couponatlas.

Гуру Грантх Сахиб (гурмукхи): Анг 274

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬ੍ਰਹਮ ਗਿਆਨੀ; ਆਪਿ ਨਿਰੰਕਾਰੁ ॥ ਬ੍ਰਹਮ ਗਿਆਨੀ ਕੀ ਸੋਭਾ; ਬ੍ਰਹਮ ਗਿਆਨੀ ਬਨੀ ॥ ਨਾਨਕ ਬ੍ਰਹਮ ਗਿਆਨੀ; ਸਰਬ ਕਾ ਧਨੀ ॥੮॥੮॥ ਸਲੋਕੁ ॥ ਉਰਿ ਧਾਰੈ; ਜੋ ਅੰਤਰਿ ਨਾਮੁ ॥ ਸਰਬ ਮੈ; ਪੇਖੈ ਭਗਵਾਨੁ ॥ ਨਿਮਖ ਨਿਮਖ; ਠਾਕੁਰ ਨਮਸਕਾਰੈ ॥ ਨਾਨਕ. ਓਹੁ ਅਪਰਸੁ; ਸਗਲ ਨਿਸਤਾਰੈ ॥੧॥ ਅਸਟਪਦੀ ॥ ਮਿਥਿਆ; ਨਾਹੀ ਰਸਨਾ ਪਰਸ ॥ ਮਨ ਮਹਿ ਪ੍ਰੀਤਿ; ਨਿਰੰਜਨ ਦਰਸ ॥ ਪਰ ਤ੍ਰਿਅ ਰੂਪੁ; ਨ ਪੇਖੈ ਨੇਤ੍ਰ ॥ ਸਾਧ ਕੀ ਟਹਲ; ਸੰਤਸੰਗਿ ਹੇਤ ॥ ਕਰਨ ਨ ਸੁਨੈ; ਕਾਹੂ ਕੀ ਨਿੰਦਾ ॥ ਸਭ ਤੇ ਜਾਨੈ; ਆਪਸ ਕਉ ਮੰਦਾ ॥ ਗੁਰ ਪ੍ਰਸਾਦਿ; ਬਿਖਿਆ ਪਰਹਰੈ ॥ ਮਨ ਕੀ ਬਾਸਨਾ; ਮਨ ਤੇ ਟਰੈ ॥ ਇੰਦ੍ਰੀ ਜਿਤ; ਪੰਚ ਦੋਖ ਤੇ ਰਹਤ ॥ ਨਾਨਕ. ਕੋਟਿ ਮਧੇ; ਕੋ ਐਸਾ ਅਪਰਸ ॥੧॥ ਬੈਸਨੋ ਸੋ; ਜਿਸੁ ਊਪਰਿ ਸੁਪ੍ਰਸੰਨ ॥ ਬਿਸਨ ਕੀ ਮਾਇਆ ਤੇ; ਹੋਇ ਭਿੰਨ ॥ ਕਰਮ ਕਰਤ; ਹੋਵੈ ਨਿਹਕਰਮ ॥ ਤਿਸੁ ਬੈਸਨੋ ਕਾ; ਨਿਰਮਲ ਧਰਮ ॥ ਕਾਹੂ ਫਲ ਕੀ ਇਛਾ; ਨਹੀ ਬਾਛੈ ॥ ਕੇਵਲ ਭਗਤਿ; ਕੀਰਤਨ ਸੰਗਿ ਰਾਚੈ ॥ ਮਨ ਤਨ ਅੰਤਰਿ; ਸਿਮਰਨ ਗੋਪਾਲ ॥ ਸਭ ਊਪਰਿ; ਹੋਵਤ ਕਿਰਪਾਲ ॥ ਆਪਿ ਦ੍ਰਿੜੈ; ਅਵਰਹ ਨਾਮੁ ਜਪਾਵੈ ॥ ਨਾਨਕ. ਓਹੁ ਬੈਸਨੋ; ਪਰਮ ਗਤਿ ਪਾਵੈ ॥੨॥ ਭਗਉਤੀ; ਭਗਵੰਤ ਭਗਤਿ ਕਾ ਰੰਗੁ ॥ ਸਗਲ ਤਿਆਗੈ; ਦੁਸਟ ਕਾ ਸੰਗੁ ॥ ਮਨ ਤੇ ਬਿਨਸੈ; ਸਗਲਾ ਭਰਮੁ ॥ ਕਰਿ ਪੂਜੈ; ਸਗਲ ਪਾਰਬ੍ਰਹਮੁ ॥ ਸਾਧਸੰਗਿ; ਪਾਪਾ ਮਲੁ ਖੋਵੈ ॥ ਤਿਸੁ ਭਗਉਤੀ ਕੀ; ਮਤਿ ਊਤਮ ਹੋਵੈ ॥ ਭਗਵੰਤ ਕੀ ਟਹਲ; ਕਰੈ ਨਿਤ ਨੀਤਿ ॥ ਮਨੁ ਤਨੁ ਅਰਪੈ; ਬਿਸਨ ਪਰੀਤਿ ॥ ਹਰਿ ਕੇ ਚਰਨ; ਹਿਰਦੈ ਬਸਾਵੈ ॥ ਨਾਨਕ. ਐਸਾ ਭਗਉਤੀ; ਭਗਵੰਤ ਕਉ ਪਾਵੈ ॥੩॥ ਸੋ ਪੰਡਿਤੁ; ਜੋ ਮਨੁ ਪਰਬੋਧੈ ॥ ਰਾਮ ਨਾਮੁ; ਆਤਮ ਮਹਿ ਸੋਧੈ ॥ ਰਾਮ ਨਾਮ; ਸਾਰੁ ਰਸੁ ਪੀਵੈ ॥ ਉਸੁ ਪੰਡਿਤ ਕੈ ਉਪਦੇਸਿ; ਜਗੁ ਜੀਵੈ ॥ ਹਰਿ ਕੀ ਕਥਾ; ਹਿਰਦੈ ਬਸਾਵੈ ॥ ਸੋ ਪੰਡਿਤੁ; ਫਿਰਿ ਜੋਨਿ. ਨ ਆਵੈ ॥ ਬੇਦ ਪੁਰਾਨ; ਸਿਮ੍ਰਿਤਿ ਬੂਝੈ ਮੂਲ ॥ ਸੂਖਮ ਮਹਿ; ਜਾਨੈ ਅਸਥੂਲੁ ॥ ਚਹੁ ਵਰਨਾ ਕਉ; ਦੇ ਉਪਦੇਸੁ ॥ ਨਾਨਕ. ਉਸੁ ਪੰਡਿਤ ਕਉ; ਸਦਾ ਅਦੇਸੁ ॥੪॥ ਬੀਜ ਮੰਤ੍ਰੁ; ਸਰਬ ਕੋ ਗਿਆਨੁ ॥ ਚਹੁ ਵਰਨਾ ਮਹਿ; ਜਪੈ ਕੋਊ ਨਾਮੁ ॥ ਜੋ ਜੋ ਜਪੈ; ਤਿਸ ਕੀ ਗਤਿ ਹੋਇ ॥ ਸਾਧਸੰਗਿ; ਪਾਵੈ ਜਨੁ ਕੋਇ ॥ ਕਰਿ ਕਿਰਪਾ; ਅੰਤਰਿ ਉਰ ਧਾਰੈ ॥ ਪਸੁ ਪ੍ਰੇਤ ਮੁਘਦ; ਪਾਥਰ ਕਉ ਤਾਰੈ ॥ ਸਰਬ ਰੋਗ ਕਾ; ਅਉਖਦੁ ਨਾਮੁ ॥ ਕਲਿਆਣ ਰੂਪ; ਮੰਗਲ ਗੁਣ ਗਾਮ ॥ ਕਾਹੂ ਜੁਗਤਿ; ਕਿਤੈ. ਨ ਪਾਈਐ ਧਰਮਿ ॥ ਨਾਨਕ ਤਿਸੁ ਮਿਲੈ; ਜਿਸੁ ਲਿਖਿਆ ਧੁਰਿ ਕਰਮਿ ॥੫॥ ਜਿਸ ਕੈ ਮਨਿ; ਪਾਰਬ੍ਰਹਮ ਕਾ ਨਿਵਾਸੁ ॥
Источники и права