couponatlas.

Гуру Грантх Сахиб (гурмукхи): Анг 286

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਤਾ ਕਉ ਰਾਖਤ; ਦੇ ਕਰਿ ਹਾਥ ॥ ਮਾਨਸ ਜਤਨ ਕਰਤ; ਬਹੁ ਭਾਤਿ ॥ ਤਿਸ ਕੇ ਕਰਤਬ; ਬਿਰਥੇ ਜਾਤਿ ॥ ਮਾਰੈ ਨ ਰਾਖੈ; ਅਵਰੁ ਨ ਕੋਇ ॥ ਸਰਬ ਜੀਆ ਕਾ; ਰਾਖਾ ਸੋਇ ॥ ਕਾਹੇ ਸੋਚ ਕਰਹਿ; ਰੇ ਪ੍ਰਾਣੀ ॥ ਜਪਿ ਨਾਨਕ; ਪ੍ਰਭ ਅਲਖ ਵਿਡਾਣੀ ॥੫॥ ਬਾਰੰ ਬਾਰ ਬਾਰ; ਪ੍ਰਭੁ ਜਪੀਐ ॥ ਪੀ ਅੰਮ੍ਰਿਤੁ; ਇਹੁ ਮਨੁ ਤਨੁ ਧ੍ਰਪੀਐ ॥ ਨਾਮ ਰਤਨੁ; ਜਿਨਿ ਗੁਰਮੁਖਿ ਪਾਇਆ ॥ ਤਿਸੁ ਕਿਛੁ ਅਵਰੁ; ਨਾਹੀ ਦ੍ਰਿਸਟਾਇਆ ॥ ਨਾਮੁ ਧਨੁ; ਨਾਮੋ ਰੂਪੁ ਰੰਗੁ ॥ ਨਾਮੋ ਸੁਖੁ; ਹਰਿ ਨਾਮ ਕਾ ਸੰਗੁ ॥ ਨਾਮ ਰਸਿ; ਜੋ ਜਨ ਤ੍ਰਿਪਤਾਨੇ ॥ ਮਨ ਤਨ; ਨਾਮਹਿ ਨਾਮਿ ਸਮਾਨੇ ॥ ਊਠਤ ਬੈਠਤ ਸੋਵਤ ਨਾਮ ॥ ਕਹੁ ਨਾਨਕ; ਜਨ ਕੈ ਸਦ ਕਾਮ ॥੬॥ ਬੋਲਹੁ ਜਸੁ ਜਿਹਬਾ; ਦਿਨੁ ਰਾਤਿ ॥ ਪ੍ਰਭਿ ਅਪਨੈ ਜਨ; ਕੀਨੀ ਦਾਤਿ ॥ ਕਰਹਿ ਭਗਤਿ; ਆਤਮ ਕੈ ਚਾਇ ॥ ਪ੍ਰਭ ਅਪਨੇ ਸਿਉ; ਰਹਹਿ ਸਮਾਇ ॥ ਜੋ ਹੋਆ; ਹੋਵਤ ਸੋ ਜਾਨੈ ॥ ਪ੍ਰਭ ਅਪਨੇ ਕਾ; ਹੁਕਮੁ ਪਛਾਨੈ ॥ ਤਿਸ ਕੀ ਮਹਿਮਾ; ਕਉਨ ਬਖਾਨਉ ॥ ਤਿਸ ਕਾ ਗੁਨੁ ਕਹਿ; ਏਕ ਨ ਜਾਨਉ ॥ ਆਠ ਪਹਰ; ਪ੍ਰਭ ਬਸਹਿ ਹਜੂਰੇ ॥ ਕਹੁ ਨਾਨਕ; ਸੇਈ ਜਨ ਪੂਰੇ ॥੭॥ ਮਨ ਮੇਰੇ; ਤਿਨ ਕੀ ਓਟ ਲੇਹਿ ॥ ਮਨੁ ਤਨੁ ਅਪਨਾ; ਤਿਨ ਜਨ ਦੇਹਿ ॥ ਜਿਨਿ ਜਨਿ; ਅਪਨਾ ਪ੍ਰਭੂ ਪਛਾਤਾ ॥ ਸੋ ਜਨੁ; ਸਰਬ ਥੋਕ ਕਾ ਦਾਤਾ ॥ ਤਿਸ ਕੀ ਸਰਨਿ; ਸਰਬ ਸੁਖ ਪਾਵਹਿ ॥ ਤਿਸ ਕੈ ਦਰਸਿ; ਸਭ ਪਾਪ ਮਿਟਾਵਹਿ ॥ ਅਵਰ ਸਿਆਨਪ; ਸਗਲੀ ਛਾਡੁ ॥ ਤਿਸੁ ਜਨ ਕੀ; ਤੂ ਸੇਵਾ ਲਾਗੁ ॥ ਆਵਨੁ ਜਾਨੁ; ਨ ਹੋਵੀ ਤੇਰਾ ॥ ਨਾਨਕ. ਤਿਸੁ ਜਨ ਕੇ; ਪੂਜਹੁ ਸਦ ਪੈਰਾ ॥੮॥੧੭॥ ਸਲੋਕੁ ॥ ਸਤਿ ਪੁਰਖੁ. ਜਿਨਿ ਜਾਨਿਆ; ਸਤਿਗੁਰੁ. ਤਿਸ ਕਾ ਨਾਉ ॥ ਤਿਸ ਕੈ ਸੰਗਿ. ਸਿਖੁ ਉਧਰੈ; ਨਾਨਕ. ਹਰਿ ਗੁਨ ਗਾਉ ॥੧॥ ਅਸਟਪਦੀ ॥ ਸਤਿਗੁਰੁ ਸਿਖ ਕੀ; ਕਰੈ ਪ੍ਰਤਿਪਾਲ ॥ ਸੇਵਕ ਕਉ; ਗੁਰੁ ਸਦਾ ਦਇਆਲ ॥ ਸਿਖ ਕੀ ਗੁਰੁ; ਦੁਰਮਤਿ ਮਲੁ ਹਿਰੈ ॥ ਗੁਰ ਬਚਨੀ; ਹਰਿ ਨਾਮੁ ਉਚਰੈ ॥ ਸਤਿਗੁਰੁ ਸਿਖ ਕੇ; ਬੰਧਨ ਕਾਟੈ ॥ ਗੁਰ ਕਾ ਸਿਖੁ; ਬਿਕਾਰ ਤੇ ਹਾਟੈ ॥ ਸਤਿਗੁਰੁ ਸਿਖ ਕਉ; ਨਾਮ ਧਨੁ ਦੇਇ ॥ ਗੁਰ ਕਾ ਸਿਖੁ; ਵਡਭਾਗੀ ਹੇ ॥ ਸਤਿਗੁਰੁ. ਸਿਖ ਕਾ; ਹਲਤੁ ਪਲਤੁ ਸਵਾਰੈ ॥ ਨਾਨਕ. ਸਤਿਗੁਰੁ ਸਿਖ ਕਉ; ਜੀਅ ਨਾਲਿ ਸਮਾਰੈ ॥੧॥ ਗੁਰ ਕੈ ਗ੍ਰਿਹਿ; ਸੇਵਕੁ ਜੋ ਰਹੈ ॥ ਗੁਰ ਕੀ ਆਗਿਆ; ਮਨ ਮਹਿ ਸਹੈ ॥ ਆਪਸ ਕਉ; ਕਰਿ ਕਛੁ ਨ ਜਨਾਵੈ ॥ ਹਰਿ ਹਰਿ ਨਾਮੁ; ਰਿਦੈ ਸਦ ਧਿਆਵੈ ॥ ਮਨੁ ਬੇਚੈ; ਸਤਿਗੁਰ ਕੈ ਪਾਸਿ ॥ ਤਿਸੁ ਸੇਵਕ ਕੇ; ਕਾਰਜ ਰਾਸਿ ॥ ਸੇਵਾ ਕਰਤ; ਹੋਇ ਨਿਹਕਾਮੀ ॥ ਤਿਸ ਕਉ; ਹੋਤ ਪਰਾਪਤਿ ਸੁਆਮੀ ॥
Источники и права