couponatlas.

Гуру Грантх Сахиб (гурмукхи): Анг 292

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਕੋਊ ਨਰਕ; ਕੋਊ ਸੁਰਗ ਬੰਛਾਵਤ ॥ ਆਲ ਜਾਲ; ਮਾਇਆ ਜੰਜਾਲ ॥ ਹਉਮੈ ਮੋਹ; ਭਰਮ ਭੈ ਭਾਰ ॥ ਦੂਖ ਸੂਖ; ਮਾਨ ਅਪਮਾਨ ॥ ਅਨਿਕ ਪ੍ਰਕਾਰ; ਕੀਓ ਬਖੵਾਨ ॥ ਆਪਨ ਖੇਲੁ; ਆਪਿ ਕਰਿ ਦੇਖੈ ॥ ਖੇਲੁ ਸੰਕੋਚੈ; ਤਉ ਨਾਨਕ. ਏਕੈ ॥੭॥ ਜਹ ਅਬਿਗਤੁ; ਭਗਤੁ ਤਹ ਆਪਿ ॥ ਜਹ ਪਸਰੈ ਪਾਸਾਰੁ; ਸੰਤ ਪਰਤਾਪਿ ॥ ਦੁਹੂ ਪਾਖ ਕਾ; ਆਪਹਿ ਧਨੀ ॥ ਉਨ ਕੀ ਸੋਭਾ; ਉਨਹੂ ਬਨੀ ॥ ਆਪਹਿ ਕਉਤਕ ਕਰੈ; ਅਨਦ ਚੋਜ ॥ ਆਪਹਿ ਰਸ ਭੋਗਨ; ਨਿਰਜੋਗ ॥ ਜਿਸੁ ਭਾਵੈ; ਤਿਸੁ. ਆਪਨ ਨਾਇ ਲਾਵੈ ॥ ਜਿਸੁ ਭਾਵੈ; ਤਿਸੁ ਖੇਲ ਖਿਲਾਵੈ ॥ ਬੇਸੁਮਾਰ ਅਥਾਹ; ਅਗਨਤ ਅਤੋਲੈ ॥ ਜਿਉ ਬੁਲਾਵਹੁ; ਤਿਉ ਨਾਨਕ ਦਾਸ ਬੋਲੈ ॥੮॥੨੧॥ ਸਲੋਕੁ ॥ ਜੀਅ ਜੰਤ ਕੇ ਠਾਕੁਰਾ; ਆਪੇ ਵਰਤਣਹਾਰ ॥ ਨਾਨਕ. ਏਕੋ ਪਸਰਿਆ; ਦੂਜਾ ਕਹ ਦ੍ਰਿਸਟਾਰ ॥੧॥ ਅਸਟਪਦੀ ॥ ਆਪਿ ਕਥੈ; ਆਪਿ ਸੁਨਨੈਹਾਰੁ ॥ ਆਪਹਿ ਏਕੁ; ਆਪਿ ਬਿਸਥਾਰੁ ॥ ਜਾ ਤਿਸੁ ਭਾਵੈ; ਤਾ ਸ੍ਰਿਸਟਿ ਉਪਾਏ ॥ ਆਪਨੈ ਭਾਣੈ; ਲਏ ਸਮਾਏ ॥ ਤੁਮ ਤੇ ਭਿੰਨ; ਨਹੀ ਕਿਛੁ ਹੋਇ ॥ ਆਪਨ ਸੂਤਿ; ਸਭੁ ਜਗਤੁ ਪਰੋਇ ॥ ਜਾ ਕਉ ਪ੍ਰਭ ਜੀਉ; ਆਪਿ ਬੁਝਾਏ ॥ ਸਚੁ ਨਾਮੁ; ਸੋਈ ਜਨੁ ਪਾਏ ॥ ਸੋ ਸਮਦਰਸੀ; ਤਤ ਕਾ ਬੇਤਾ ॥ ਨਾਨਕ; ਸਗਲ ਸ੍ਰਿਸਟਿ ਕਾ ਜੇਤਾ ॥੧॥ ਜੀਅ ਜੰਤ੍ਰ ਸਭ; ਤਾ ਕੈ ਹਾਥ ॥ ਦੀਨ ਦਇਆਲ; ਅਨਾਥ ਕੋ ਨਾਥੁ ॥ ਜਿਸੁ ਰਾਖੈ; ਤਿਸੁ. ਕੋਇ ਨ ਮਾਰੈ ॥ ਸੋ ਮੂਆ; ਜਿਸੁ ਮਨਹੁ ਬਿਸਾਰੈ ॥ ਤਿਸੁ ਤਜਿ; ਅਵਰ ਕਹਾ ਕੋ ਜਾਇ ॥ ਸਭ ਸਿਰਿ; ਏਕੁ ਨਿਰੰਜਨ ਰਾਇ ॥ ਜੀਅ ਕੀ ਜੁਗਤਿ; ਜਾ ਕੈ ਸਭ ਹਾਥਿ ॥ ਅੰਤਰਿ ਬਾਹਰਿ; ਜਾਨਹੁ ਸਾਥਿ ॥ ਗੁਨ ਨਿਧਾਨ; ਬੇਅੰਤ ਅਪਾਰ ॥ ਨਾਨਕ ਦਾਸ; ਸਦਾ ਬਲਿਹਾਰ ॥੨॥ ਪੂਰਨ ਪੂਰਿ ਰਹੇ; ਦਇਆਲ ॥ ਸਭ ਊਪਰਿ; ਹੋਵਤ ਕਿਰਪਾਲ ॥ ਅਪਨੇ ਕਰਤਬ; ਜਾਨੈ ਆਪਿ ॥ ਅੰਤਰਜਾਮੀ; ਰਹਿਓ ਬਿਆਪਿ ॥ ਪ੍ਰਤਿਪਾਲੈ; ਜੀਅਨ ਬਹੁ ਭਾਤਿ ॥ ਜੋ ਜੋ ਰਚਿਓ; ਸੁ ਤਿਸਹਿ ਧਿਆਤਿ ॥ ਜਿਸੁ ਭਾਵੈ; ਤਿਸੁ ਲਏ ਮਿਲਾਇ ॥ ਭਗਤਿ ਕਰਹਿ; ਹਰਿ ਕੇ ਗੁਣ ਗਾਇ ॥ ਮਨ ਅੰਤਰਿ; ਬਿਸ੍ਵਾਸੁ ਕਰਿ ਮਾਨਿਆ ॥ ਕਰਨਹਾਰੁ; ਨਾਨਕ. ਇਕੁ ਜਾਨਿਆ ॥੩॥ ਜਨੁ ਲਾਗਾ; ਹਰਿ ਏਕੈ ਨਾਇ ॥ ਤਿਸ ਕੀ ਆਸ; ਨ ਬਿਰਥੀ ਜਾਇ ॥ ਸੇਵਕ ਕਉ; ਸੇਵਾ ਬਨਿ ਆਈ ॥ ਹੁਕਮੁ ਬੂਝਿ; ਪਰਮ ਪਦੁ ਪਾਈ ॥ ਇਸ ਤੇ ਊਪਰਿ; ਨਹੀ ਬੀਚਾਰੁ ॥ ਜਾ ਕੈ ਮਨਿ ਬਸਿਆ ਨਿਰੰਕਾਰੁ ॥ ਬੰਧਨ ਤੋਰਿ; ਭਏ ਨਿਰਵੈਰ ॥ ਅਨਦਿਨੁ ਪੂਜਹਿ; ਗੁਰ ਕੇ ਪੈਰ ॥ ਇਹ ਲੋਕ ਸੁਖੀਏ; ਪਰਲੋਕ ਸੁਹੇਲੇ ॥
Источники и права