couponatlas.

Гуру Грантх Сахиб (гурмукхи): Анг 291

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਆਪਨ ਖੇਲੁ; ਆਪਿ ਵਰਤੀਜਾ ॥ ਨਾਨਕ. ਕਰਨੈਹਾਰੁ; ਨ ਦੂਜਾ ॥੧॥ ਜਬ ਹੋਵਤ; ਪ੍ਰਭ ਕੇਵਲ ਧਨੀ ॥ ਤਬ ਬੰਧ ਮੁਕਤਿ; ਕਹੁ. ਕਿਸ ਕਉ ਗਨੀ ॥ ਜਬ ਏਕਹਿ; ਹਰਿ ਅਗਮ ਅਪਾਰ ॥ ਤਬ ਨਰਕ ਸੁਰਗ; ਕਹੁ ਕਉਨ ਅਉਤਾਰ ॥ ਜਬ ਨਿਰਗੁਨ ਪ੍ਰਭ; ਸਹਜ ਸੁਭਾਇ ॥ ਤਬ ਸਿਵ ਸਕਤਿ; ਕਹਹੁ ਕਿਤੁ ਠਾਇ ॥ ਜਬ ਆਪਹਿ ਆਪਿ; ਅਪਨੀ ਜੋਤਿ ਧਰੈ ॥ ਤਬ ਕਵਨ ਨਿਡਰੁ; ਕਵਨ ਕਤ ਡਰੈ ॥ ਆਪਨ ਚਲਿਤ; ਆਪਿ ਕਰਨੈਹਾਰ ॥ ਨਾਨਕ; ਠਾਕੁਰ ਅਗਮ ਅਪਾਰ ॥੨॥ ਅਬਿਨਾਸੀ ਸੁਖ; ਆਪਨ ਆਸਨ ॥ ਤਹ ਜਨਮ ਮਰਨ; ਕਹੁ ਕਹਾ ਬਿਨਾਸਨ ॥ ਜਬ ਪੂਰਨ ਕਰਤਾ; ਪ੍ਰਭੁ ਸੋਇ ॥ ਤਬ ਜਮ ਕੀ ਤ੍ਰਾਸ; ਕਹਹੁ ਕਿਸੁ ਹੋਇ ॥ ਜਬ ਅਬਿਗਤ; ਅਗੋਚਰ ਪ੍ਰਭ ਏਕਾ ॥ ਤਬ ਚਿਤ੍ਰ ਗੁਪਤ; ਕਿਸੁ ਪੂਛਤ ਲੇਖਾ ॥ ਜਬ ਨਾਥ ਨਿਰੰਜਨ; ਅਗੋਚਰ ਅਗਾਧੇ ॥ ਤਬ ਕਉਨ ਛੁਟੇ; ਕਉਨ ਬੰਧਨ ਬਾਧੇ ॥ ਆਪਨ ਆਪ; ਆਪ ਹੀ ਅਚਰਜਾ ॥ ਨਾਨਕ. ਆਪਨ ਰੂਪ; ਆਪ ਹੀ ਉਪਰਜਾ ॥੩॥ ਜਹ ਨਿਰਮਲ ਪੁਰਖੁ; ਪੁਰਖ ਪਤਿ ਹੋਤਾ ॥ ਤਹ ਬਿਨੁ ਮੈਲੁ; ਕਹਹੁ. ਕਿਆ ਧੋਤਾ ॥ ਜਹ ਨਿਰੰਜਨ; ਨਿਰੰਕਾਰ ਨਿਰਬਾਨ ॥ ਤਹ ਕਉਨ ਕਉ ਮਾਨ; ਕਉਨ ਅਭਿਮਾਨ ॥ ਜਹ ਸਰੂਪ; ਕੇਵਲ ਜਗਦੀਸ ॥ ਤਹ ਛਲ ਛਿਦ੍ਰ; ਲਗਤ ਕਹੁ ਕੀਸ ॥ ਜਹ ਜੋਤਿ ਸਰੂਪੀ; ਜੋਤਿ ਸੰਗਿ ਸਮਾਵੈ ॥ ਤਹ ਕਿਸਹਿ ਭੂਖ; ਕਵਨੁ ਤ੍ਰਿਪਤਾਵੈ ॥ ਕਰਨ ਕਰਾਵਨ; ਕਰਨੈਹਾਰੁ ॥ ਨਾਨਕ. ਕਰਤੇ ਕਾ; ਨਾਹਿ ਸੁਮਾਰੁ ॥੪॥ ਜਬ ਅਪਨੀ ਸੋਭਾ; ਆਪਨ ਸੰਗਿ ਬਨਾਈ ॥ ਤਬ ਕਵਨ ਮਾਇ ਬਾਪ; ਮਿਤ੍ਰ ਸੁਤ ਭਾਈ ॥ ਜਹ ਸਰਬ ਕਲਾ; ਆਪਹਿ ਪਰਬੀਨ ॥ ਤਹ ਬੇਦ ਕਤੇਬ; ਕਹਾ ਕੋਊ ਚੀਨ ॥ ਜਬ ਆਪਨ ਆਪੁ; ਆਪਿ ਉਰਿ ਧਾਰੈ ॥ ਤਉ ਸਗਨ ਅਪਸਗਨ; ਕਹਾ ਬੀਚਾਰੈ ॥ ਜਹ ਆਪਨ ਊਚ; ਆਪਨ ਆਪਿ ਨੇਰਾ ॥ ਤਹ ਕਉਨ ਠਾਕੁਰੁ; ਕਉਨੁ ਕਹੀਐ ਚੇਰਾ ॥ ਬਿਸਮਨ ਬਿਸਮ; ਰਹੇ ਬਿਸਮਾਦ ॥ ਨਾਨਕ. ਅਪਨੀ ਗਤਿ; ਜਾਨਹੁ ਆਪਿ ॥੫॥ ਜਹ ਅਛਲ ਅਛੇਦ; ਅਭੇਦ ਸਮਾਇਆ ॥ ਊਹਾ; ਕਿਸਹਿ ਬਿਆਪਤ ਮਾਇਆ ॥ ਆਪਸ ਕਉ; ਆਪਹਿ ਆਦੇਸੁ ॥ ਤਿਹੁ ਗੁਣ ਕਾ; ਨਾਹੀ ਪਰਵੇਸੁ ॥ ਜਹ ਏਕਹਿ ਏਕ; ਏਕ ਭਗਵੰਤਾ ॥ ਤਹ ਕਉਨੁ ਅਚਿੰਤੁ; ਕਿਸੁ ਲਾਗੈ ਚਿੰਤਾ ॥ ਜਹ ਆਪਨ ਆਪੁ; ਆਪਿ ਪਤੀਆਰਾ ॥ ਤਹ ਕਉਨੁ ਕਥੈ; ਕਉਨੁ ਸੁਨਨੈਹਾਰਾ ॥ ਬਹੁ ਬੇਅੰਤ; ਊਚ ਤੇ ਊਚਾ ॥ ਨਾਨਕ ਆਪਸ ਕਉ; ਆਪਹਿ ਪਹੂਚਾ ॥੬॥ ਜਹ ਆਪਿ ਰਚਿਓ; ਪਰਪੰਚੁ ਅਕਾਰੁ ॥ ਤਿਹੁ ਗੁਣ ਮਹਿ; ਕੀਨੋ ਬਿਸਥਾਰੁ ॥ ਪਾਪੁ ਪੁੰਨੁ; ਤਹ ਭਈ ਕਹਾਵਤ ॥
Источники и права