couponatlas.

Гуру Грантх Сахиб (гурмукхи): Анг 295

Гуру Грантх Сахиб · оригинал на письме гурмукхи · Shabad OS. Полный оригинальный текст на письме гурмукхи, без современного перевода и комментариев.

Полный оригинальный текст на письме гурмукхи, без современного перевода и комментариев.

Original Gurbani text: public domain according to Shabad OS corpus rights statement. Digital source and verification: Shabad OS Organization and Contributors.
Digital source: Shabad OS Organization and Contributors. Historical primary Gurbani text only.

ਜਿਸੁ ਪ੍ਰਸਾਦਿ; ਸਭੁ ਜਗਤੁ ਤਰਾਇਆ ॥ ਜਨ ਆਵਨ ਕਾ; ਇਹੈ ਸੁਆਉ ॥ ਜਨ ਕੈ ਸੰਗਿ; ਚਿਤਿ ਆਵੈ ਨਾਉ ॥ ਆਪਿ ਮੁਕਤੁ; ਮੁਕਤੁ ਕਰੈ ਸੰਸਾਰੁ ॥ ਨਾਨਕ. ਤਿਸੁ ਜਨ ਕਉ; ਸਦਾ ਨਮਸਕਾਰੁ ॥੮॥੨੩॥ ਸਲੋਕੁ ॥ ਪੂਰਾ ਪ੍ਰਭੁ ਆਰਾਧਿਆ; ਪੂਰਾ ਜਾ ਕਾ ਨਾਉ ॥ ਨਾਨਕ. ਪੂਰਾ ਪਾਇਆ; ਪੂਰੇ ਕੇ ਗੁਨ ਗਾਉ ॥੧॥ ਅਸਟਪਦੀ ॥ ਪੂਰੇ ਗੁਰ ਕਾ; ਸੁਨਿ ਉਪਦੇਸੁ ॥ ਪਾਰਬ੍ਰਹਮੁ; ਨਿਕਟਿ ਕਰਿ ਪੇਖੁ ॥ ਸਾਸਿ ਸਾਸਿ; ਸਿਮਰਹੁ ਗੋਬਿੰਦ ॥ ਮਨ ਅੰਤਰ ਕੀ; ਉਤਰੈ ਚਿੰਦ ॥ ਆਸ ਅਨਿਤ; ਤਿਆਗਹੁ ਤਰੰਗ ॥ ਸੰਤ ਜਨਾ ਕੀ ਧੂਰਿ; ਮਨ ਮੰਗ ॥ ਆਪੁ ਛੋਡਿ; ਬੇਨਤੀ ਕਰਹੁ ॥ ਸਾਧਸੰਗਿ; ਅਗਨਿ ਸਾਗਰੁ ਤਰਹੁ ॥ ਹਰਿ ਧਨ ਕੇ; ਭਰਿ ਲੇਹੁ ਭੰਡਾਰ ॥ ਨਾਨਕ; ਗੁਰ ਪੂਰੇ ਨਮਸਕਾਰ ॥੧॥ ਖੇਮ ਕੁਸਲ; ਸਹਜ ਆਨੰਦ ॥ ਸਾਧਸੰਗਿ; ਭਜੁ ਪਰਮਾਨੰਦ ॥ ਨਰਕ ਨਿਵਾਰਿ; ਉਧਾਰਹੁ ਜੀਉ ॥ ਗੁਨ ਗੋਬਿੰਦ; ਅੰਮ੍ਰਿਤ ਰਸੁ ਪੀਉ ॥ ਚਿਤਿ ਚਿਤਵਹੁ; ਨਾਰਾਇਣ ਏਕ ॥ ਏਕ ਰੂਪ; ਜਾ ਕੇ ਰੰਗ ਅਨੇਕ ॥ ਗੋਪਾਲ ਦਾਮੋਦਰ; ਦੀਨ ਦਇਆਲ ॥ ਦੁਖ ਭੰਜਨ; ਪੂਰਨ ਕਿਰਪਾਲ ॥ ਸਿਮਰਿ ਸਿਮਰਿ ਨਾਮੁ; ਬਾਰੰ ਬਾਰ ॥ ਨਾਨਕ. ਜੀਅ ਕਾ; ਇਹੈ ਅਧਾਰ ॥੨॥ ਉਤਮ ਸਲੋਕ; ਸਾਧ ਕੇ ਬਚਨ ॥ ਅਮੁਲੀਕ ਲਾਲ; ਏਹਿ ਰਤਨ ॥ ਸੁਨਤ ਕਮਾਵਤ; ਹੋਤ ਉਧਾਰ ॥ ਆਪਿ ਤਰੈ; ਲੋਕਹ ਨਿਸਤਾਰ ॥ ਸਫਲ ਜੀਵਨੁ; ਸਫਲੁ ਤਾ ਕਾ ਸੰਗੁ ॥ ਜਾ ਕੈ ਮਨਿ ਲਾਗਾ; ਹਰਿ ਰੰਗੁ ॥ ਜੈ ਜੈ ਸਬਦੁ; ਅਨਾਹਦੁ ਵਾਜੈ ॥ ਸੁਨਿ ਸੁਨਿ ਅਨਦ ਕਰੇ; ਪ੍ਰਭੁ ਗਾਜੈ ॥ ਪ੍ਰਗਟੇ ਗੁਪਾਲ; ਮਹਾਂਤ ਕੈ ਮਾਥੇ ॥ ਨਾਨਕ ਉਧਰੇ; ਤਿਨ ਕੈ ਸਾਥੇ ॥੩॥ ਸਰਨਿ ਜੋਗੁ ਸੁਨਿ; ਸਰਨੀ ਆਏ ॥ ਕਰਿ ਕਿਰਪਾ; ਪ੍ਰਭ ਆਪ ਮਿਲਾਏ ॥ ਮਿਟਿ ਗਏ ਬੈਰ; ਭਏ ਸਭ ਰੇਨ ॥ ਅੰਮ੍ਰਿਤ ਨਾਮੁ; ਸਾਧਸੰਗਿ ਲੈਨ ॥ ਸੁਪ੍ਰਸੰਨ; ਭਏ ਗੁਰਦੇਵ ॥ ਪੂਰਨ ਹੋਈ; ਸੇਵਕ ਕੀ ਸੇਵ ॥ ਆਲ ਜੰਜਾਲ; ਬਿਕਾਰ ਤੇ ਰਹਤੇ ॥ ਰਾਮ ਨਾਮ; ਸੁਨਿ ਰਸਨਾ ਕਹਤੇ ॥ ਕਰਿ ਪ੍ਰਸਾਦੁ; ਦਇਆ ਪ੍ਰਭਿ ਧਾਰੀ ॥ ਨਾਨਕ. ਨਿਬਹੀ; ਖੇਪ ਹਮਾਰੀ ॥੪॥ ਪ੍ਰਭ ਕੀ ਉਸਤਤਿ; ਕਰਹੁ ਸੰਤ ਮੀਤ ॥ ਸਾਵਧਾਨ ਏਕਾਗਰ ਚੀਤ ॥ ਸੁਖਮਨੀ ਸਹਜ; ਗੋਬਿੰਦ ਗੁਨ ਨਾਮ ॥ ਜਿਸੁ ਮਨਿ ਬਸੈ; ਸੁ ਹੋਤ ਨਿਧਾਨ ॥ ਸਰਬ ਇਛਾ; ਤਾ ਕੀ ਪੂਰਨ ਹੋਇ ॥ ਪ੍ਰਧਾਨ ਪੁਰਖੁ; ਪ੍ਰਗਟੁ ਸਭ ਲੋਇ ॥ ਸਭ ਤੇ ਊਚ; ਪਾਏ ਅਸਥਾਨੁ ॥ ਬਹੁਰਿ ਨ ਹੋਵੈ; ਆਵਨ ਜਾਨੁ ॥ ਹਰਿ ਧਨੁ ਖਾਟਿ ਚਲੈ; ਜਨੁ ਸੋਇ ॥ ਨਾਨਕ; ਜਿਸਹਿ ਪਰਾਪਤਿ ਹੋਇ ॥੫॥ ਖੇਮ ਸਾਂਤਿ; ਰਿਧਿ ਨਵ ਨਿਧਿ ॥ ਬੁਧਿ ਗਿਆਨੁ; ਸਰਬ ਤਹ ਸਿਧਿ ॥ ਬਿਦਿਆ ਤਪੁ ਜੋਗੁ; ਪ੍ਰਭ ਧਿਆਨੁ ॥
Источники и права