couponatlas.

Гуру Грантх Сахиб (гурмукхи): Анг 277

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅੰਤੁ ਨਹੀ ਕਿਛੁ ਪਾਰਾਵਾਰਾ ॥ ਹੁਕਮੇ ਧਾਰਿ; ਅਧਰ ਰਹਾਵੈ ॥ ਹੁਕਮੇ ਉਪਜੈ; ਹੁਕਮਿ ਸਮਾਵੈ ॥ ਹੁਕਮੇ; ਊਚ ਨੀਚ ਬਿਉਹਾਰ ॥ ਹੁਕਮੇ; ਅਨਿਕ ਰੰਗ ਪਰਕਾਰ ॥ ਕਰਿ ਕਰਿ ਦੇਖੈ; ਅਪਨੀ ਵਡਿਆਈ ॥ ਨਾਨਕ. ਸਭ ਮਹਿ; ਰਹਿਆ ਸਮਾਈ ॥੧॥ ਪ੍ਰਭ ਭਾਵੈ; ਮਾਨੁਖ ਗਤਿ ਪਾਵੈ ॥ ਪ੍ਰਭ ਭਾਵੈ; ਤਾ ਪਾਥਰ ਤਰਾਵੈ ॥ ਪ੍ਰਭ ਭਾਵੈ; ਬਿਨੁ ਸਾਸ ਤੇ ਰਾਖੈ ॥ ਪ੍ਰਭ ਭਾਵੈ; ਤਾ ਹਰਿ ਗੁਣ ਭਾਖੈ ॥ ਪ੍ਰਭ ਭਾਵੈ; ਤਾ ਪਤਿਤ ਉਧਾਰੈ ॥ ਆਪਿ ਕਰੈ; ਆਪਨ ਬੀਚਾਰੈ ॥ ਦੁਹਾ ਸਿਰਿਆ ਕਾ; ਆਪਿ ਸੁਆਮੀ ॥ ਖੇਲੈ ਬਿਗਸੈ; ਅੰਤਰਜਾਮੀ ॥ ਜੋ ਭਾਵੈ; ਸੋ ਕਾਰ ਕਰਾਵੈ ॥ ਨਾਨਕ. ਦ੍ਰਿਸਟੀ; ਅਵਰੁ. ਨ ਆਵੈ ॥੨॥ ਕਹੁ ਮਾਨੁਖ ਤੇ; ਕਿਆ ਹੋਇ ਆਵੈ ॥ ਜੋ ਤਿਸੁ ਭਾਵੈ; ਸੋਈ ਕਰਾਵੈ ॥ ਇਸ ਕੈ ਹਾਥਿ ਹੋਇ; ਤਾ ਸਭੁ ਕਿਛੁ ਲੇਇ ॥ ਜੋ ਤਿਸੁ ਭਾਵੈ; ਸੋਈ ਕਰੇਇ ॥ ਅਨਜਾਨਤ; ਬਿਖਿਆ ਮਹਿ ਰਚੈ ॥ ਜੇ ਜਾਨਤ; ਆਪਨ ਆਪ ਬਚੈ ॥ ਭਰਮੇ ਭੂਲਾ; ਦਹ ਦਿਸਿ ਧਾਵੈ ॥ ਨਿਮਖ ਮਾਹਿ; ਚਾਰਿ ਕੁੰਟ ਫਿਰਿ ਆਵੈ ॥ ਕਰਿ ਕਿਰਪਾ; ਜਿਸੁ ਅਪਨੀ ਭਗਤਿ ਦੇਇ ॥ ਨਾਨਕ. ਤੇ ਜਨ; ਨਾਮਿ ਮਿਲੇਇ ॥੩॥ ਖਿਨ ਮਹਿ; ਨੀਚ ਕੀਟ ਕਉ ਰਾਜ ॥ ਪਾਰਬ੍ਰਹਮ; ਗਰੀਬ ਨਿਵਾਜ ॥ ਜਾ ਕਾ; ਦ੍ਰਿਸਟਿ ਕਛੂ. ਨ ਆਵੈ ॥ ਤਿਸੁ ਤਤਕਾਲ; ਦਹ ਦਿਸ ਪ੍ਰਗਟਾਵੈ ॥ ਜਾ ਕਉ; ਅਪੁਨੀ ਕਰੈ ਬਖਸੀਸ ॥ ਤਾ ਕਾ ਲੇਖਾ; ਨ ਗਨੈ. ਜਗਦੀਸ ॥ ਜੀਉ ਪਿੰਡੁ; ਸਭ ਤਿਸ ਕੀ ਰਾਸਿ ॥ ਘਟਿ ਘਟਿ; ਪੂਰਨ ਬ੍ਰਹਮ ਪ੍ਰਗਾਸ ॥ ਅਪਨੀ ਬਣਤ; ਆਪਿ ਬਨਾਈ ॥ ਨਾਨਕ ਜੀਵੈ; ਦੇਖਿ ਬਡਾਈ ॥੪॥ ਇਸ ਕਾ ਬਲੁ; ਨਾਹੀ ਇਸੁ ਹਾਥ ॥ ਕਰਨ ਕਰਾਵਨ; ਸਰਬ ਕੋ ਨਾਥ ॥ ਆਗਿਆਕਾਰੀ; ਬਪੁਰਾ ਜੀਉ ॥ ਜੋ ਤਿਸੁ ਭਾਵੈ; ਸੋਈ ਫੁਨਿ ਥੀਉ ॥ ਕਬਹੂ; ਊਚ ਨੀਚ ਮਹਿ ਬਸੈ ॥ ਕਬਹੂ; ਸੋਗ ਹਰਖ ਰੰਗਿ ਹਸੈ ॥ ਕਬਹੂ; ਨਿੰਦ ਚਿੰਦ ਬਿਉਹਾਰ ॥ ਕਬਹੂ; ਊਭ ਅਕਾਸ ਪਇਆਲ ॥ ਕਬਹੂ; ਬੇਤਾ ਬ੍ਰਹਮ ਬੀਚਾਰ ॥ ਨਾਨਕ; ਆਪਿ ਮਿਲਾਵਣਹਾਰ ॥੫॥ ਕਬਹੂ; ਨਿਰਤਿ ਕਰੈ ਬਹੁ ਭਾਤਿ ॥ ਕਬਹੂ; ਸੋਇ ਰਹੈ ਦਿਨੁ ਰਾਤਿ ॥ ਕਬਹੂ; ਮਹਾ ਕ੍ਰੋਧ ਬਿਕਰਾਲ ॥ ਕਬਹੂੰ; ਸਰਬ ਕੀ ਹੋਤ ਰਵਾਲ ॥ ਕਬਹੂ; ਹੋਇ ਬਹੈ ਬਡ ਰਾਜਾ ॥ ਕਬਹੁ; ਭੇਖਾਰੀ ਨੀਚ ਕਾ ਸਾਜਾ ॥ ਕਬਹੂ; ਅਪਕੀਰਤਿ ਮਹਿ ਆਵੈ ॥ ਕਬਹੂ; ਭਲਾ ਭਲਾ ਕਹਾਵੈ ॥ ਜਿਉ ਪ੍ਰਭੁ ਰਾਖੈ; ਤਿਵ ਹੀ ਰਹੈ ॥ ਗੁਰ ਪ੍ਰਸਾਦਿ; ਨਾਨਕ ਸਚੁ ਕਹੈ ॥੬॥ ਕਬਹੂ; ਹੋਇ ਪੰਡਿਤੁ. ਕਰੇ ਬਖੵਾਨੁ ॥ ਕਬਹੂ; ਮੋਨਿਧਾਰੀ ਲਾਵੈ ਧਿਆਨੁ ॥ ਕਬਹੂ; ਤਟ ਤੀਰਥ ਇਸਨਾਨ ॥ ਕਬਹੂ; ਸਿਧ ਸਾਧਿਕ ਮੁਖਿ ਗਿਆਨ ॥ ਕਬਹੂ; ਕੀਟ ਹਸਤਿ ਪਤੰਗ ਹੋਇ ਜੀਆ ॥ ਅਨਿਕ ਜੋਨਿ; ਭਰਮੈ ਭਰਮੀਆ ॥
Источники и права