couponatlas.

Гуру Грантх Сахиб (гурмукхи): Анг 272

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ ਸਾਧ ਕੈ ਸੰਗਿ; ਸਫਲ ਜਨੰਮ ॥੫॥ ਸਾਧ ਕੈ ਸੰਗਿ; ਨਹੀ ਕਛੁ ਘਾਲ ॥ ਦਰਸਨੁ ਭੇਟਤ; ਹੋਤ ਨਿਹਾਲ ॥ ਸਾਧ ਕੈ ਸੰਗਿ; ਕਲੂਖਤ ਹਰੈ ॥ ਸਾਧ ਕੈ ਸੰਗਿ; ਨਰਕ ਪਰਹਰੈ ॥ ਸਾਧ ਕੈ ਸੰਗਿ; ਈਹਾ ਊਹਾ ਸੁਹੇਲਾ ॥ ਸਾਧਸੰਗਿ; ਬਿਛੁਰਤ ਹਰਿ ਮੇਲਾ ॥ ਜੋ ਇਛੈ; ਸੋਈ ਫਲੁ ਪਾਵੈ ॥ ਸਾਧ ਕੈ ਸੰਗਿ; ਨ ਬਿਰਥਾ ਜਾਵੈ ॥ ਪਾਰਬ੍ਰਹਮੁ; ਸਾਧ ਰਿਦ ਬਸੈ ॥ ਨਾਨਕ ਉਧਰੈ; ਸਾਧ ਸੁਨਿ ਰਸੈ ॥੬॥ ਸਾਧ ਕੈ ਸੰਗਿ; ਸੁਨਉ ਹਰਿ ਨਾਉ ॥ ਸਾਧਸੰਗਿ; ਹਰਿ ਕੇ ਗੁਨ ਗਾਉ ॥ ਸਾਧ ਕੈ ਸੰਗਿ; ਨ ਮਨ ਤੇ ਬਿਸਰੈ ॥ ਸਾਧਸੰਗਿ; ਸਰਪਰ ਨਿਸਤਰੈ ॥ ਸਾਧ ਕੈ ਸੰਗਿ; ਲਗੈ ਪ੍ਰਭੁ ਮੀਠਾ ॥ ਸਾਧੂ ਕੈ ਸੰਗਿ; ਘਟਿ ਘਟਿ ਡੀਠਾ ॥ ਸਾਧਸੰਗਿ; ਭਏ ਆਗਿਆਕਾਰੀ ॥ ਸਾਧਸੰਗਿ; ਗਤਿ ਭਈ ਹਮਾਰੀ ॥ ਸਾਧ ਕੈ ਸੰਗਿ; ਮਿਟੇ ਸਭਿ ਰੋਗ ॥ ਨਾਨਕ; ਸਾਧ ਭੇਟੇ ਸੰਜੋਗ ॥੭॥ ਸਾਧ ਕੀ ਮਹਿਮਾ; ਬੇਦ ਨ ਜਾਨਹਿ ॥ ਜੇਤਾ ਸੁਨਹਿ; ਤੇਤਾ ਬਖਿਆਨਹਿ ॥ ਸਾਧ ਕੀ ਉਪਮਾ; ਤਿਹੁ ਗੁਣ ਤੇ ਦੂਰਿ ॥ ਸਾਧ ਕੀ ਉਪਮਾ; ਰਹੀ ਭਰਪੂਰਿ ॥ ਸਾਧ ਕੀ ਸੋਭਾ ਕਾ; ਨਾਹੀ ਅੰਤ ॥ ਸਾਧ ਕੀ ਸੋਭਾ; ਸਦਾ ਬੇਅੰਤ ॥ ਸਾਧ ਕੀ ਸੋਭਾ; ਊਚ ਤੇ ਊਚੀ ॥ ਸਾਧ ਕੀ ਸੋਭਾ; ਮੂਚ ਤੇ ਮੂਚੀ ॥ ਸਾਧ ਕੀ ਸੋਭਾ; ਸਾਧ ਬਨਿ ਆਈ ॥ ਨਾਨਕ ਸਾਧ ਪ੍ਰਭ; ਭੇਦੁ ਨ ਭਾਈ ॥੮॥੭॥ ਸਲੋਕੁ ॥ ਮਨਿ ਸਾਚਾ; ਮੁਖਿ ਸਾਚਾ ਸੋਇ ॥ ਅਵਰੁ ਨ ਪੇਖੈ; ਏਕਸੁ ਬਿਨੁ ਕੋਇ ॥ ਨਾਨਕ. ਇਹ ਲਛਣ; ਬ੍ਰਹਮ ਗਿਆਨੀ ਹੋਇ ॥੧॥ ਅਸਟਪਦੀ ॥ ਬ੍ਰਹਮ ਗਿਆਨੀ; ਸਦਾ ਨਿਰਲੇਪ ॥ ਜੈਸੇ ਜਲ ਮਹਿ; ਕਮਲ ਅਲੇਪ ॥ ਬ੍ਰਹਮ ਗਿਆਨੀ; ਸਦਾ ਨਿਰਦੋਖ ॥ ਜੈਸੇ ਸੂਰੁ; ਸਰਬ ਕਉ ਸੋਖ ॥ ਬ੍ਰਹਮ ਗਿਆਨੀ ਕੈ; ਦ੍ਰਿਸਟਿ ਸਮਾਨਿ ॥ ਜੈਸੇ ਰਾਜ ਰੰਕ ਕਉ; ਲਾਗੈ ਤੁਲਿ ਪਵਾਨ ॥ ਬ੍ਰਹਮ ਗਿਆਨੀ ਕੈ; ਧੀਰਜੁ ਏਕ ॥ ਜਿਉ ਬਸੁਧਾ; ਕੋਊ ਖੋਦੈ. ਕੋਊ ਚੰਦਨ ਲੇਪ ॥ ਬ੍ਰਹਮ ਗਿਆਨੀ ਕਾ; ਇਹੈ ਗੁਨਾਉ ॥ ਨਾਨਕ. ਜਿਉ ਪਾਵਕ ਕਾ; ਸਹਜ ਸੁਭਾਉ ॥੧॥ ਬ੍ਰਹਮ ਗਿਆਨੀ; ਨਿਰਮਲ ਤੇ ਨਿਰਮਲਾ ॥ ਜੈਸੇ ਮੈਲੁ; ਨ ਲਾਗੈ ਜਲਾ ॥ ਬ੍ਰਹਮ ਗਿਆਨੀ ਕੈ; ਮਨਿ ਹੋਇ ਪ੍ਰਗਾਸੁ ॥ ਜੈਸੇ; ਧਰ ਊਪਰਿ ਆਕਾਸੁ ॥ ਬ੍ਰਹਮ ਗਿਆਨੀ ਕੈ; ਮਿਤ੍ਰ ਸਤ੍ਰੁ ਸਮਾਨਿ ॥ ਬ੍ਰਹਮ ਗਿਆਨੀ ਕੈ; ਨਾਹੀ ਅਭਿਮਾਨ ॥ ਬ੍ਰਹਮ ਗਿਆਨੀ; ਊਚ ਤੇ ਊਚਾ ॥ ਮਨਿ ਅਪਨੈ ਹੈ; ਸਭ ਤੇ ਨੀਚਾ ॥ ਬ੍ਰਹਮ ਗਿਆਨੀ; ਸੇ ਜਨ ਭਏ ॥ ਨਾਨਕ ਜਿਨ ਪ੍ਰਭੁ; ਆਪਿ ਕਰੇਇ ॥੨॥ ਬ੍ਰਹਮ ਗਿਆਨੀ; ਸਗਲ ਕੀ ਰੀਨਾ ॥ ਆਤਮ ਰਸੁ; ਬ੍ਰਹਮ ਗਿਆਨੀ ਚੀਨਾ ॥ ਬ੍ਰਹਮ ਗਿਆਨੀ ਕੀ; ਸਭ ਊਪਰਿ ਮਇਆ ॥ ਬ੍ਰਹਮ ਗਿਆਨੀ ਤੇ; ਕਛੁ ਬੁਰਾ ਨ ਭਇਆ ॥ ਬ੍ਰਹਮ ਗਿਆਨੀ; ਸਦਾ ਸਮਦਰਸੀ ॥
Источники и права