couponatlas.

Гуру Грантх Сахиб (гурмукхи): Анг 294

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਬਨਿ ਤਿਨਿ; ਪਰਬਤਿ ਹੈ ਪਾਰਬ੍ਰਹਮੁ ॥ ਜੈਸੀ ਆਗਿਆ; ਤੈਸਾ ਕਰਮੁ ॥ ਪਉਣ ਪਾਣੀ; ਬੈਸੰਤਰ ਮਾਹਿ ॥ ਚਾਰਿ ਕੁੰਟ; ਦਹ ਦਿਸੇ ਸਮਾਹਿ ॥ ਤਿਸ ਤੇ ਭਿੰਨ; ਨਹੀ ਕੋ ਠਾਉ ॥ ਗੁਰ ਪ੍ਰਸਾਦਿ; ਨਾਨਕ. ਸੁਖੁ ਪਾਉ ॥੨॥ ਬੇਦ ਪੁਰਾਨ; ਸਿੰਮ੍ਰਿਤਿ ਮਹਿ ਦੇਖੁ ॥ ਸਸੀਅਰ ਸੂਰ; ਨਖੵਤ੍ਰ ਮਹਿ ਏਕੁ ॥ ਬਾਣੀ ਪ੍ਰਭ ਕੀ; ਸਭੁ ਕੋ ਬੋਲੈ ॥ ਆਪਿ ਅਡੋਲੁ; ਨ ਕਬਹੂ ਡੋਲੈ ॥ ਸਰਬ ਕਲਾ ਕਰਿ; ਖੇਲੈ ਖੇਲ ॥ ਮੋਲਿ. ਨ ਪਾਈਐ; ਗੁਣਹ ਅਮੋਲ ॥ ਸਰਬ ਜੋਤਿ ਮਹਿ; ਜਾ ਕੀ ਜੋਤਿ ॥ ਧਾਰਿ ਰਹਿਓ ਸੁਆਮੀ; ਓਤਿ ਪੋਤਿ ॥ ਗੁਰ ਪਰਸਾਦਿ; ਭਰਮ ਕਾ ਨਾਸੁ ॥ ਨਾਨਕ. ਤਿਨ ਮਹਿ; ਏਹੁ ਬਿਸਾਸੁ ॥੩॥ ਸੰਤ ਜਨਾ ਕਾ; ਪੇਖਨੁ ਸਭੁ ਬ੍ਰਹਮ ॥ ਸੰਤ ਜਨਾ ਕੈ; ਹਿਰਦੈ ਸਭਿ ਧਰਮ ॥ ਸੰਤ ਜਨਾ; ਸੁਨਹਿ ਸੁਭ ਬਚਨ ॥ ਸਰਬ ਬਿਆਪੀ ਰਾਮ ਸੰਗਿ ਰਚਨ ॥ ਜਿਨਿ ਜਾਤਾ; ਤਿਸ ਕੀ ਇਹ ਰਹਤ ॥ ਸਤਿ ਬਚਨ; ਸਾਧੂ ਸਭਿ ਕਹਤ ॥ ਜੋ ਜੋ ਹੋਇ; ਸੋਈ ਸੁਖੁ ਮਾਨੈ ॥ ਕਰਨ ਕਰਾਵਨਹਾਰੁ; ਪ੍ਰਭੁ ਜਾਨੈ ॥ ਅੰਤਰਿ ਬਸੇ; ਬਾਹਰਿ ਭੀ ਓਹੀ ॥ ਨਾਨਕ. ਦਰਸਨੁ ਦੇਖਿ; ਸਭ ਮੋਹੀ ॥੪॥ ਆਪਿ ਸਤਿ; ਕੀਆ ਸਭੁ ਸਤਿ ॥ ਤਿਸੁ ਪ੍ਰਭ ਤੇ; ਸਗਲੀ ਉਤਪਤਿ ॥ ਤਿਸੁ ਭਾਵੈ; ਤਾ ਕਰੇ ਬਿਸਥਾਰੁ ॥ ਤਿਸੁ ਭਾਵੈ; ਤਾ ਏਕੰਕਾਰੁ ॥ ਅਨਿਕ ਕਲਾ; ਲਖੀ ਨਹ ਜਾਇ ॥ ਜਿਸੁ ਭਾਵੈ; ਤਿਸੁ ਲਏ ਮਿਲਾਇ ॥ ਕਵਨ ਨਿਕਟਿ; ਕਵਨ ਕਹੀਐ ਦੂਰਿ ॥ ਆਪੇ ਆਪਿ; ਆਪ ਭਰਪੂਰਿ ॥ ਅੰਤਰਗਤਿ; ਜਿਸੁ ਆਪਿ ਜਨਾਏ ॥ ਨਾਨਕ. ਤਿਸੁ ਜਨ; ਆਪਿ ਬੁਝਾਏ ॥੫॥ ਸਰਬ ਭੂਤ; ਆਪਿ ਵਰਤਾਰਾ ॥ ਸਰਬ ਨੈਨ; ਆਪਿ ਪੇਖਨਹਾਰਾ ॥ ਸਗਲ ਸਮਗ੍ਰੀ; ਜਾ ਕਾ ਤਨਾ ॥ ਆਪਨ ਜਸੁ; ਆਪ ਹੀ ਸੁਨਾ ॥ ਆਵਨ ਜਾਨੁ; ਇਕੁ ਖੇਲੁ ਬਨਾਇਆ ॥ ਆਗਿਆਕਾਰੀ; ਕੀਨੀ ਮਾਇਆ ॥ ਸਭ ਕੈ ਮਧਿ; ਅਲਿਪਤੋ ਰਹੈ ॥ ਜੋ ਕਿਛੁ ਕਹਣਾ; ਸੁ ਆਪੇ ਕਹੈ ॥ ਆਗਿਆ ਆਵੈ; ਆਗਿਆ ਜਾਇ ॥ ਨਾਨਕ. ਜਾ ਭਾਵੈ; ਤਾ ਲਏ ਸਮਾਇ ॥੬॥ ਇਸ ਤੇ ਹੋਇ; ਸੁ. ਨਾਹੀ ਬੁਰਾ ॥ ਓਰੈ ਕਹਹੁ; ਕਿਨੈ ਕਛੁ ਕਰਾ ॥ ਆਪਿ ਭਲਾ; ਕਰਤੂਤਿ ਅਤਿ ਨੀਕੀ ॥ ਆਪੇ ਜਾਨੈ; ਅਪਨੇ ਜੀ ਕੀ ॥ ਆਪਿ ਸਾਚੁ; ਧਾਰੀ ਸਭ ਸਾਚੁ ॥ ਓਤਿ ਪੋਤਿ; ਆਪਨ ਸੰਗਿ ਰਾਚੁ ॥ ਤਾ ਕੀ ਗਤਿ ਮਿਤਿ; ਕਹੀ ਨ ਜਾਇ ॥ ਦੂਸਰ ਹੋਇ; ਤ ਸੋਝੀ ਪਾਇ ॥ ਤਿਸ ਕਾ ਕੀਆ; ਸਭੁ ਪਰਵਾਨੁ ॥ ਗੁਰ ਪ੍ਰਸਾਦਿ; ਨਾਨਕ ਇਹੁ ਜਾਨੁ ॥੭॥ ਜੋ ਜਾਨੈ; ਤਿਸੁ ਸਦਾ ਸੁਖੁ ਹੋਇ ॥ ਆਪਿ ਮਿਲਾਇ ਲਏ; ਪ੍ਰਭੁ ਸੋਇ ॥ ਓਹੁ ਧਨਵੰਤੁ; ਕੁਲਵੰਤੁ ਪਤਿਵੰਤੁ ॥ ਜੀਵਨ ਮੁਕਤਿ; ਜਿਸੁ ਰਿਦੈ ਭਗਵੰਤੁ ॥ ਧੰਨੁ ਧੰਨੁ; ਧੰਨੁ ਜਨੁ ਆਇਆ ॥
Источники и права