couponatlas.

Гуру Грантх Сахиб (гурмукхи): Анг 287

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਅਪਨੀ ਕ੍ਰਿਪਾ; ਜਿਸੁ ਆਪਿ ਕਰੇਇ ॥ ਨਾਨਕ. ਸੋ ਸੇਵਕੁ; ਗੁਰ ਕੀ ਮਤਿ ਲੇਇ ॥੨॥ ਬੀਸ ਬਿਸਵੇ; ਗੁਰ ਕਾ ਮਨੁ ਮਾਨੈ ॥ ਸੋ ਸੇਵਕੁ; ਪਰਮੇਸੁਰ ਕੀ ਗਤਿ ਜਾਨੈ ॥ ਸੋ ਸਤਿਗੁਰੁ; ਜਿਸੁ ਰਿਦੈ ਹਰਿ ਨਾਉ ॥ ਅਨਿਕ ਬਾਰ; ਗੁਰ ਕਉ ਬਲਿ ਜਾਉ ॥ ਸਰਬ ਨਿਧਾਨ; ਜੀਅ ਕਾ ਦਾਤਾ ॥ ਆਠ ਪਹਰ; ਪਾਰਬ੍ਰਹਮ ਰੰਗਿ ਰਾਤਾ ॥ ਬ੍ਰਹਮ ਮਹਿ ਜਨੁ; ਜਨ ਮਹਿ ਪਾਰਬ੍ਰਹਮੁ ॥ ਏਕਹਿ ਆਪਿ; ਨਹੀ ਕਛੁ ਭਰਮੁ ॥ ਸਹਸ ਸਿਆਨਪ; ਲਇਆ ਨ ਜਾਈਐ ॥ ਨਾਨਕ. ਐਸਾ ਗੁਰੁ; ਬਡਭਾਗੀ ਪਾਈਐ ॥੩॥ ਸਫਲ ਦਰਸਨੁ; ਪੇਖਤ ਪੁਨੀਤ ॥ ਪਰਸਤ ਚਰਨ ਗਤਿ; ਨਿਰਮਲ ਰੀਤਿ ॥ ਭੇਟਤ ਸੰਗਿ; ਰਾਮ ਗੁਨ ਰਵੇ ॥ ਪਾਰਬ੍ਰਹਮ ਕੀ ਦਰਗਹ ਗਵੇ ॥ ਸੁਨਿ ਕਰਿ ਬਚਨ; ਕਰਨ ਆਘਾਨੇ ॥ ਮਨਿ ਸੰਤੋਖੁ; ਆਤਮ ਪਤੀਆਨੇ ॥ ਪੂਰਾ ਗੁਰੁ; ਅਖੵਓ ਜਾ ਕਾ ਮੰਤ੍ਰ ॥ ਅੰਮ੍ਰਿਤ ਦ੍ਰਿਸਟਿ ਪੇਖੈ; ਹੋਇ ਸੰਤ ॥ ਗੁਣ ਬਿਅੰਤ; ਕੀਮਤਿ ਨਹੀ ਪਾਇ ॥ ਨਾਨਕ ਜਿਸੁ ਭਾਵੈ; ਤਿਸੁ ਲਏ ਮਿਲਾਇ ॥੪॥ ਜਿਹਬਾ ਏਕ; ਉਸਤਤਿ ਅਨੇਕ ॥ ਸਤਿ ਪੁਰਖ; ਪੂਰਨ ਬਿਬੇਕ ॥ ਕਾਹੂ ਬੋਲ; ਨ ਪਹੁਚਤ ਪ੍ਰਾਨੀ ॥ ਅਗਮ ਅਗੋਚਰ; ਪ੍ਰਭ ਨਿਰਬਾਨੀ ॥ ਨਿਰਾਹਾਰ ਨਿਰਵੈਰ ਸੁਖਦਾਈ ॥ ਤਾ ਕੀ ਕੀਮਤਿ; ਕਿਨੈ ਨ ਪਾਈ ॥ ਅਨਿਕ ਭਗਤ; ਬੰਦਨ ਨਿਤ ਕਰਹਿ ॥ ਚਰਨ ਕਮਲ; ਹਿਰਦੈ ਸਿਮਰਹਿ ॥ ਸਦ ਬਲਿਹਾਰੀ; ਸਤਿਗੁਰ ਅਪਨੇ ॥ ਨਾਨਕ. ਜਿਸੁ ਪ੍ਰਸਾਦਿ; ਐਸਾ ਪ੍ਰਭੁ ਜਪਨੇ ॥੫॥ ਇਹੁ ਹਰਿ ਰਸੁ; ਪਾਵੈ ਜਨੁ ਕੋਇ ॥ ਅੰਮ੍ਰਿਤੁ ਪੀਵੈ; ਅਮਰੁ ਸੋ ਹੋਇ ॥ ਉਸੁ ਪੁਰਖ ਕਾ; ਨਾਹੀ ਕਦੇ ਬਿਨਾਸ ॥ ਜਾ ਕੈ ਮਨਿ; ਪ੍ਰਗਟੇ ਗੁਨਤਾਸ ॥ ਆਠ ਪਹਰ; ਹਰਿ ਕਾ ਨਾਮੁ ਲੇਇ ॥ ਸਚੁ ਉਪਦੇਸੁ; ਸੇਵਕ ਕਉ ਦੇਇ ॥ ਮੋਹ ਮਾਇਆ ਕੈ ਸੰਗਿ; ਨ ਲੇਪੁ ॥ ਮਨ ਮਹਿ ਰਾਖੈ; ਹਰਿ ਹਰਿ ਏਕੁ ॥ ਅੰਧਕਾਰ; ਦੀਪਕ ਪਰਗਾਸੇ ॥ ਨਾਨਕ. ਭਰਮ ਮੋਹ ਦੁਖ; ਤਹ ਤੇ ਨਾਸੇ ॥੬॥ ਤਪਤਿ ਮਾਹਿ; ਠਾਢਿ ਵਰਤਾਈ ॥ ਅਨਦੁ ਭਇਆ; ਦੁਖ ਨਾਠੇ ਭਾਈ ॥ ਜਨਮ ਮਰਨ ਕੇ; ਮਿਟੇ ਅੰਦੇਸੇ ॥ ਸਾਧੂ ਕੇ; ਪੂਰਨ ਉਪਦੇਸੇ ॥ ਭਉ ਚੂਕਾ; ਨਿਰਭਉ ਹੋਇ ਬਸੇ ॥ ਸਗਲ ਬਿਆਧਿ; ਮਨ ਤੇ ਖੈ ਨਸੇ ॥ ਜਿਸ ਕਾ ਸਾ; ਤਿਨਿ ਕਿਰਪਾ ਧਾਰੀ ॥ ਸਾਧਸੰਗਿ; ਜਪਿ ਨਾਮੁ ਮੁਰਾਰੀ ॥ ਥਿਤਿ ਪਾਈ; ਚੂਕੇ ਭ੍ਰਮ ਗਵਨ ॥ ਸੁਨਿ ਨਾਨਕ; ਹਰਿ ਹਰਿ ਜਸੁ ਸ੍ਰਵਨ ॥੭॥ ਨਿਰਗੁਨੁ ਆਪਿ; ਸਰਗੁਨੁ ਭੀ ਓਹੀ ॥ ਕਲਾ ਧਾਰਿ ਜਿਨਿ; ਸਗਲੀ ਮੋਹੀ ॥ ਅਪਨੇ ਚਰਿਤ; ਪ੍ਰਭਿ ਆਪਿ ਬਨਾਏ ॥ ਅਪੁਨੀ ਕੀਮਤਿ; ਆਪੇ ਪਾਏ ॥ ਹਰਿ ਬਿਨੁ ਦੂਜਾ; ਨਾਹੀ ਕੋਇ ॥ ਸਰਬ ਨਿਰੰਤਰਿ; ਏਕੋ ਸੋਇ ॥ ਓਤਿ ਪੋਤਿ; ਰਵਿਆ ਰੂਪ ਰੰਗ ॥ ਭਏ ਪ੍ਰਗਾਸ; ਸਾਧ ਕੈ ਸੰਗ ॥
Источники и права