਪ੍ਰਭ ਮਾਹਿ ਸਮਾਨੀ ॥੧॥ ਸਾਧ ਕੈ ਸੰਗਿ; ਅਗੋਚਰੁ ਮਿਲੈ ॥ ਸਾਧ ਕੈ ਸੰਗਿ; ਸਦਾ ਪਰਫੁਲੈ ॥ ਸਾਧ ਕੈ ਸੰਗਿ; ਆਵਹਿ ਬਸਿ ਪੰਚਾ ॥ ਸਾਧਸੰਗਿ; ਅੰਮ੍ਰਿਤ ਰਸੁ ਭੁੰਚਾ ॥ ਸਾਧਸੰਗਿ; ਹੋਇ ਸਭ ਕੀ ਰੇਨ ॥ ਸਾਧ ਕੈ ਸੰਗਿ; ਮਨੋਹਰ ਬੈਨ ॥ ਸਾਧ ਕੈ ਸੰਗਿ; ਨ ਕਤਹੂੰ ਧਾਵੈ ॥ ਸਾਧਸੰਗਿ; ਅਸਥਿਤਿ ਮਨੁ ਪਾਵੈ ॥ ਸਾਧ ਕੈ ਸੰਗਿ; ਮਾਇਆ ਤੇ ਭਿੰਨ ॥ ਸਾਧਸੰਗਿ; ਨਾਨਕ ਪ੍ਰਭ ਸੁਪ੍ਰਸੰਨ ॥੨॥ ਸਾਧਸੰਗਿ; ਦੁਸਮਨ ਸਭਿ ਮੀਤ ॥ ਸਾਧੂ ਕੈ ਸੰਗਿ; ਮਹਾ ਪੁਨੀਤ ॥ ਸਾਧਸੰਗਿ; ਕਿਸ ਸਿਉ. ਨਹੀ ਬੈਰੁ ॥ ਸਾਧ ਕੈ ਸੰਗਿ; ਨ ਬੀਗਾ ਪੈਰੁ ॥ ਸਾਧ ਕੈ ਸੰਗਿ; ਨਾਹੀ ਕੋ ਮੰਦਾ ॥ ਸਾਧਸੰਗਿ; ਜਾਨੇ ਪਰਮਾਨੰਦਾ ॥ ਸਾਧ ਕੈ ਸੰਗਿ; ਨਾਹੀ ਹਉ ਤਾਪੁ ॥ ਸਾਧ ਕੈ ਸੰਗਿ; ਤਜੈ ਸਭੁ ਆਪੁ ॥ ਆਪੇ ਜਾਨੈ; ਸਾਧ ਬਡਾਈ ॥ ਨਾਨਕ ਸਾਧ; ਪ੍ਰਭੂ ਬਨਿ ਆਈ ॥੩॥ ਸਾਧ ਕੈ ਸੰਗਿ; ਨ ਕਬਹੂ ਧਾਵੈ ॥ ਸਾਧ ਕੈ ਸੰਗਿ; ਸਦਾ ਸੁਖੁ ਪਾਵੈ ॥ ਸਾਧਸੰਗਿ; ਬਸਤੁ ਅਗੋਚਰ ਲਹੈ ॥ ਸਾਧੂ ਕੈ ਸੰਗਿ; ਅਜਰੁ ਸਹੈ ॥ ਸਾਧ ਕੈ ਸੰਗਿ; ਬਸੈ ਥਾਨਿ ਊਚੈ ॥ ਸਾਧੂ ਕੈ ਸੰਗਿ; ਮਹਲਿ ਪਹੂਚੈ ॥ ਸਾਧ ਕੈ ਸੰਗਿ; ਦ੍ਰਿੜੈ ਸਭਿ ਧਰਮ ॥ ਸਾਧ ਕੈ ਸੰਗਿ; ਕੇਵਲ ਪਾਰਬ੍ਰਹਮ ॥ ਸਾਧ ਕੈ ਸੰਗਿ; ਪਾਏ ਨਾਮ ਨਿਧਾਨ ॥ ਨਾਨਕ; ਸਾਧੂ ਕੈ ਕੁਰਬਾਨ ॥੪॥ ਸਾਧ ਕੈ ਸੰਗਿ; ਸਭ ਕੁਲ ਉਧਾਰੈ ॥ ਸਾਧਸੰਗਿ; ਸਾਜਨ ਮੀਤ ਕੁਟੰਬ ਨਿਸਤਾਰੈ ॥ ਸਾਧੂ ਕੈ ਸੰਗਿ; ਸੋ ਧਨੁ ਪਾਵੈ ॥ ਜਿਸੁ ਧਨ ਤੇ; ਸਭੁ ਕੋ ਵਰਸਾਵੈ ॥ ਸਾਧਸੰਗਿ; ਧਰਮ ਰਾਇ ਕਰੇ ਸੇਵਾ ॥ ਸਾਧ ਕੈ ਸੰਗਿ; ਸੋਭਾ ਸੁਰਦੇਵਾ ॥ ਸਾਧੂ ਕੈ ਸੰਗਿ; ਪਾਪ ਪਲਾਇਨ ॥ ਸਾਧਸੰਗਿ; ਅੰਮ੍ਰਿਤ ਗੁਨ ਗਾਇਨ ॥ ਸਾਧ ਕੈ ਸੰਗਿ; ਸ੍ਰਬ ਥਾਨ ਗੰਮਿ ॥
Источники и права