couponatlas.

Гуру Грантх Сахиб (гурмукхи): Анг 288

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਰਚਿ ਰਚਨਾ; ਅਪਨੀ ਕਲ ਧਾਰੀ ॥ ਅਨਿਕ ਬਾਰ; ਨਾਨਕ ਬਲਿਹਾਰੀ ॥੮॥੧੮॥ ਸਲੋਕੁ ॥ ਸਾਥਿ ਨ ਚਾਲੈ. ਬਿਨੁ ਭਜਨ; ਬਿਖਿਆ ਸਗਲੀ ਛਾਰੁ ॥ ਹਰਿ ਹਰਿ ਨਾਮੁ ਕਮਾਵਨਾ; ਨਾਨਕ. ਇਹੁ ਧਨੁ ਸਾਰੁ ॥੧॥ ਅਸਟਪਦੀ ॥ ਸੰਤ ਜਨਾ ਮਿਲਿ; ਕਰਹੁ ਬੀਚਾਰੁ ॥ ਏਕੁ ਸਿਮਰਿ; ਨਾਮ ਆਧਾਰੁ ॥ ਅਵਰਿ ਉਪਾਵ ਸਭਿ; ਮੀਤ ਬਿਸਾਰਹੁ ॥ ਚਰਨ ਕਮਲ; ਰਿਦ ਮਹਿ ਉਰਿ ਧਾਰਹੁ ॥ ਕਰਨ ਕਾਰਨ; ਸੋ ਪ੍ਰਭੁ ਸਮਰਥੁ ॥ ਦ੍ਰਿੜੁ ਕਰਿ ਗਹਹੁ; ਨਾਮੁ ਹਰਿ ਵਥੁ ॥ ਇਹੁ ਧਨੁ ਸੰਚਹੁ; ਹੋਵਹੁ ਭਗਵੰਤ ॥ ਸੰਤ ਜਨਾ ਕਾ; ਨਿਰਮਲ ਮੰਤ ॥ ਏਕ ਆਸ; ਰਾਖਹੁ ਮਨ ਮਾਹਿ ॥ ਸਰਬ ਰੋਗ; ਨਾਨਕ. ਮਿਟਿ ਜਾਹਿ ॥੧॥ ਜਿਸੁ ਧਨ ਕਉ; ਚਾਰਿ ਕੁੰਟ ਉਠਿ ਧਾਵਹਿ ॥ ਸੋ ਧਨੁ; ਹਰਿ ਸੇਵਾ ਤੇ ਪਾਵਹਿ ॥ ਜਿਸੁ ਸੁਖ ਕਉ; ਨਿਤ ਬਾਛਹਿ ਮੀਤ ॥ ਸੋ ਸੁਖੁ; ਸਾਧੂ ਸੰਗਿ ਪਰੀਤਿ ॥ ਜਿਸੁ ਸੋਭਾ ਕਉ; ਕਰਹਿ ਭਲੀ ਕਰਨੀ ॥ ਸਾ ਸੋਭਾ; ਭਜੁ ਹਰਿ ਕੀ ਸਰਨੀ ॥ ਅਨਿਕ ਉਪਾਵੀ; ਰੋਗੁ ਨ ਜਾਇ ॥ ਰੋਗੁ ਮਿਟੈ; ਹਰਿ ਅਵਖਧੁ ਲਾਇ ॥ ਸਰਬ ਨਿਧਾਨ ਮਹਿ; ਹਰਿ ਨਾਮੁ ਨਿਧਾਨੁ ॥ ਜਪਿ ਨਾਨਕ; ਦਰਗਹਿ ਪਰਵਾਨੁ ॥੨॥ ਮਨੁ ਪਰਬੋਧਹੁ; ਹਰਿ ਕੈ ਨਾਇ ॥ ਦਹ ਦਿਸਿ ਧਾਵਤ; ਆਵੈ ਠਾਇ ॥ ਤਾ ਕਉ ਬਿਘਨੁ; ਨ ਲਾਗੈ ਕੋਇ ॥ ਜਾ ਕੈ ਰਿਦੈ; ਬਸੈ ਹਰਿ ਸੋਇ ॥ ਕਲਿ ਤਾਤੀ; ਠਾਂਢਾ ਹਰਿ ਨਾਉ ॥ ਸਿਮਰਿ ਸਿਮਰਿ; ਸਦਾ ਸੁਖ ਪਾਉ ॥ ਭਉ ਬਿਨਸੈ; ਪੂਰਨ ਹੋਇ ਆਸ ॥ ਭਗਤਿ ਭਾਇ; ਆਤਮ ਪਰਗਾਸ ॥ ਤਿਤੁ ਘਰਿ ਜਾਇ ਬਸੈ ਅਬਿਨਾਸੀ ॥ ਕਹੁ ਨਾਨਕ; ਕਾਟੀ ਜਮ ਫਾਸੀ ॥੩॥ ਤਤੁ ਬੀਚਾਰੁ; ਕਹੈ ਜਨੁ ਸਾਚਾ ॥ ਜਨਮਿ ਮਰੈ; ਸੋ ਕਾਚੋ ਕਾਚਾ ॥ ਆਵਾ ਗਵਨੁ ਮਿਟੈ; ਪ੍ਰਭ ਸੇਵ ॥ ਆਪੁ ਤਿਆਗਿ; ਸਰਨਿ ਗੁਰਦੇਵ ॥ ਇਉ ਰਤਨ ਜਨਮ ਕਾ; ਹੋਇ ਉਧਾਰੁ ॥ ਹਰਿ ਹਰਿ ਸਿਮਰਿ; ਪ੍ਰਾਨ ਆਧਾਰੁ ॥ ਅਨਿਕ ਉਪਾਵ; ਨ ਛੂਟਨਹਾਰੇ ॥ ਸਿੰਮ੍ਰਿਤਿ ਸਾਸਤ; ਬੇਦ ਬੀਚਾਰੇ ॥ ਹਰਿ ਕੀ ਭਗਤਿ; ਕਰਹੁ ਮਨੁ ਲਾਇ ॥ ਮਨਿ ਬੰਛਤ; ਨਾਨਕ. ਫਲ ਪਾਇ ॥੪॥ ਸੰਗਿ ਨ ਚਾਲਸਿ; ਤੇਰੈ ਧਨਾ ॥ ਤੂੰ ਕਿਆ ਲਪਟਾਵਹਿ; ਮੂਰਖ ਮਨਾ ॥ ਸੁਤ ਮੀਤ; ਕੁਟੰਬ ਅਰੁ ਬਨਿਤਾ ॥ ਇਨ ਤੇ. ਕਹਹੁ ਤੁਮ; ਕਵਨ ਸਨਾਥਾ ॥ ਰਾਜ ਰੰਗ; ਮਾਇਆ ਬਿਸਥਾਰ ॥ ਇਨ ਤੇ ਕਹਹੁ; ਕਵਨ ਛੁਟਕਾਰ ॥ ਅਸੁ ਹਸਤੀ; ਰਥ ਅਸਵਾਰੀ ॥ ਝੂਠਾ ਡੰਫੁ; ਝੂਠੁ ਪਾਸਾਰੀ ॥ ਜਿਨਿ ਦੀਏ; ਤਿਸੁ ਬੁਝੈ ਨ. ਬਿਗਾਨਾ ॥ ਨਾਮੁ ਬਿਸਾਰਿ; ਨਾਨਕ. ਪਛੁਤਾਨਾ ॥੫॥ ਗੁਰ ਕੀ ਮਤਿ; ਤੂੰ ਲੇਹਿ ਇਆਨੇ ॥ ਭਗਤਿ ਬਿਨਾ; ਬਹੁ ਡੂਬੇ ਸਿਆਨੇ ॥ ਹਰਿ ਕੀ ਭਗਤਿ; ਕਰਹੁ ਮਨ ਮੀਤ ॥ ਨਿਰਮਲ ਹੋਇ; ਤੁਮੑਾਰੋ ਚੀਤ ॥ ਚਰਨ ਕਮਲ; ਰਾਖਹੁ ਮਨ ਮਾਹਿ ॥
Источники и права