couponatlas.

Гуру Грантх Сахиб (гурмукхи): Анг 275

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਿਸ ਕਾ ਨਾਮੁ; ਸਤਿ ਰਾਮਦਾਸੁ ॥ ਆਤਮ ਰਾਮੁ; ਤਿਸੁ ਨਦਰੀ ਆਇਆ ॥ ਦਾਸ ਦਸੰਤਣ ਭਾਇ; ਤਿਨਿ ਪਾਇਆ ॥ ਸਦਾ ਨਿਕਟਿ ਨਿਕਟਿ ਹਰਿ ਜਾਨੁ ॥ ਸੋ ਦਾਸੁ; ਦਰਗਹ ਪਰਵਾਨੁ ॥ ਅਪੁਨੇ ਦਾਸ ਕਉ; ਆਪਿ ਕਿਰਪਾ ਕਰੈ ॥ ਤਿਸੁ ਦਾਸ ਕਉ; ਸਭ ਸੋਝੀ ਪਰੈ ॥ ਸਗਲ ਸੰਗਿ; ਆਤਮ ਉਦਾਸੁ ॥ ਐਸੀ ਜੁਗਤਿ; ਨਾਨਕ ਰਾਮਦਾਸੁ ॥੬॥ ਪ੍ਰਭ ਕੀ ਆਗਿਆ; ਆਤਮ ਹਿਤਾਵੈ ॥ ਜੀਵਨ ਮੁਕਤਿ; ਸੋਊ ਕਹਾਵੈ ॥ ਤੈਸਾ ਹਰਖੁ; ਤੈਸਾ ਉਸੁ ਸੋਗੁ ॥ ਸਦਾ ਅਨੰਦੁ; ਤਹ ਨਹੀ ਬਿਓਗੁ ॥ ਤੈਸਾ ਸੁਵਰਨੁ; ਤੈਸੀ ਉਸੁ ਮਾਟੀ ॥ ਤੈਸਾ ਅੰਮ੍ਰਿਤੁ; ਤੈਸੀ ਬਿਖੁ ਖਾਟੀ ॥ ਤੈਸਾ ਮਾਨੁ; ਤੈਸਾ ਅਭਿਮਾਨੁ ॥ ਤੈਸਾ ਰੰਕੁ; ਤੈਸਾ ਰਾਜਾਨੁ ॥ ਜੋ ਵਰਤਾਏ; ਸਾਈ ਜੁਗਤਿ ॥ ਨਾਨਕ. ਓਹੁ ਪੁਰਖੁ; ਕਹੀਐ ਜੀਵਨ ਮੁਕਤਿ ॥੭॥ ਪਾਰਬ੍ਰਹਮ ਕੇ; ਸਗਲੇ ਠਾਉ ॥ ਜਿਤੁ ਜਿਤੁ ਘਰਿ ਰਾਖੈ; ਤੈਸਾ ਤਿਨ ਨਾਉ ॥ ਆਪੇ; ਕਰਨ ਕਰਾਵਨ ਜੋਗੁ ॥ ਪ੍ਰਭ ਭਾਵੈ; ਸੋਈ ਫੁਨਿ ਹੋਗੁ ॥ ਪਸਰਿਓ ਆਪਿ; ਹੋਇ ਅਨਤ ਤਰੰਗ ॥ ਲਖੇ ਨ ਜਾਹਿ; ਪਾਰਬ੍ਰਹਮ ਕੇ ਰੰਗ ॥ ਜੈਸੀ ਮਤਿ ਦੇਇ; ਤੈਸਾ ਪਰਗਾਸ ॥ ਪਾਰਬ੍ਰਹਮੁ ਕਰਤਾ ਅਬਿਨਾਸ ॥ ਸਦਾ ਸਦਾ; ਸਦਾ ਦਇਆਲ ॥ ਸਿਮਰਿ ਸਿਮਰਿ; ਨਾਨਕ ਭਏ ਨਿਹਾਲ ॥੮॥੯॥ ਸਲੋਕੁ ॥ ਉਸਤਤਿ ਕਰਹਿ. ਅਨੇਕ ਜਨ; ਅੰਤੁ ਨ ਪਾਰਾਵਾਰ ॥ ਨਾਨਕ. ਰਚਨਾ ਪ੍ਰਭਿ ਰਚੀ; ਬਹੁ ਬਿਧਿ ਅਨਿਕ ਪ੍ਰਕਾਰ ॥੧॥ ਅਸਟਪਦੀ ॥ ਕਈ ਕੋਟਿ; ਹੋਏ ਪੂਜਾਰੀ ॥ ਕਈ ਕੋਟਿ; ਆਚਾਰ ਬਿਉਹਾਰੀ ॥ ਕਈ ਕੋਟਿ; ਭਏ ਤੀਰਥ ਵਾਸੀ ॥ ਕਈ ਕੋਟਿ; ਬਨ ਭ੍ਰਮਹਿ ਉਦਾਸੀ ॥ ਕਈ ਕੋਟਿ; ਬੇਦ ਕੇ ਸ੍ਰੋਤੇ ॥ ਕਈ ਕੋਟਿ; ਤਪੀਸੁਰ ਹੋਤੇ ॥ ਕਈ ਕੋਟਿ; ਆਤਮ ਧਿਆਨੁ ਧਾਰਹਿ ॥ ਕਈ ਕੋਟਿ ਕਬਿ; ਕਾਬਿ ਬੀਚਾਰਹਿ ॥ ਕਈ ਕੋਟਿ; ਨਵਤਨ ਨਾਮ ਧਿਆਵਹਿ ॥ ਨਾਨਕ ਕਰਤੇ ਕਾ; ਅੰਤੁ ਨ ਪਾਵਹਿ ॥੧॥ ਕਈ ਕੋਟਿ; ਭਏ ਅਭਿਮਾਨੀ ॥ ਕਈ ਕੋਟਿ; ਅੰਧ ਅਗਿਆਨੀ ॥ ਕਈ ਕੋਟਿ; ਕਿਰਪਨ ਕਠੋਰ ॥ ਕਈ ਕੋਟਿ; ਅਭਿਗ ਆਤਮ ਨਿਕੋਰ ॥ ਕਈ ਕੋਟਿ; ਪਰ ਦਰਬ ਕਉ ਹਿਰਹਿ ॥ ਕਈ ਕੋਟਿ; ਪਰ ਦੂਖਨਾ ਕਰਹਿ ॥ ਕਈ ਕੋਟਿ; ਮਾਇਆ ਸ੍ਰਮ ਮਾਹਿ ॥ ਕਈ ਕੋਟਿ; ਪਰਦੇਸ ਭ੍ਰਮਾਹਿ ॥ ਜਿਤੁ ਜਿਤੁ ਲਾਵਹੁ; ਤਿਤੁ ਤਿਤੁ ਲਗਨਾ ॥ ਨਾਨਕ. ਕਰਤੇ ਕੀ; ਜਾਨੈ ਕਰਤਾ ਰਚਨਾ ॥੨॥ ਕਈ ਕੋਟਿ; ਸਿਧ ਜਤੀ ਜੋਗੀ ॥ ਕਈ ਕੋਟਿ; ਰਾਜੇ ਰਸ ਭੋਗੀ ॥ ਕਈ ਕੋਟਿ; ਪੰਖੀ ਸਰਪ ਉਪਾਏ ॥ ਕਈ ਕੋਟਿ; ਪਾਥਰ ਬਿਰਖ ਨਿਪਜਾਏ ॥ ਕਈ ਕੋਟਿ; ਪਵਣ ਪਾਣੀ ਬੈਸੰਤਰ ॥ ਕਈ ਕੋਟਿ; ਦੇਸ ਭੂ ਮੰਡਲ ॥ ਕਈ ਕੋਟਿ; ਸਸੀਅਰ ਸੂਰ ਨਖੵਤ੍ਰ ॥
Источники и права