couponatlas.

Гуру Грантх Сахиб (гурмукхи): Анг 280

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਨਾਨਕ. ਸੰਤ ਭਾਵੈ; ਤਾ ਓਇ ਭੀ ਗਤਿ ਪਾਹਿ ॥੨॥ ਸੰਤ ਕਾ ਨਿੰਦਕੁ; ਮਹਾ ਅਤਤਾਈ ॥ ਸੰਤ ਕਾ ਨਿੰਦਕੁ; ਖਿਨੁ. ਟਿਕਨੁ ਨ ਪਾਈ ॥ ਸੰਤ ਕਾ ਨਿੰਦਕੁ; ਮਹਾ ਹਤਿਆਰਾ ॥ ਸੰਤ ਕਾ ਨਿੰਦਕੁ; ਪਰਮੇਸੁਰਿ ਮਾਰਾ ॥ ਸੰਤ ਕਾ ਨਿੰਦਕੁ; ਰਾਜ ਤੇ ਹੀਨੁ ॥ ਸੰਤ ਕਾ ਨਿੰਦਕੁ; ਦੁਖੀਆ ਅਰੁ ਦੀਨੁ ॥ ਸੰਤ ਕੇ ਨਿੰਦਕ ਕਉ; ਸਰਬ ਰੋਗ ॥ ਸੰਤ ਕੇ ਨਿੰਦਕ ਕਉ; ਸਦਾ ਬਿਜੋਗ ॥ ਸੰਤ ਕੀ ਨਿੰਦਾ; ਦੋਖ ਮਹਿ ਦੋਖੁ ॥ ਨਾਨਕ. ਸੰਤ ਭਾਵੈ; ਤਾ ਉਸ ਕਾ ਭੀ. ਹੋਇ ਮੋਖੁ ॥੩॥ ਸੰਤ ਕਾ ਦੋਖੀ; ਸਦਾ ਅਪਵਿਤੁ ॥ ਸੰਤ ਕਾ ਦੋਖੀ; ਕਿਸੈ ਕਾ ਨਹੀ ਮਿਤੁ ॥ ਸੰਤ ਕੇ ਦੋਖੀ ਕਉ; ਡਾਨੁ ਲਾਗੈ ॥ ਸੰਤ ਕੇ ਦੋਖੀ ਕਉ; ਸਭ ਤਿਆਗੈ ॥ ਸੰਤ ਕਾ ਦੋਖੀ; ਮਹਾ ਅਹੰਕਾਰੀ ॥ ਸੰਤ ਕਾ ਦੋਖੀ; ਸਦਾ ਬਿਕਾਰੀ ॥ ਸੰਤ ਕਾ ਦੋਖੀ; ਜਨਮੈ ਮਰੈ ॥ ਸੰਤ ਕੀ ਦੂਖਨਾ; ਸੁਖ ਤੇ ਟਰੈ ॥ ਸੰਤ ਕੇ ਦੋਖੀ ਕਉ; ਨਾਹੀ ਠਾਉ ॥ ਨਾਨਕ. ਸੰਤ ਭਾਵੈ; ਤਾ ਲਏ ਮਿਲਾਇ ॥੪॥ ਸੰਤ ਕਾ ਦੋਖੀ; ਅਧ ਬੀਚ ਤੇ ਟੂਟੈ ॥ ਸੰਤ ਕਾ ਦੋਖੀ; ਕਿਤੈ ਕਾਜਿ. ਨ ਪਹੂਚੈ ॥ ਸੰਤ ਕੇ ਦੋਖੀ ਕਉ; ਉਦਿਆਨ ਭ੍ਰਮਾਈਐ ॥ ਸੰਤ ਕਾ ਦੋਖੀ; ਉਝੜਿ ਪਾਈਐ ॥ ਸੰਤ ਕਾ ਦੋਖੀ; ਅੰਤਰ ਤੇ ਥੋਥਾ ॥ ਜਿਉ ਸਾਸ ਬਿਨਾ; ਮਿਰਤਕ ਕੀ ਲੋਥਾ ॥ ਸੰਤ ਕੇ ਦੋਖੀ ਕੀ; ਜੜ ਕਿਛੁ ਨਾਹਿ ॥ ਆਪਨ ਬੀਜਿ; ਆਪੇ ਹੀ ਖਾਹਿ ॥ ਸੰਤ ਕੇ ਦੋਖੀ ਕਉ; ਅਵਰੁ. ਨ ਰਾਖਨਹਾਰੁ ॥ ਨਾਨਕ. ਸੰਤ ਭਾਵੈ; ਤਾ ਲਏ ਉਬਾਰਿ ॥੫॥ ਸੰਤ ਕਾ ਦੋਖੀ; ਇਉ ਬਿਲਲਾਇ ॥ ਜਿਉ ਜਲ ਬਿਹੂਨ; ਮਛੁਲੀ ਤੜਫੜਾਇ ॥ ਸੰਤ ਕਾ ਦੋਖੀ ਭੂਖਾ; ਨਹੀ ਰਾਜੈ ॥ ਜਿਉ ਪਾਵਕੁ; ਈਧਨਿ ਨਹੀ ਧ੍ਰਾਪੈ ॥ ਸੰਤ ਕਾ ਦੋਖੀ; ਛੁਟੈ ਇਕੇਲਾ ॥ ਜਿਉ ਬੂਆੜੁ ਤਿਲੁ; ਖੇਤ ਮਾਹਿ ਦੁਹੇਲਾ ॥ ਸੰਤ ਕਾ ਦੋਖੀ; ਧਰਮ ਤੇ ਰਹਤ ॥ ਸੰਤ ਕਾ ਦੋਖੀ; ਸਦ ਮਿਥਿਆ ਕਹਤ ॥ ਕਿਰਤੁ ਨਿੰਦਕ ਕਾ; ਧੁਰਿ ਹੀ ਪਇਆ ॥ ਨਾਨਕ. ਜੋ ਤਿਸੁ ਭਾਵੈ; ਸੋਈ ਥਿਆ ॥੬॥ ਸੰਤ ਕਾ ਦੋਖੀ; ਬਿਗੜ ਰੂਪੁ ਹੋਇ ਜਾਇ ॥ ਸੰਤ ਕੇ ਦੋਖੀ ਕਉ; ਦਰਗਹ ਮਿਲੈ ਸਜਾਇ ॥ ਸੰਤ ਕਾ ਦੋਖੀ; ਸਦਾ ਸਹਕਾਈਐ ॥ ਸੰਤ ਕਾ ਦੋਖੀ; ਨ ਮਰੈ. ਨ ਜੀਵਾਈਐ ॥ ਸੰਤ ਕੇ ਦੋਖੀ ਕੀ; ਪੁਜੈ ਨ ਆਸਾ ॥ ਸੰਤ ਕਾ ਦੋਖੀ; ਉਠਿ ਚਲੈ ਨਿਰਾਸਾ ॥ ਸੰਤ ਕੈ ਦੋਖਿ; ਨ ਤ੍ਰਿਸਟੈ ਕੋਇ ॥ ਜੈਸਾ ਭਾਵੈ; ਤੈਸਾ ਕੋਈ ਹੋਇ ॥ ਪਇਆ ਕਿਰਤੁ; ਨ ਮੇਟੈ ਕੋਇ ॥ ਨਾਨਕ ਜਾਨੈ; ਸਚਾ ਸੋਇ ॥੭॥ ਸਭ ਘਟ ਤਿਸ ਕੇ; ਓਹੁ ਕਰਨੈਹਾਰੁ ॥ ਸਦਾ ਸਦਾ; ਤਿਸ ਕਉ ਨਮਸਕਾਰੁ ॥ ਪ੍ਰਭ ਕੀ ਉਸਤਤਿ; ਕਰਹੁ ਦਿਨੁ ਰਾਤਿ ॥ ਤਿਸਹਿ ਧਿਆਵਹੁ; ਸਾਸਿ ਗਿਰਾਸਿ ॥ ਸਭੁ ਕਛੁ ਵਰਤੈ; ਤਿਸ ਕਾ ਕੀਆ ॥ ਜੈਸਾ ਕਰੇ; ਤੈਸਾ ਕੋ ਥੀਆ ॥ ਅਪਨਾ ਖੇਲੁ; ਆਪਿ ਕਰਨੈਹਾਰੁ ॥ ਦੂਸਰ ਕਉਨੁ; ਕਹੈ ਬੀਚਾਰੁ ॥
Источники и права